sahil rohini court today Archives - Daily Post Punjabi

ਸਾਕਸ਼ੀ ਮ.ਰਡਰ ਕੇਸ: ਦੋਸ਼ੀ ਸਾਹਿਲ ਨੂੰ ਅੱਜ ਦਿੱਲੀ ਦੀ ਰੋਹਿਣੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਸਾਹਿਲ ਨਾਮਕ ਨੌਜਵਾਨ ਵੱਲੋਂ 16 ਸਾਲਾ ਲੜਕੀ ਦਾ ਕਤਲ ਕਰ ਦਿੱਤਾ ਗਿਆ। ਸਾਹਿਲ ਨਾਂ ਦੇ ਵਿਅਕਤੀ ਨੇ ਨਾਬਾਲਗ ਦੀ ਚਾਕੂ ਨਾਲ ਵਾਰ ਕਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਮੁਲਜ਼ਮ ਨੂੰ ਯੂਪੀ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ।

sahil rohini court today

ਹੁਣ ਅੱਜ ਮੁਲਜ਼ਮ ਨੂੰ ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਪੁਲਿਸ ਸਾਹਿਲ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਦਿੱਲੀ ਪੁਲਿਸ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਕਤਲ ਵਿੱਚ ਪ੍ਰੇਮ ਤਿਕੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਨੇ ਨਾਬਾਲਗ ਨੂੰ ਬੇਰਹਿਮੀ ਨਾਲ ਕਿਉਂ ਮਾਰਿਆ। ਸਾਹਿਲ ਨੂੰ 28 ਮਈ ਦੀ ਰਾਤ ਨੂੰ ਦਿੱਲੀ ਬਵਾਨਾ ਥਾਣੇ ਲਿਆਂਦਾ ਗਿਆ ਸੀ। ਪੁਲਸ ਰਾਤ ਭਰ ਮੁਲਜ਼ਮ ਤੋਂ ਪੁੱਛਗਿੱਛ ਕਰਦੀ ਰਹੀ। ਸੂਤਰਾਂ ਮੁਤਾਬਕ ਸਾਹਿਲ ਨਾਬਾਲਗ ਲੜਕੀ ਦਾ ਕਤਲ ਕਰਕੇ ਆਪਣੀ ਭੂਆ ਦੇ ਘਰ ਭੱਜ ਗਿਆ ਸੀ। ਇਸ ਦੇ ਨਾਲ ਹੀ ਉਸ ਦਾ ਫ਼ੋਨ ਵੀ ਬੰਦ ਸੀ। ਗ੍ਰਿਫਤਾਰੀ ਤੋਂ ਬਾਅਦ ਜਦੋਂ ਸਾਹਿਲ ਨੂੰ ਬੁਲੰਦਸ਼ਹਿਰ ‘ਚ ਪੁੱਛਿਆ ਕਿ ਉਸ ਨੇ ਕਤਲ ਕਿਉਂ ਕੀਤਾ ਤਾਂ ਸਾਹਿਲ ਨੇ ਇਸ ‘ਤੇ ਕੁਝ ਨਹੀਂ ਕਿਹਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਦਿੱਲੀ ਦੇ ਰੋਹਿਣੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ 20 ਸਾਲਾ ਸਾਹਿਲ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ 16 ਸਾਲਾ ਲੜਕੀ ਦਾ ਕਤਲ ਕਰ ਦਿੱਤਾ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਜਾਣਕਾਰੀ ਮੁਤਾਬਕ ਸਾਹਿਲ ਨੇ ਸਿਰਫ 30 ਸਕਿੰਟਾਂ ‘ਚ ਨਾਬਾਲਗ ਲੜਕੀ ਦੀ ਹੱਤਿਆ ਕਰ ਦਿੱਤੀ। ਪੀੜਤਾ ਅਤੇ ਸਾਹਿਲ ਪਿਛਲੇ 3 ਸਾਲਾਂ ਤੋਂ ਦੋਸਤ ਸਨ ਅਤੇ ਲੜਕੀ ਹੁਣ ਸਾਹਿਲ ਤੋਂ ਵੱਖ ਹੋਣਾ ਚਾਹੁੰਦੀ ਸੀ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਮੁਤਾਬਕ ਸਾਹਿਲ ਲੜਕੀ ਦਾ ਰਿਸ਼ਤਾ ਖਤਮ ਕਰਨ ਦੀ ਗੱਲ ‘ਤੇ ਗੁੱਸੇ ‘ਚ ਸੀ। ਇਸ ਕਾਰਨ ਦੋਵਾਂ ਵਿਚਾਲੇ ਲੜਾਈ ਹੋ ਗਈ ਅਤੇ ਮੁਲਜ਼ਮ ਨੇ ਨਾਬਾਲਗ ਦਾ ਕਤਲ ਕਰ ਦਿੱਤਾ।

The post ਸਾਕਸ਼ੀ ਮ.ਰਡਰ ਕੇਸ: ਦੋਸ਼ੀ ਸਾਹਿਲ ਨੂੰ ਅੱਜ ਦਿੱਲੀ ਦੀ ਰੋਹਿਣੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ appeared first on Daily Post Punjabi.