sadhu singh dharmsot Archives - Daily Post Punjabi

ਈਡੀ ਦੀ ਵੱਡੀ ਕਾਰਵਾਈ , ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹੋਈ ਮੁੜ ਗ੍ਰਿਫਤਾਰੀ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਥਿਤ ਘਪਲਾ ਉਨ੍ਹਾਂ ਦੇ ਜੰਗਲਾਤ ਮੰਤਰੀ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਸੀ। ਪੰਜਾਬ ਵਿਜੀਲੈਂਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਹੁਣ ਈਡੀ ਵੱਲੋਂ ਵਿੱਤੀ ਜਾਂਚ ਤੱਕ ਪਹੁੰਚ ਗਈ ਹੈ।

ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਵੱਲੋਂ 2 ਵਾਰ ਗ੍ਰਿਫਤਾਰ ਕੀਤਾ ਗਿਆ ਸੀ। ਸ਼ੁਰੂਆਤ ਵਿਚ ਉਨ੍ਹਾਂ ਨੇ ਜੰਗਲਾਤ ਘਪਲੇ ਦੇ ਸਿਲਸਿਲੇ ਵਿਚ ਹਿਰਾਸਤ ਵਿਚ ਲਿਆ ਗਿਆ ਸੀ ਤੇ ਜੇਲ੍ਹ ਵਿਚ ਸਮਾਂ ਬਿਤਾਉਣਾ ਪਿਆਸੀ। ਇਸ ਦੇ ਬਾਅਦ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿਚ ਇਕ ਹੋਰ ਗ੍ਰਿਫਤਾਰੀ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ : ਬਰਨਾਲਾ ‘ਚ ਕਿਸਾਨ ਦੀਆਂ ਤਿੰਨ ਧੀਆਂ ਨੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਇਕੱਠਿਆਂ ਹਾਸਲ ਕੀਤੀ ਸਰਕਾਰੀ ਨੌਕਰੀ

ਦੱਸ ਦੇਈਏ ਕਿ ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ।

ਨਵੰਬਰ 2023 ਵਿਚ ਈਡ ਨੇ ਧਰਮਸੋਤ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ‘ਤੇ ਛਾਪਿਆਂ ਮਾਰਿਆ ਸੀ। ਈਡੀ ਧਰਮਸੋਤ ਦੇ ਕਰੀਬੀ ਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਇਕ ਕਰੀਬੀ ਤੇ ਕੁਝ ਅਧਿਕਾਰੀਆਂ ‘ਤੇ ਕਾਰਵਾਈ ਕਰ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਈਡੀ ਦੀ ਵੱਡੀ ਕਾਰਵਾਈ , ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹੋਈ ਮੁੜ ਗ੍ਰਿਫਤਾਰੀ appeared first on Daily Post Punjabi.

ਸਾਬਕਾ ਮੰਤਰੀ ਧਰਮਸੋਤ ਨੂੰ ਮਿਲੀ 3 ਦਿਨ ਦੀ ਪੁਲਿਸ ਰਿਮਾਂਡ, ਬੋਲੇ-‘ਮੈਨੂੰ ਫਸਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼’
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਧਰਮਸੋਤ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਸ ‘ਤੇ ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਮੈਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੋਮਵਾਰ ਨੂੰ ਸਾਧੂ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਸ ਨੂੰ ਮੋਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਮੰਦਭਾਗੀ ਖਬਰ : ਜਲੰਧਰ ਦੇ ਸਾਬਕਾ ਮੇਅਰ ਤੇ BJP ਨੇਤਾ ਸੁਨੀਲ ਜੋਤੀ ਦਾ ਹੋਇਆ ਦੇਹਾਂਤ

ਦੱਸ ਦੇਈਏ ਕਿ ਧਰਮਸੋਤ ਨੂੰ ਬੀਤੇ ਦਿਨੀਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਹਨ। 3 ਦਿਨ ਦੀ ਮਿਲੀ ਪੁਲਿਸ ਰਿਮਾਂਡ ਦੇ ਬਾਅਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੇਰੇ ‘ਤੇ ਲੱਗੇ ਦੋਸ਼ਾਂ ਨੂੰ ਲੈ ਕੇ ਕੋਰਟ ਵਿਚ ਮੈਂ ਆਪਣਾ ਪੱਖ ਰੱਖ ਦਿੱਤਾ ਹੈ। ਜੱਜ ਸਾਹਿਬ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਮੈਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਫਸਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਾਬਕਾ ਮੰਤਰੀ ਧਰਮਸੋਤ ਨੂੰ ਮਿਲੀ 3 ਦਿਨ ਦੀ ਪੁਲਿਸ ਰਿਮਾਂਡ, ਬੋਲੇ-‘ਮੈਨੂੰ ਫਸਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼’ appeared first on Daily Post Punjabi.