Saffron health benefits Archives - Daily Post Punjabi

ਗਠੀਏ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਇਸ ਚੀਜ਼ ਦਾ ਸੇਵਨ !
Saffron health benefits: ਚੰਗੀ ਸਿਹਤ ਲਈ ਜ਼ਰੂਰੀ ਨਹੀਂ ਕਿ ਤੁਹਾਡੇ ਸਰੀਰ ਨੂੰ ਦਵਾਈਆਂ ਦੀ ਜ਼ਰੂਰਤ ਹੀ ਹੋਵੇ ਬਲਕਿ ਤੁਸੀਂ ਕੁਝ ਅਜਿਹੀਆਂ ਚੀਜ਼ਾਂ ਤੋਂ ਵੀ ਚੰਗੀ ਸਿਹਤ ਪਾ ਸਕਦੇ ਹੋ ਜੋ ਕੁਦਰਤ ਨੇ ਸਾਨੂੰ ਦਿੱਤੀਆਂ ਹਨ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਚਿਕਿਤਸਕ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ਵਿਚੋਂ ਇਕ ਹੈ ਕਸ਼ਮੀਰੀ ਕੇਸਰ। ਤੁਹਾਨੂੰ ਦੱਸ ਦੇਈਏ ਕਿ ਕਸ਼ਮੀਰੀ ਕੇਸਰ ਮੁੱਖ ਤੌਰ ‘ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ‘ਤੇ ਉਗਾਇਆ ਜਾਂਦਾ ਹੈ। ਅਤੇ ਇਸ ਸਾਲ ਮਈ ਵਿੱਚ ਕਸ਼ਮੀਰ ਕੇਸਰ ਨੂੰ ਜੀਆਈ ਟੈਗ ਦਿੱਤਾ ਗਿਆ ਸੀ। ਇਸਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਕਸ਼ਮੀਰੀ ਕੇਸਰ ਦੇ ਕਿੰਨੇ ਫਾਇਦੇ ਹਨ।

Saffron health benefits

ਕਸ਼ਮੀਰੀ ਕੇਸਰ ਦੇ ਫ਼ਾਇਦੇ

ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ਵਿਚ ਕਰਦੇ ਹੋ। ਇਸ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ।

ਜੇ ਤੁਹਾਨੂੰ ਪਾਚਨ ਪ੍ਰਣਾਲੀ ਸੰਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।

ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।

ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸਕਰ ਜੇ ਕਿਸੇ ਦੇ ਦੰਦ ‘ਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਸਕਿਨ ‘ਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ।

ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ।

ਗਠੀਏ ਦੇ ਕਾਰਨ ਜੋੜਾਂ ਵਿੱਚ ਸੋਜ ਅਤੇ ਦਰਦ ਹੋ ਸਕਦਾ ਹੈ। ਕੇਸਰ ਦੀ ਵਰਤੋਂ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦਗਾਰ ਹੋ ਸਕਦਾ ਹੈ।

ਇਸ ਤਰ੍ਹਾਂ ਕਰ ਸਕਦੇ ਹੋ ਸੇਵਨ

ਤੁਸੀਂ ਇਸ ਨੂੰ ਦੁੱਧ ਵਿਚ ਮਿਲਾ ਕੇ ਪੀ ਸਕਦੇ ਹੋ।

ਖੀਰ, ਮਠਿਆਈ ਜਾਂ ਫਿਰ ਕਿਸੀ ਡਿਸ਼ ‘ਚ ਇਸ ਦਾ ਇਸਤੇਮਾਲ ਕਰੋ।

ਇਸ ਨੂੰ ਚੌਲ ‘ਚ ਪਾ ਕੇ ਖਾਓ।

ਜੇ ਤੁਸੀਂ ਨਾਨ-ਵੈੱਜ ਖਾਂਦੇ ਹੋ ਤਾਂ ਤੁਸੀਂ ਉਸ ‘ਚ ਵੀ ਇਸ ਦੀ ਵਰਤੋਂ ਕਰ ਸਕਦੇ ਹੋ।

The post ਗਠੀਏ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਇਸ ਚੀਜ਼ ਦਾ ਸੇਵਨ ! appeared first on Daily Post Punjabi.

ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਕੇਸਰ !
Saffron health benefits: ਭਾਰਤੀ ਰਸੋਈ ‘ਚ ਕੇਸਰ ਦਾ ਇਸਤੇਮਾਲ ਕਈ ਪਕਵਾਨਾਂ ਵਿਚ ਖੁਸ਼ਬੂ ਵਧਾਉਣ ਲਈ ਕੀ ਜਾਂਦਾ ਹੈ। ਇਸ ਤੋਂ ਇਲਾਵਾ ਕੇਸਰ ਗੁਣਾਂ ਨਾਲ ਭਰਪੂਰ ਅਤੇ ਖੂਬਸੂਰਤੀ ਲਈ ਵੀ ਵਧੀਆ ਹੈ। ਕੇਸਰ ‘ਚ ਵਿਟਾਮਿਨ-ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ, ਲੋਹਾਂ, ਸੇਲੇਨਿਯਮ, ਜਿੰਕ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਮੌਜੂਦ ਹੁੰਦੇ ਹਨ। ਗੁਣਾਂ ਨਾਲ ਭਰਪੂਰ ਹੋਣ ਕਰਕੇ ਕੇਸਰ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਮੌਸਮ ‘ਚ ਇਸ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕੇਸਰ ਦੇ ਕੁਝ ਅਜਿਹੇ ਹੀ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।

Saffron health benefits

ਕੇਸਰ ਦੇ ਨਾਲ ਚੰਦਨ ਨੂੰ ਮਿਲਾ ਕੇ ਮੱਥੇ ‘ਤੇ ਲਗਾਉਣ ਨਾਲ ਅੱਖਾਂ, ਦਿਮਾਗ ਨੂੰ ਊਰਜਾ ਮਿਲਦੀ ਹੈ। ਇਸ ਪੇਸਟ ਦੀ ਵਰਤੋਂ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ।

ਜੇਕਰ ਤੁਸੀਂ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੇਸਰ ਦੀ ਵਰਤੋਂ ਕਰੋ। ਕੇਸਰ ਵਿਚ ਮੌਜ਼ੂਦ ਗੁਣ ਦਿਮਾਗ ਨੂੰ ਸ਼ਾਂਤ ਕਰਦੇ ਹਨ। ਇਸ ਨਾਲ ਤੁਹਾਨੂੰ ਤਣਾਅ ਦੀ ਪਰੇਸ਼ਾਨੀ ਤੋਂ ਨਿਜ਼ਾਤ ਮਿਲਦੀ ਹੈ।

ਕੇਸਰ ‘ਚ ਚੰਦਨ ਅਤੇ ਦੁੱਧ ਮਿਲਾ ਕੇ ਫੇਸ ਪੈਕ ਤਿਆਰ ਕਰੋ। ਪੈਕ ਨੂੰ 20 ਮਿੰਟ ਲਈ ਲਗਾਉਣ ਦੇ ਬਾਅਦ ਕੋਸੇ ਪਾਣੀ ਨਾਲ ਧੋ ਲਓ। ਹਫਤੇ ‘ਚ 1-2 ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ਦੇ ਰੰਗ ‘ਚ ਫਰਕ ਦਿਖਾਈ ਦੇਣ ਲੱਗੇਗਾ।

ਕੇਸਰ ਦਾ ਸੇਵਨ ਖੂਨ ਦੇ ਪ੍ਰਵਾਹ ਨੂੰ ਠੀਕ ਰੱਖਦਾ ਹੈ। ਇਸ ਤੋਂ ਇਲਾਵਾ ਇਹ ਕੋਲੇਸਟਰਾਲ ਨੂੰ ਵੀ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।

ਅੱਜਕਲ੍ਹ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਕੋਈ ਘੱਟ ਦਿਖਾਈ ਦੇਣ ਦੀ ਸਮੱਸਿਆ ਤੋਂ ਪਰੇਸ਼ਾਨ ਹੈ। ਅਜਿਹੇ ‘ਚ ਰੋਜ਼ਾਨਾ ਕੇਸਰ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਨਾ ਸਿਰਫ ਅੱਖਾਂ ਦੀ ਰੋਸ਼ਨੀ ਤੇਜ਼ ਕਰਦਾ ਹੈ ਸਗੋਂ ਇਸ ਨਾਲ ਚਸ਼ਮਾ ਉੱਤਰ ਜਾਂਦਾ ਹੈ।

ਪੇਟ ਦਰਦ, ਗੈਸ, ਐਸੀਡਿਟੀ ਜਾਂ ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਤੁਸੀਂ ਕੇਸਰ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ 1 ਕੱਪ ਪਾਣੀ ਵਿਚ ਕੇਸਰ ਨੂੰ ਚੰਗੀ ਤਰ੍ਹਾਂ ਉੱਬਾਲ ਲਓ। ਇਸ ਤੋਂ ਬਾਅਦ ਇਸ ਵਿਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ।

ਬਦਲਦੇ ਮੌਸਮ ਵਿਚ ਅਸਥਮਾ ਦੇ ਰੋਗ ਨਾਲ ਪੀੜਤ ਲੋਕਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਅਸਥਮਾ ਦੀ ਪ੍ਰੇਸ਼ਾਨੀ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ।

ਇਕ ਅਧਿਐਨ ਅਨੁਸਾਰ ਰੋਜ਼ਾਨਾ ਕੇਸਰ ਵਾਲਾ ਦੁੱਧ ਜਾਂ ਚਾਹ ਦਾ ਸੇਵਨ ਯਾਦਾਸ਼ਤ ਸ਼ਕਤੀ ਤੇਜ਼ ਕਰਦਾ ਹੈ।

ਕੇਸਰ ਬੁਖਾਰ, ਸਰਦੀ, ਜੁਕਾਮ ਨੂੰ ਦੂਰ ਕਰਨ ‘ਚ ਸਹਾਈ ਹੁੰਦਾ ਹੈ। ਇਕ ਗਲਾਸ ਦੁੱਧ ‘ਚ ਚੁਟਕੀ ਇਕ ਕੇਸਰ ਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ ‘ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ ‘ਤੇ ਲਗਾਉਣ ਨਾਲ ਸਰਦੀਆਂ ‘ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।

ਕੁਝ ਔਰਤਾਂ ਨੂੰ ਮਾਹਾਵਾਰੀ ਦੇ ਦੌਰਾਨ ਚਿੜਚਿੜਾਪਨ, ਥਕਾਵਟ, ਸੋਜ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਹਰ ਦਿਨ ਕੇਸਰ ਵਾਲਾ ਦੁੱਧ ਜਾਂ ਚਾਹ ਪੀਣ ਨਾਲ ਫਾਇਦਾ ਹੁੰਦਾ ਹੈ।

The post ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਕੇਸਰ ! appeared first on Daily Post Punjabi.