Sai pallavi Archives - Daily Post Punjabi

ਨਿਤੇਸ਼ ਤਿਵਾਰੀ ਦੀ ‘ਰਾਮਾਇਣ’ ਨੂੰ ਲੈ ਕੇ ਵੱਡਾ ਅਪਡੇਟ, ਇਸ ਖਾਸ ਦਿਨ ਹੋ ਸਕਦਾ ਫਿਲਮ ਦਾ ਐਲਾਨ
ramayana announced ram navami: ਨਿਤੀਸ਼ ਤਿਵਾਰੀ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਰਾਮਾਇਣ’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਇਸ ਫਿਲਮ ਦੀ ਸਟਾਰ ਕਾਸਟ ਨੂੰ ਲੈ ਕੇ ਲਗਾਤਾਰ ਅਪਡੇਟ ਹੋ ਰਹੇ ਹਨ। ਖਬਰਾਂ ਦੀ ਮੰਨੀਏ ਤਾਂ ਫਿਲਮ ‘ਚ ਰਣਬੀਰ ਕਪੂਰ, ਸਾਈ ਪੱਲਵੀ, ਯਸ਼, ਸੰਨੀ ਦਿਓਲ, ਲਾਰਾ ਦੱਤਾ ਅਤੇ ਰਕੁਲ ਪ੍ਰੀਤ ਸਿੰਘ ਵਰਗੇ ਕਈ ਵੱਡੇ ਸਿਤਾਰੇ ਨਜ਼ਰ ਆ ਸਕਦੇ ਹਨ।

ramayana announced ram navami

ਹਾਲਾਂਕਿ ਮੇਕਰਸ ਵਲੋਂ ਇਸ ਫਿਲਮ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਹੁਣ ਇਸ ਫਿਲਮ ਦਾ ਅਧਿਕਾਰਤ ਐਲਾਨ ਜਲਦ ਹੀ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਘੋਸ਼ਣਾ ਲਈ ਇੱਕ ਖਾਸ ਦਿਨ ਵੀ ਚੁਣਿਆ ਗਿਆ ਹੈ। ਦਰਅਸਲ, ਪ੍ਰੋਡਕਸ਼ਨ ਹਾਊਸ ਦੇ ਨਜ਼ਦੀਕੀ ਵਿਅਕਤੀ ਨੇ ਪਿੰਕਵਿਲਾ ਨੂੰ ਦੱਸਿਆ, ‘ ਰਾਮਾਇਣ ਦਾ ਐਲਾਨ 17 ਅਪ੍ਰੈਲ 2024 ਨੂੰ ਰਾਮ ਨੌਮੀ ਦੇ ਸ਼ੁਭ ਮੌਕੇ ‘ਤੇ ਕੀਤਾ ਜਾ ਸਕਦਾ ਹੈ। ਅਧਿਕਾਰਤ ਘੋਸ਼ਣਾ ਕਰਨ ਲਈ ਰਾਮ ਨੌਮੀ ਤੋਂ ਵਧੀਆ ਕੋਈ ਤਾਰੀਖ ਨਹੀਂ ਹੈ। ਇਹ ਫਿਲਮ ਅਗਲੇ ਸਾਲ 2025 ‘ਚ ਰਿਲੀਜ਼ ਹੋ ਸਕਦੀ ਹੈ। ‘ਰਾਮਾਇਣ’ ਫਿਲਮ ਨੂੰ ਸ਼ਾਨਦਾਰ ਤਰੀਕੇ ਨਾਲ ਰਿਲੀਜ਼ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਟੀਮ ਨੇ ਸਕ੍ਰਿਪਟ ਅਤੇ ਵਿਜ਼ੂਅਲ ਨੂੰ ਸਹੀ ਢੰਗ ਨਾਲ ਪ੍ਰਾਪਤ ਕਰਨ ਲਈ ਪ੍ਰੀ-ਪ੍ਰੋਡਕਸ਼ਨ ਵਿੱਚ 5 ਸਾਲ ਤੋਂ ਵੱਧ ਸਮਾਂ ਬਿਤਾਇਆ।

ਟੀਮ ਦੀ ਯੋਜਨਾ ਅਨੁਸਾਰ ‘ਰਾਮਾਇਣ’ ਹੌਲੀ-ਹੌਲੀ ਸਹੀ ਢੰਗ ਨਾਲ ਅੱਗੇ ਵਧ ਰਹੀ ਹੈ। ਇਸ ਦੇ ਨਾਲ ਹੀ ਫਿਲਮ ਦੇ ਵੀਐਫਐਕਸ ਲਈ ਵਿਸ਼ੇਸ਼ ਟੀਮ ਕੰਮ ਕਰੇਗੀ। ਖਬਰਾਂ ਮੁਤਾਬਕ ਫਿਲਮ ‘ਰਾਮਾਇਣ’ ‘ਚ ਰਣਬੀਰ ਕਪੂਰ ਭਗਵਾਨ ਰਾਮ ਦਾ ਕਿਰਦਾਰ ਨਿਭਾਅ ਸਕਦੇ ਹਨ। ਇਸ ਦੇ ਨਾਲ ਹੀ ਸਾਈ ਪੱਲਵੀ ਮਾਂ ਸੀਤਾ ਦੀ ਭੂਮਿਕਾ ‘ਚ ਨਜ਼ਰ ਆ ਸਕਦੀ ਹੈ। ਦੱਖਣ ਦੇ ਸੁਪਰਸਟਾਰ ਯਸ਼ ‘ਰਾਵਣ’ ਦਾ ਕਿਰਦਾਰ ਨਿਭਾਉਣਗੇ ਅਤੇ ਸੰਨੀ ਦਿਓਲ ‘ਹਨੂਮਾਨ’ ਦਾ ਕਿਰਦਾਰ ਨਿਭਾਉਣਗੇ। ਇਨ੍ਹਾਂ ਤੋਂ ਇਲਾਵਾ ਲਾਰਾ ਦੱਤਾ ‘ਕੈਕਾਈ’ ਦਾ ਕਿਰਦਾਰ, ਰਕੁਲ ਪ੍ਰੀਤ ਸਿੰਘ ‘ਸ਼ੁਰਪਨਾਖਾ’ ਦਾ ਕਿਰਦਾਰ ਨਿਭਾਅ ਸਕਦੀ ਹੈ। ਹੁਣ ਪ੍ਰਸ਼ੰਸਕ ਵੀ ਇਸ ਦੇ ਅਧਿਕਾਰਤ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਨਿਤੇਸ਼ ਤਿਵਾਰੀ ਦੀ ‘ਰਾਮਾਇਣ’ ਨੂੰ ਲੈ ਕੇ ਵੱਡਾ ਅਪਡੇਟ, ਇਸ ਖਾਸ ਦਿਨ ਹੋ ਸਕਦਾ ਫਿਲਮ ਦਾ ਐਲਾਨ appeared first on Daily Post Punjabi.

ਅਦਾਕਾਰਾ ਸਾਈ ਪੱਲਵੀ ਨੇ ਮਾਤਾ-ਪਿਤਾ ਨਾਲ ਬਾਬਾ ਅਮਰਨਾਥ ਦੇ ਕੀਤੇ ਦਰਸ਼ਨ, ਸ਼ੇਅਰ ਕੀਤੀਆਂ ਤਸਵੀਰਾਂ
Sai Pallavi Amarnath Yatra: ਸਾਊਥ ਸਿਨੇਮਾ ਦੀ ਜਾਣੀ-ਪਛਾਣੀ ਹਸਤੀ ਸਾਈ ਪੱਲਵੀ ਆਪਣੀ ਨਿੱਜੀ ਜ਼ਿੰਦਗੀ ਨੂੰ ਲਾਈਮਲਾਈਟ ਤੋਂ ਦੂਰ ਰੱਖਦੀ ਹੈ ਪਰ ਹਾਲ ਹੀ ‘ਚ ਉਹ ਸੋਸ਼ਲ ਮੀਡੀਆ ‘ਤੇ ਆਪਣੀ ਅਮਰਨਾਥ ਯਾਤਰਾ ਦੇ ਤਜ਼ਰਬੇ ਨੂੰ ਸ਼ੇਅਰ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੀ।

Sai Pallavi Amarnath Yatra

ਅਦਾਕਾਰਾ ਨੇ ਅਮਰਨਾਥ ਯਾਤਰਾ ਦੀਆਂ ਕਈ ਝਲਕੀਆਂ ਸਾਂਝੀਆਂ ਕੀਤੀਆਂ ਹਨ ਅਤੇ ਇਸ ਖੂਬਸੂਰਤ ਅਤੇ ਮੁਸ਼ਕਲ ਯਾਤਰਾ ਬਾਰੇ ਦੱਸਿਆ ਹੈ।
ਹਾਲ ਹੀ ‘ਚ ਸਾਈ ਪੱਲਵੀ ਨੇ ਆਪਣੇ ਮਾਤਾ-ਪਿਤਾ ਨਾਲ ਅਮਰਨਾਥ ਯਾਤਰਾ ਪੂਰੀ ਕੀਤੀ ਅਤੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਸਾਈ ਪੱਲਵੀ ਨੇ ਅਮਰਨਾਥ ਯਾਤਰਾ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ ਵਿੱਚ ਸਾਈ ਪੱਲਵੀ ਦੇ ਮਾਤਾ-ਪਿਤਾ ਨਜ਼ਰ ਆ ਰਹੇ ਹਨ। ਇੱਕ ਵੀਡੀਓ ਵਿੱਚ ਸਾਈਂ ਮੁਸ਼ਕਲ ਰਸਤਿਆਂ ਰਾਹੀਂ ਅਮਰਨਾਥ ਯਾਤਰਾ ਕਰਦੀ ਨਜ਼ਰ ਆ ਰਹੀ ਹੈ। ਦੂਜੀ ਅਤੇ ਤੀਜੀ ਤਸਵੀਰ ਵਿੱਚ ਸਾਈਂ ਬਾਬਾ ਦੇ ਦਰਸ਼ਨ ਕਰਨ ਤੋਂ ਬਾਅਦ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Sai Pallavi (@saipallavi.senthamarai)

ਸਾਈ ਪੱਲਵੀ ਨੇ ਇਸ ਪੋਸਟ ਨੂੰ ਸ਼ੇਅਰ ਕਰਕੇ ਆਪਣਾ ਅਨੁਭਵ ਸਾਂਝਾ ਕੀਤਾ ਹੈ । ਸਾਈ ਨੇ ਕੈਪਸ਼ਨ ‘ਚ ਲਿਖਿਆ,“ਅਮਰਨਾਥ ਯਾਤਰਾ, ਮੈਂ ਉਨ੍ਹਾਂ ਲੋਕਾਂ ਵਿੱਚੋਂ ਹਾਂ ਜੋ ਆਪਣੇ ਨਿੱਜੀ ਵਿਚਾਰ ਕਿਸੇ ਨਾਲ ਸਾਂਝੇ ਨਹੀਂ ਕਰਦੇ ਪਰ ਮੈਂ ਇਸ ਤੀਰਥ ਯਾਤਰਾ ਬਾਰੇ ਲਿਖਣਾ ਚਾਹੁੰਦੀ ਹਾਂ ਜੋ ਮੈਂ ਲੰਬੇ ਸਮੇਂ ਤੋਂ ਕਰਨਾ ਚਾਹੁੰਦੀ ਸੀ। ਸਾਈ ਪੱਲਵੀ ਨੇ ਅੱਗੇ ਦੱਸਿਆ ਕਿ ਉਸ ਨੂੰ ਅਮਰਨਾਥ ਦੀ ਯਾਤਰਾ ਕਰਨ ਦੀ ਹਿੰਮਤ ਕਿਵੇਂ ਮਿਲੀ । ਅਦਾਕਾਰਾ ਨੇ ਆਪਣੇ ਨੋਟ ਵਿੱਚ ਅੱਗੇ ਲਿਖਿਆ, “ਅਤੇ ਜਦੋਂ ਮੈਂ ਦਰਸ਼ਨਾਂ ਤੋਂ ਵਾਪਸ ਆਈ ਤਾਂ ਮੈਨੂੰ ਜਵਾਬ ਮਿਲਿਆ। ਜਦੋਂ ਮੈਂ ਪਹਾੜੀ ਤੋਂ ਹੇਠਾਂ ਗਈ ਤਾਂ ਮੈਂ ਕੁਝ ਅਦਭੁਤ ਦੇਖਿਆ। “ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਸਾਰੇ ਲੋਕਾਂ ਨੂੰ ਮੇਰਾ ਸਲਾਮ ਹੈ, ਜਿਨ੍ਹਾਂ ਨੇ ਸਾਡੇ ਵਰਗੇ ਲੱਖਾਂ ਸ਼ਰਧਾਲੂਆਂ ਲਈ ਇਸ ਯਾਤਰਾ ਨੂੰ ਯਾਦਗਾਰ ਬਣਾ ਦਿੱਤਾ ਹੈ! ਨਿਰਸਵਾਰਥ ਸੇਵਾ, ਕੁਰਬਾਨੀ ਅਤੇ ਫਰਜ਼ ਦੀ ਭਾਵਨਾ ਨਾਲ ਹਰ ਸਮੇਂ ਸਾਡੀ ਰੱਖਿਆ ਕਰਨ ਲਈ ਸੈਨਾ, ਸੀਆਰਪੀਐਫ, ਪੁਲਿਸ ਦਾ ਧੰਨਵਾਦ।”

The post ਅਦਾਕਾਰਾ ਸਾਈ ਪੱਲਵੀ ਨੇ ਮਾਤਾ-ਪਿਤਾ ਨਾਲ ਬਾਬਾ ਅਮਰਨਾਥ ਦੇ ਕੀਤੇ ਦਰਸ਼ਨ, ਸ਼ੇਅਰ ਕੀਤੀਆਂ ਤਸਵੀਰਾਂ appeared first on Daily Post Punjabi.

ਕਸ਼ਮੀਰੀ ਪੰਡਤਾਂ ‘ਤੇ ਵਿਵਾਦਿਤ ਬਿਆਨ ਤੋਂ ਬਾਅਦ ਸਾਈ ਪੱਲਵੀ ਨੇ ਦਿੱਤਾ ਸਪੱਸ਼ਟੀਕਰਨ, ਦੇਖੋ ਕੀ ਕਿਹਾ
Sai Pallavi controversial statement: ਸਾਊਥ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸਾਈ ਪੱਲਵੀ ਇਨ੍ਹੀਂ ਦਿਨੀਂ ਵਿਵਾਦਾਂ ‘ਚ ਘਿਰੀ ਹੋਈ ਹੈ। ਉਹ ਆਪਣੀ ਆਉਣ ਵਾਲੀ ਫਿਲਮ ਵਿਰਾਤਾ ਪਰਵਮ ਨੂੰ ਲੈ ਕੇ ਸੁਰਖੀਆਂ ‘ਚ ਹੈ। ਫਿਲਮ ਦੇ ਪ੍ਰਮੋਸ਼ਨ ਦੌਰਾਨ ਸਾਈ ਪੱਲਵੀ ਨੇ ਕਸ਼ਮੀਰੀ ਪੰਡਤਾਂ ਬਾਰੇ ਕੁਝ ਅਜਿਹਾ ਕਿਹਾ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।

Sai Pallavi controversial statement

ਅਦਾਕਾਰਾ ਦੇ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ। ਅਤੇ ਹੁਣ ਉਸ ਨੇ ਇਸ ਪੂਰੇ ਮਾਮਲੇ ‘ਤੇ ਚੁੱਪੀ ਤੋੜਦਿਆਂ ਆਪਣਾ ਬਚਾਅ ਕੀਤਾ ਹੈ।
ਸਾਈ ਪੱਲਵੀ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਇੰਟਰਵਿਊ ‘ਚ ਦਿੱਤੇ ਬਿਆਨ ‘ਤੇ ਸਪੱਸ਼ਟੀਕਰਨ ਦਿੰਦੀ ਨਜ਼ਰ ਆ ਰਹੀ ਹੈ। ਸਾਈ ਪੱਲਵੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਸ ਨੇ ਸਵਾਲ ਦਾ ਜਵਾਬ ਬਹੁਤ ਹੀ ਨਿਰਪੱਖ ਢੰਗ ਨਾਲ ਦਿੱਤਾ, ਪਰ ਇਸ ਨੂੰ ਕਿਸੇ ਹੋਰ ਦਿਸ਼ਾ ਵਿੱਚ ਲਿਆ ਗਿਆ ਹੈ। ਪਿਛਲੇ ਕੁਝ ਦਿਨ ਉਸ ਲਈ ਬੇਹੱਦ ਸਦਮੇ ਵਾਲੇ ਰਹੇ ਹਨ।
ਸਾਈ ਪੱਲਵੀ ਵੀਡੀਓ ਵਿੱਚ ਕਹਿੰਦੀ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਮੈਂ ਤੁਹਾਡੇ ਸਾਰਿਆਂ ਨਾਲ ਗੱਲਬਾਤ ਕਰ ਰਹੀ ਹਾਂ। ਮੈਂ ਹਮੇਸ਼ਾ ਆਪਣੇ ਦਿਲ ਦੀ ਗੱਲ ਕਰਨ ਵਾਲਿਆਂ ਵਿੱਚੋਂ ਇੱਕ ਰਹੀ ਹਾਂ। ਪਰ ਮੈਨੂੰ ਅਫ਼ਸੋਸ ਹੈ, ਮੇਰੇ ਸ਼ਬਦਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਮੈਂ ਸਿਰਫ ਇਹ ਕਹਿਣਾ ਚਾਹੁੰਦੀ ਸੀ ਕਿ ਧਰਮ ਦੇ ਨਾਂ ‘ਤੇ ਕੋਈ ਵੀ ਵਿਵਾਦ ਗਲਤ ਹੈ। ਮੈਂ ਇੱਕ ਨਿਰਪੱਖ ਵਿਅਕਤੀ ਹਾਂ। ਮੈਂ ਹੈਰਾਨ ਹਾਂ ਕਿ ਮੈਂ ਜੋ ਵੀ ਕਿਹਾ, ਉਸ ਨੂੰ ਗਲਤ ਤਰੀਕੇ ਨਾਲ ਲਿਆ ਗਿਆ ਅਤੇ ਪੇਸ਼ ਕੀਤਾ ਗਿਆ। ਇੰਟਰਵਿਊ ਵਿੱਚ ਕਹੀਆਂ ਗੱਲਾਂ ਨੂੰ ਮਾੜੇ ਢੰਗ ਨਾਲ ਲਿਆ ਜਾਂਦਾ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Sai Pallavi (@saipallavi.senthamarai)

ਸਾਈ ਪੱਲਵੀ ਨੇ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਚ ਕਸ਼ਮੀਰੀ ਪੰਡਿਤਾਂ ‘ਤੇ ਹੋਏ ਅੱਤਿਆਚਾਰ ਅਤੇ ਹੱਤਿਆ ਦੇ ਦ੍ਰਿਸ਼ ਦੀ ਤੁਲਨਾ ਮੌਬ ਲਿੰਚਿੰਗ ਨਾਲ ਕੀਤੀ ਹੈ। ਇੱਕ ਯੂਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸਾਈ ਪੱਲਵੀ ਨੇ ਕਿਹਾ- ਮੈਂ ਇੱਕ ਨਿਰਪੱਖ ਮਾਹੌਲ ਵਿੱਚ ਵੱਡੀ ਹੋਈ ਹਾਂ। ਮੈਂ ਖੱਬੇ ਅਤੇ ਸੱਜੇ ਵਿੰਗ ਬਾਰੇ ਬਹੁਤ ਕੁਝ ਸੁਣਿਆ ਹੈ। ਪਰ ਮੈਂ ਇਹ ਨਹੀਂ ਕਹਿ ਸਕਦੀ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ। ਫਿਲਮ ‘ਦਿ ਕਸ਼ਮੀਰ ਫਾਈਲਜ਼’ ਵਿਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਕਸ਼ਮੀਰੀ ਪੰਡਤਾਂ ਦਾ ਕਤਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਗਾਂ ਨੂੰ ਲੈ ਕੇ ਜਾ ਰਹੇ ਇੱਕ ਮੁਸਲਿਮ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਜੈ ਸ਼੍ਰੀ ਰਾਮ ਦਾ ਜਾਪ ਕਰਨ ਲਈ ਕਿਹਾ ਗਿਆ। ਇਹ ਵੀ ਧਰਮ ਦੇ ਨਾਂ ‘ਤੇ ਹਿੰਸਾ ਹੈ। ਸਾਈ ਪੱਲਵੀ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੇ ਹਮੇਸ਼ਾ ਉਸ ਨੂੰ ਚੰਗਾ ਇਨਸਾਨ ਬਣਨਾ ਸਿਖਾਇਆ ਹੈ। ਮੈਂ ਨਿਰਪੱਖ ਰਹਿੰਦੀ ਹਾਂ ਅਤੇ ਪੀੜਤਾਂ ਲਈ ਖੜ੍ਹੇ ਹੋਣ ਦੀ ਕੋਸ਼ਿਸ਼ ਕਰਦੀ ਹਾਂ। ਮੇਰਾ ਮੰਨਣਾ ਹੈ ਕਿ ਲੜਾਈ ਸਿਰਫ ਦੋ ਸਮਾਨ ਲੋਕਾਂ ਵਿਚਕਾਰ ਹੋ ਸਕਦੀ ਹੈ, ਦੋ ਵੱਖ-ਵੱਖ ਲੋਕਾਂ ਵਿਚਕਾਰ ਨਹੀਂ।

The post ਕਸ਼ਮੀਰੀ ਪੰਡਤਾਂ ‘ਤੇ ਵਿਵਾਦਿਤ ਬਿਆਨ ਤੋਂ ਬਾਅਦ ਸਾਈ ਪੱਲਵੀ ਨੇ ਦਿੱਤਾ ਸਪੱਸ਼ਟੀਕਰਨ, ਦੇਖੋ ਕੀ ਕਿਹਾ appeared first on Daily Post Punjabi.

ਅਦਾਕਾਰਾ ਸਾਈ ਪੱਲਵੀ ਦੇ ਕਸ਼ਮੀਰੀ ਪੰਡਤਾਂ ‘ਤੇ ਵਿਵਾਦਤ ਬਿਆਨ ਨਾਲ ਹੋਇਆ ਵਿਵਾਦ, ਦੇਖੋ ਕੀ ਕਿਹਾ
Sai pallavi kashmir genocide: ਸਾਊਥ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸਾਈ ਪੱਲਵੀ ਆਪਣੇ ਬੇਬਾਕ ਅਤੇ ਬੋਲਡ ਰਵੱਈਏ ਲਈ ਜਾਣੀ ਜਾਂਦੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਆਉਣ ਵਾਲੀ ਫਿਲਮ ‘ਵਿਰਾਤਾ ਪਰਵਮ’ ਨੂੰ ਲੈ ਕੇ ਚਰਚਾ ‘ਚ ਹੈ। ਸਾਈ ਆਪਣੀ ਫਿਲਮ ਦਾ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ।

Sai pallavi kashmir genocide

ਹਾਲ ਹੀ ‘ਚ ਫਿਲਮ ਦੇ ਪ੍ਰਮੋਸ਼ਨਲ ਈਵੈਂਟ ਦੌਰਾਨ ਇਕ ਇੰਟਰਵਿਊ ‘ਚ ਸਾਈ ਪੱਲਵੀ ਨੇ ਕਸ਼ਮੀਰੀ ਪੰਡਤਾਂ ਬਾਰੇ ਕੁਝ ਅਜਿਹਾ ਕਿਹਾ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਸਾਈ ਪੱਲਵੀ ਨੇ ਆਪਣੇ ਤਾਜ਼ਾ ਇੰਟਰਵਿਊ ‘ਚ ਬਾਲੀਵੁੱਡ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਚ ਕਸ਼ਮੀਰੀ ਪੰਡਿਤਾਂ ‘ਤੇ ਹੋਏ ਅੱਤਿਆਚਾਰ ਅਤੇ ਹੱਤਿਆ ਦੇ ਦ੍ਰਿਸ਼ ਦੀ ਤੁਲਨਾ ਮੌਬ ਲਿੰਚਿੰਗ ਨਾਲ ਕੀਤੀ ਹੈ। ਸਾਈ ਪੱਲਵੀ ਦੇ ਇਸ ਵਿਵਾਦਤ ਬਿਆਨ ਨੇ ਸੋਸ਼ਲ ਮੀਡੀਆ ‘ਤੇ ਬਹਿਸ ਛੇੜ ਦਿੱਤੀ ਹੈ। ਸਾਈ ਪੱਲਵੀ ਦੇ ਇਸ ਬਿਆਨ ‘ਤੇ ਕੁਝ ਲੋਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ, ਜਦਕਿ ਕੁਝ ਲੋਕ ਉਸ ‘ਤੇ ਭੜਾਸ ਕੱਢ ਰਹੇ ਹਨ। ਇੱਕ ਯੂਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸਾਈ ਪੱਲਵੀ ਨੇ ਕਿਹਾ- ਮੈਂ ਇੱਕ ਨਿਰਪੱਖ ਮਾਹੌਲ ਵਿੱਚ ਵੱਡੀ ਹੋਈ ਹਾਂ। ਮੈਂ ਖੱਬੇ ਅਤੇ ਸੱਜੇ ਵਿੰਗ ਬਾਰੇ ਬਹੁਤ ਕੁਝ ਸੁਣਿਆ ਹੈ। ਪਰ ਮੈਂ ਇਹ ਨਹੀਂ ਕਹਿ ਸਕਦੀ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ।

My respects @Sai_Pallavi92. Violence is violence. Whoever commits in any form, whichever political affiliations it may be.

We need such a good socially responsible actress.#SaiPallavi https://t.co/qDNRpWTIk6
— இளம்பிறை (@yogiyan123) June 14, 2022

ਸਾਈ ਨੇ ਅੱਗੇ ਕਿਹਾ – ਕਸ਼ਮੀਰ ਫਾਈਲਜ਼ ਫਿਲਮ ਦਿਖਾਉਂਦੀ ਹੈ ਕਿ ਕਿਵੇਂ ਕਸ਼ਮੀਰੀ ਪੰਡਤਾਂ ਦੀ ਹੱਤਿਆ ਕੀਤੀ ਗਈ ਸੀ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਗਾਂ ਨੂੰ ਲੈ ਕੇ ਜਾ ਰਹੇ ਇੱਕ ਮੁਸਲਿਮ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਉਣ ਲਈ ਕਿਹਾ ਗਿਆ। ਇਹ ਵੀ ਧਰਮ ਦੇ ਨਾਂ ‘ਤੇ ਹਿੰਸਾ ਹੈ। ਹੁਣ ਇਨ੍ਹਾਂ ਦੋਹਾਂ ਘਟਨਾਵਾਂ ਵਿਚ ਕੀ ਫਰਕ ਹੈ? ਸਾਈ ਪੱਲਵੀ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੇ ਹਮੇਸ਼ਾ ਉਸ ਨੂੰ ਚੰਗਾ ਇਨਸਾਨ ਬਣਨਾ ਸਿਖਾਇਆ ਹੈ। ਅਦਾਕਾਰਾ ਨੇ ਕਿਹਾ- ਤੁਹਾਨੂੰ ਪੀੜਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਜੇ ਤੁਸੀਂ ਇੱਕ ਚੰਗੇ ਵਿਅਕਤੀ ਹੋ। ਸਾਈ ਨੇ ਇਹ ਵੀ ਕਿਹਾ- ਮੈਂ ਨਿਰਪੱਖ ਰਹਿੰਦੀ ਹਾਂ ਅਤੇ ਪੀੜਤਾਂ ਲਈ ਖੜ੍ਹੇ ਹੋਣ ਦੀ ਕੋਸ਼ਿਸ਼ ਕਰਦੀ ਹਾਂ। ਮੇਰਾ ਮੰਨਣਾ ਹੈ ਕਿ ਲੜਾਈ ਸਿਰਫ ਦੋ ਸਮਾਨ ਲੋਕਾਂ ਵਿਚਕਾਰ ਹੋ ਸਕਦੀ ਹੈ, ਦੋ ਵੱਖ-ਵੱਖ ਲੋਕਾਂ ਵਿਚਕਾਰ ਨਹੀਂ। ਅਦਾਕਾਰਾ ਦੇ ਇਸ ਬਿਆਨ ਨੇ ਲੋਕ ਦੋ ਧੜਿਆਂ ਵਿੱਚ ਵੰਡ ਦਿੱਤੇ ਹਨ।

The post ਅਦਾਕਾਰਾ ਸਾਈ ਪੱਲਵੀ ਦੇ ਕਸ਼ਮੀਰੀ ਪੰਡਤਾਂ ‘ਤੇ ਵਿਵਾਦਤ ਬਿਆਨ ਨਾਲ ਹੋਇਆ ਵਿਵਾਦ, ਦੇਖੋ ਕੀ ਕਿਹਾ appeared first on Daily Post Punjabi.