Tag: , , , ,

Thailand Open ਖੇਡਣ ਗਈ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਕੋਰੋਨਾ ਪਾਜ਼ੀਟਿਵ

Saina Nehwal tests positive: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਥਾਈਲੈਂਡ ਓਪਨ ਖੇਡਣ ਗਈ ਸਾਇਨਾ ਦੀ ਤੀਜੀ ਟੈਸਟ ਰਿਪੋਰਟ ਪਾਜ਼ੀਟਿਵ ਆਈ. ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਐਚਐਸ ਪ੍ਰਣਯ ਵੀ ਕੋਰੋਨਾ ਪੀੜਤ ਪਾਏ ਗਏ ਹਨ । ਉਨ੍ਹਾਂ ਨੂੰ ਆਈਸੋਲੇਟ ਹੋਣ

practice camp for badminton

ਬੈਡਮਿੰਟਨ ਖਿਡਾਰੀਆਂ ਨੇ ਹੈਦਰਾਬਾਦ ‘ਚ ਟ੍ਰੇਨਿੰਗ ਕੈਂਪ ਦੀ ਕੀਤੀ ਸ਼ੁਰੂਆਤ, ਪੀਵੀ ਸਿੰਧੂ ‘ਤੇ ਸਾਇਨਾ ਨੇਹਵਾਲ ਵਰਗੇ ਖਿਡਾਰੀ ਹੋਣਗੇ ਸ਼ਾਮਿਲ

practice camp for badminton: ਸਪੋਰਟਸ ਅਥਾਰਟੀ ਆਫ ਇੰਡੀਆ ਯਾਨੀ ਸਾਈ ਨੇ ਅੱਜ ਤੋਂ ਬੈਡਮਿੰਟਨ ਦਾ ਰਾਸ਼ਟਰੀ ਕੈਂਪ ਸ਼ੁਰੂ ਕਰ ਦਿੱਤਾ ਹੈ। ਇਹ ਕੈਂਪ ਹੈਦਰਾਬਾਦ ਦੀ ਪੁਲੇਲਾ ਗੋਪੀਚੰਦ ਅਕੈਡਮੀ ਵਿਖੇ ਲਗਾਇਆ ਜਾ ਰਿਹਾ ਹੈ। 2021 ਦੇ ਟੋਕਿਓ ਓਲੰਪਿਕ ਵਿੱਚ ਜਗ੍ਹਾ ਬਣਾਉਣ ਵਾਲੇ 8 ਖਿਡਾਰੀਆਂ ਨੂੰ ਇਸ ਕੈਂਪ ਵਿੱਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਗਿਆ ਹੈ। ਇਸ

Recent Comments