sajjan Kumar Archives - Daily Post Punjabi

1984 ਸਿੱਖ ਵਿਰੋਧੀ ਦੰਗੇ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਉੱਤੇ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ ਇਹ ਦੱਸਣ ਕਿ ਫਿਰ ਦਿੱਲੀ ਵਿੱਚ ਸਿੱਖਾਂ ਦਾ ਕਤਲੇਆਮ ਕਿਸ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਸਿੱਖ ਕਤਲੇਆਮ ਦੇ ਦੋ ਕੇਸਾਂ ਵਿੱਚ ਸੱਜਣ ਕੁਮਾਰ ਅਜੇ ਵੀ ਜੇਲ੍ਹ ਅੰਦਰ ਸਜ਼ਾ ਭੁਗਤ ਰਿਹਾ ਹੈ ਅਤੇ ਉਹ ਜੇਲ੍ਹ ਵਿੱਚ ਹੀ ਰਹੇਗਾ, ਪਰੰਤੂ ਇੱਕ ਕੇਸ ਵਿੱਚ ਉਸ ਦਾ ਬਰੀ ਹੋਣਾ ਸਰਕਾਰ ਦੀਆਂ ਜਾਂਚ ਏਜੰਸੀਆਂ ਦੀ ਸੁਹਿਰਦਤਾ ਅਤੇ ਗੰਭੀਰਤਾ ਉੱਤੇ ਵੱਡਾ ਸਵਾਲੀਆ ਚਿੰਨ੍ਹ ਹੈ ਅਤੇ ਇਹ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਬਰਾਬਰ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਸ ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕੀਤਾ ਗਿਆ ਹੈ ਉਸ ਵਿੱਚ 17 ਸਾਲ ਦੇ ਨਾਬਾਲਗ ਬੱਚੇ ਕਾਕਾ ਗੁਰਚਰਨ ਸਿੰਘ ਨੂੰ ਕਤਲ ਕਰਨ ਲਈ ਉਸ ਨੂੰ ਜਿਉਂਦਾ ਉਸ ਦੇ ਪਿਤਾ ਨਾਥ ਸਿੰਘ ਦੇ ਜਲਦੇ ਟਰੱਕ ਵਿੱਚ ਸੁੱਟਿਆ ਗਿਆ ਸੀ। ਕਾਕਾ ਗੁਰਚਰਨ ਸਿੰਘ ਸਾਲ 1984 ਤੋਂ 2008 ਤੱਕ 24 ਸਾਲ ਅੱਧਾ ਜਲਿਆ ਹੋਇਆ ਹਾਲਤ ਵਿੱਚ ਇਹ ਕਹਿੰਦਿਆਂ ਇਨਸਾਫ਼ ਦੀ ਗੁਹਾਰ ਲਗਾਉਂਦਾ ਰਿਹਾ ਕਿ ਉਸ ਦਿਨ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ, ਪਰੰਤੂ ਉਸ ਦੀ ਗੱਲ ਜਾਂਚ ਏਜੰਸੀਆਂ ਨੇ ਨਹੀਂ ਸੁਣੀ, ਨਾ ਹੀ ਉਸ ਦੀ ਗਵਾਹੀ ਦਰਜ ਕੀਤੀ ਗਈ ਅਤੇ ਉਹ ਚਲਾਣਾ ਕਰ ਗਿਆ।

ਉਨ੍ਹਾਂ ਕਿਹਾ ਕਿ ਭਾਵੇਂ ਕਿ 2008 ਵਿੱਚ ਸੀਬੀਆਈ ਨੇ ਕਾਕਾ ਗੁਰਚਰਨ ਸਿੰਘ ਦੀ ਗਵਾਹੀ ਰਿਕਾਰਡ ਕੀਤੀ ਪਰੰਤੂ ਉਸ ਨੂੰ ਦਰਜ ਕਰਕੇ ਕੇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਾਕਾ ਗੁਰਚਰਨ ਸਿੰਘ ਦੀ ਗਵਾਹੀ ਦਰਜ ਕੀਤੇ ਜਾਣ ਦੇ ਬਾਵਜੂਦ ਵੀ ਉਸ ਨੂੰ ਉਸ ਦੇ ਵਿਰੁੱਧ ਕੇਸ ਦਾ ਹਿੱਸਾ ਕਿਉਂ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਵਾਲੇ ਕੇਸ ਦੀ ਜਾਂਚ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ ਪਰੰਤੂ ਦਿੱਲੀ ਪੁਲਿਸ ਨੇ ਕਾਕਾ ਗੁਰਚਰਨ ਸਿੰਘ ਦੇ ਬਿਆਨ ਦਰਜ ਕਰੇ ਬਿਨਾਂ ਹੀ ਕੇਸ ਬੰਦ ਕਰ ਦਿੱਤਾ ਸੀ, ਜੋ ਕਿ ਮੰਦਭਾਗਾ ਹੈ ਅਤੇ ਸਰਕਾਰ ਤੇ ਪੁਲਿਸ ਦੀ ਕਾਰਵਾਈ ਉੱਤੇ ਵੱਡਾ ਸਵਾਲ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੂਜਾ ਗਵਾਹ ਹਰਵਿੰਦਰ ਸਿੰਘ ਕੋਹਲੀ ਵੀ ਇਹ ਕਹਿੰਦਾ ਰਿਹਾ ਕਿ ਸੱਜਣ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ, ਪਰੰਤੂ ਉਸ ਦਾ ਮਾਮਲਾ ਵੀ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ ਗਿਆ। ਬਾਅਦ ਵਿੱਚ ਸਾਲ 2015 ਵਿੱਚ ਜਦੋਂ ਨਵੀਂ ਜਾਂਚ ਟੀਮ ਬਣੀ ਤਾਂ ਹਰਵਿੰਦਰ ਸਿੰਘ ਕੋਹਲੀ ਦੇ ਬਿਆਨ ਦਰਜ ਹੋਏ ਪਰੰਤੂ ਉਦੋਂ ਉਹ ਵੀ ਚਲਾਣਾ ਕਰ ਗਿਆ। ਉਨ੍ਹਾਂ ਕਿਹਾ ਕਿ ਦੋਵੇਂ ਮੁੱਖ ਗਵਾਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸੱਜਣ ਕੁਮਾਰ ਨੂੰ ਪਛਾਣ ਕੇ ਉਸ ਵਿਰੁੱਧ ਗਵਾਹੀਆਂ ਦਰਜ ਕਰਵਾਈਆਂ ਪਰ ਇਸ ਦੇ ਬਾਵਜੂਦ ਵੀ ਉਸ ਨੂੰ ਬਰੀ ਕਰ ਦਿੱਤਾ ਗਿਆ, ਜੋ ਕਿ ਮੰਦਭਾਗਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਇਹ ਸਵਾਲ ਕੀਤਾ ਕਿ ਨਵੰਬਰ 1984 ਸਿੱਖ ਕਤਲੇਆਮ ਮਾਮਲਿਆਂ ਵਿੱਚ ਸਰਕਾਰੀ ਅੰਕੜਿਆਂ ਮੁਤਾਬਕ 2733 ਕਤਲ ਹੋਏ ਹਨ ਜਦਕਿ ਅਸਲ ਵਿੱਚ ਕਤਲ ਕਿਤੇ ਵੱਧ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਸ਼ਾਂਤ ਕਰਨ ਲਈ ਸਰਕਾਰ ਦਿੱਲੀ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਹਰ ਇੱਕ ਕਤਲ ਮਾਮਲੇ ਵਿੱਚ ਇਹ ਜ਼ਿੰਮੇਵਾਰੀ ਤੈਅ ਕਰੇ ਕਿ ਇਹ ਕਤਲ ਕਿਸ ਨੇ ਕੀਤੇ ਹਨ ਅਤੇ ਇਨ੍ਹਾਂ ਦਾ ਇਨਸਾਫ਼ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨਸਾਫ਼ ਵਿੱਚ ਜਾਣਬੁੱਝ ਕੇ ਸਾਜ਼ਸ਼ ਤਹਿਤ ਕੀਤੀ ਗਈ ਦੇਰੀ ਲਈ ਕਿਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ, ਸਰਕਾਰ ਇਹ ਵੀ ਸਪੱਸ਼ਟ ਕਰੇ।

ਇਹ ਵੀ ਪੜ੍ਹੋ : ਭਾਰਤ ‘ਚ ਨਾ ਖੇਡਣ ਦੀ ਜ਼ਿੱਦ ‘ਤੇ ਅੜਿਆ ਬੰਗਲਾਦੇਸ਼, T20 ਵਰਲਡ ਕੱਪ ‘ਚੋਂ ਕੱਢਿਆ ਗਿਆ ਬਾਹਰ

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਨਸਾਫ਼ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ ਸੀ ਪਰੰਤੂ ਇਹ ਕੰਮ ਸੰਜੀਦਗੀ ਤੇ ਗੰਭੀਰਤਾ ਨਾਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕਾਕਾ ਗੁਰਚਰਨ ਸਿੰਘ ਦੇ ਜਨਕਪੁਰੀ ਇਰਾਦਾ ਕਤਲ ਮਾਮਲੇ ਵਿੱਚ ਵੀ ਇਨਸਾਫ਼ ਲਈ ਸੰਘਰਸ਼ ਜਾਰੀ ਰੱਖਣ ਅਤੇ ਅਦਾਲਤ ਵੱਲੋਂ ਕੀਤੇ ਗਏ ਤਾਜ਼ਾ ਆਦੇਸ਼ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 1984 ਸਿੱਖ ਵਿਰੋਧੀ ਦੰਗੇ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ appeared first on Daily Post Punjabi.

ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਵੀ ਟਲਿਆ ਫ਼ੈਸਲਾ, ਹੁਣ ਅਦਾਲਤ ਵੱਲੋਂ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਬਹਿਸ ਤੋਂ ਬਾਅਦ ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਵੀ ਫ਼ੈਸਲਾ ਟਾਲ ਦਿੱਤਾ ਹੈ। ਦਾਲਤ ਨੇ ਦੋਸ਼ੀ ਕਰਾਰ ਸੱਜਣ ਕੁਮਾਰ ਨੂੰ 21 ਫਰਵਰੀ ਸ਼ੁੱਕਰਵਾਰ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਸੁਣਾਇਆ ਹੈ।

ਇਸ ਤੋਂ ਪਹਿਲਾਂ ਬੀਤੀ 12 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ 18 ਫਰਵਰੀ ਨੂੰ ਦੋਵਾਂ ਧਿਰਾਂ ਵਿਚਾਲੇ ਅੰਤਿਮ ਬਹਿਸ ਲਈ ਸਮਾਂ ਦਿੱਤਾ ਸੀ। ਦਿੱਲੀ ਦੀ ਵਿਸ਼ੇਸ਼ ਅਦਾਲਤ ਦੀ ਜੱਜ ਨੇ ਬੀਤੇ ਬੁੱਧਵਾਰ 12 ਫਰਵਰੀ ਨੂੰ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦੱਸ ਦੇਈਏ ਕਿ ਇਹ ਮਾਮਲਾ 1 ਨਵੰਬਰ 1984 ਦਾ ਹੈ।

ਇਹ ਵੀ ਪੜ੍ਹੋ : ਫਰੀਦਕੋਟ: ਟਰੱਕ ਨਾਲ ਟ.ਕਰਾ ਕੇ ਨਾਲੇ ‘ਚ ਡਿੱਗੀ ਨਿੱਜੀ ਬੱਸ, ਕਈ ਲੋਕਾਂ ਦੀ ਮੌ.ਤ, CM ਮਾਨ ਨੇ ਹਾ.ਦਸੇ ‘ਤੇ ਜਤਾਇਆ ਦੁੱਖ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਵੀ ਟਲਿਆ ਫ਼ੈਸਲਾ, ਹੁਣ ਅਦਾਲਤ ਵੱਲੋਂ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ appeared first on Daily Post Punjabi.

1984 ਦੰਗੇ : 3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ
ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਰਾਊਜ ਐਵੇਨਿਊ ਨੇ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਉਸ ਨੂੰ ਬਰੀ ਕਰ ਦਿੱਤਾ ਹੈ। ਤਿੰਨਾਂ ਦਾ ਕਤਲ ਸੁਲਤਾਨਪੁਰੀ ਇਲਾਕੇ ਵਿੱਚ ਹੋਇਆ ਸੀ। ਪੁਲਿਸ ਨੇ ਸੱਜਣ ਕੁਮਾਰ ਦੇ ਨਾਲ-ਨਾਲ ਕੁਝ ਹੋਰ ਲੋਕਾਂ ਨੂੰ ਵੀ ਦੋਸ਼ੀ ਬਣਾਇਆ ਸੀ, ਪਰ ਲੰਮੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਨੂੰ ਵਿਚਾਰਨ ਤੋਂ ਬਾਅਦ ਮੰਨਿਆ ਕਿ ਸੱਜਣ ਕੁਮਾਰ ਇਸ ਮਾਮਲੇ ਵਿੱਚ ਬੇਕਸੂਰ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਨੂੰ ਬਹੁਤ ਦਰਦਨਾਕ ਅਤੇ ਹੈਰਾਨ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਲਗਭਗ 40 ਸਾਲਾਂ ਬਾਅਦ ਇਹ ਦੁਬਾਰਾ ਨਸਲਕੁਸ਼ੀ ਵਰਗਾ ਮਹਿਸੂਸ ਹੋ ਰਿਹਾ ਹੈ। ਘੱਟ ਗਿਣਤੀਆਂ ਅਤੇ ਧਰਮ ਨਿਰਪੱਖਤਾ ਲਈ ਇੱਕ ਕਾਲਾ ਦਿਨ ਅਤੇ ਦੇਸ਼ ਵਿੱਚ ਨਿਆਂ, ਮਨੁੱਖੀ ਅਧਿਕਾਰਾਂ, ਕਾਨੂੰਨ ਦੇ ਰਾਜ ‘ਤੇ ਇੱਕ ਧੱਬਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਆਪਣੇ ਜ਼ਖਮਾਂ ‘ਤੇ ਹੋਰ ਲੂਣ ਰਗੜਣ ਵਰਗਾ ਮਹਿਸੂਸ ਕਰਨਗੇ, ਜੋ ਕੋਈ ਵੀ ਰਾਜ ਦੀ ਅਸਮਰੱਥਾ ਨੂੰ ਸਾਬਤ ਕਰਨ ਲਈ ਜਿੰਮੇਵਾਰ ਹੈ, ਉਹ ਇਸ ਬਾਰੇ ਸਪੱਸ਼ਟੀਕਰਨ ਦੇਣ ਵਾਲਾ ਹੈ। ਮੁਕੱਦਮੇ ਦੀ ਉਲਝੀ ਜਾਂ ਅਯੋਗਤਾ, ਇਹ ਘਟਨਾ ਸੱਭਿਅਕ ਸੰਸਾਰ ਲਈ ਸ਼ਰਮਨਾਕ ਹੈ ਅਤੇ ਯਕੀਨੀ ਤੌਰ ‘ਤੇ ਪੂਰੀ ਦੁਨੀਆ ਦੇ ਦੇਸ਼ ਭਗਤ ਨਿਰਦੋਸ਼ ਸਿੱਖ ਭਾਈਚਾਰੇ ਨੂੰ ਡੂੰਘੀ ਸੱਟ ਪਹੁੰਚਾਉਣ ਵਾਲੀ ਹੈ ਅਤੇ ਕੌਮਾਂ ਦੀ ਸੰਗਤ ਵਿੱਚ ਦੇਸ਼ ਦਾ ਨਾਮ ਬਦਨਾਮ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਾਰ ਨਹੀਂ ਮੰਨੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਤੱਕ ਕੇਸ ਦੀ ਨਿਰੰਤਰ ਪੈਰਵੀ ਕਰਾਂਗੇ।

ਦੱਸ ਦੇਈਏ ਕਿ ਸੱਜਣ ਕੁਮਾਰ ਕਦੇ ਕਾਂਗਰਸ ਦਾ ਵੱਡਾ ਨੇਤਾ ਸੀ, ਪਰ ਸਿੱਖ ਵਿਰੋਧੀ ਦੰਗਿਆਂ ਵਿੱਚ ਉਸਦਾ ਨਾਮ ਆਉਣ ਤੋਂ ਬਾਅਦ ਉਸਦੇ ਕਰੀਅਰ ਦਾ ਗ੍ਰਾਫ ਹੇਠਾਂ ਜਾਣਾ ਸ਼ੁਰੂ ਹੋ ਗਿਆ। ਅਦਾਲਤ ਨੇ ਇੱਕ ਕੇਸ ਵਿੱਚ ਸਜ਼ਾ ਸੁਣਾਈ ਤਾਂ ਉਸ ਨੂੰ ਜੇਲ੍ਹ ਜਾਣਾ ਪਿਆ। ਉਦੋਂ ਤੋਂ ਉਹ ਕਾਂਗਰਸ ਦੀ ਰਾਜਨੀਤੀ ਵਿੱਚ ਹਾਸ਼ੀਏ ‘ਤੇ ਚਲਾ ਗਿਆ। 2018 ਵਿੱਚ ਦਿੱਲੀ ਹਾਈ ਕੋਰਟ ਨੇ ਸਿੱਖਾਂ ਦੇ ਕਤਲ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਮਾਨ ਸਰਕਾਰ ਤੇ PRTC ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ

1984 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖਾਂ ਵਿਰੁੱਧ ਦੰਗੇ ਭੜਕੇ ਸਨ। ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਦੋ ਬਾਡੀਗਾਰਡਾਂ ਸਤਵੰਤ ਸਿੰਘ ਅਤੇ ਬੇਅੰਤ ਸਿੰਘ ਨੇ ਗੋਲੀ ਮਾਰ ਦਿੱਤੀ ਸੀ। ਜਦੋਂ ਇਹ ਖ਼ਬਰ ਫੈਲੀ ਤਾਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਣ ਲੱਗਾ। ਕਈ ਸਿੱਖਾਂ ਦੇ ਘਰ ਲੁੱਟੇ ਗਏ ਅਤੇ ਕਈਆਂ ਨੂੰ ਕਤਲ ਵੀ ਕੀਤਾ ਗਿਆ। ਮਾਹੌਲ ਸ਼ਾਂਤ ਹੋਣ ’ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਉਸ ਦੌਰਾਨ ਸੱਜਣ ਕੁਮਾਰ ਦਾ ਨਾਂ ਸਾਹਮਣੇ ਆਇਆ ਸੀ।

ਹਾਲਾਂਕਿ ਦੰਗਿਆਂ ‘ਚ ਉਸ ਦਾ ਨਾਂ ਆਉਣ ਤੋਂ ਬਾਅਦ ਸੱਜਣ ਕੁਮਾਰ ਕਾਂਗਰਸ ਦੀ ਰਾਜਨੀਤੀ ‘ਚ ਹਾਸ਼ੀਏ ‘ਤੇ ਚਲਾ ਗਿਆ ਸੀ। ਕਾਂਗਰਸ ਨੇ ਸੱਜਣ ਕੁਮਾਰ ਤੋਂ ਦੂਰੀ ਬਣਾ ਲਈ ਸੀ। ਜਦੋਂ ਕਾਂਗਰਸ ਨੇ ਸੱਜਣ ਕੁਮਾਰ ਦੀ ਆਲੋਚਨਾ ਕੀਤੀ ਤਾਂ ਉਸ ਨੇ ਖੁਦ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post 1984 ਦੰਗੇ : 3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ appeared first on Daily Post Punjabi.

1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਨੂੰ ਫ਼ਿਰ ਤੋਂ ਝੱਟਕਾ, ਨਵੇਂ ਕੇਸ ‘ਚ 14 ਦਿਨ ਦੀ ਹਿਰਾਸਤ
ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਵੱਡਾ ਝਟਕਾ ਲੱਗਾ ਹੈ। ਐਸਆਈਟੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਖ਼ਿਲਾਫ਼ ਦੰਗਿਆਂ ਦਾ ਗਠਨ ਕੀਤਾ ਹੈ। 1984 ਸਿੱਖ ਕਤਲੇਆਮ ਵਿਰੁੱਧ ਦੰਗਿਆਂ ਦੋ ਸਿਖਾਂ ਹੱਤਿਆ ਦਾ ਮਾਮਲਾ ਖੋਲ੍ਹ ਦਿੱਤਾ ਗਿਆ ਹੈ। 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ, ਸੱਜਣ ਕੁਮਾਰ ਨੂੰ ਬੁੱਧਵਾਰ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਐਸਆਈਟੀ ਨੇ ਰੋਹਿਨੀ ਅਦਾਲਤ ਵਿਚ ਪਹੁੰਚ ਕੀਤੀ ਅਤੇ ਨਵੇਂ ਕੇਸ ਵਿਚ ਸੱਜਣ ਦੇ ਲਾਇ 14 ਦਿਨਾਂ ਦੀ ਹਿਰਾਸਤ ‘ਤੇ ਲੈ ਲਿਆ ਗਿਆ ਹੈ।

ਰੋਹਿਨੀ ਦੀ ਅਦਾਲਤ ਨੇ ਐਸ ਆਈ ਟੀ ਦੁਆਰਾ ਦੁਬਾਰਾ ਖੋਲ੍ਹੇ ਗਏ ਇੱਕ ਨਵੇਂ ਕੇਸ ਵਿੱਚ ਸੱਜਣ ਕੁਮਾਰ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਆਦੇਸ਼ ਦਿੱਤਾ ਹੈ। ਐਸਆਈਟੀ ਸੱਜਣ ਕੁਮਾਰ ਨੂੰ ਜੇਲ੍ਹ ਦੇ ਅਹਾਤੇ ਵਿਚਲੇ ਨਵੇਂ ਕੇਸ ਵਿਚ ਪੁੱਛਗਿੱਛ ਕਰਨ ਵਿਚ ਸਹਾਇਤਾ ਕਰੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਪਿਛਲੇ ਸਤੰਬਰ ਵਿੱਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਸੀ। ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਵੀ ਨਹੀਂ ਮਿਲੀ। ਦਿੱਲੀ ਹਾਈਕੋਰਟ ਦੇ ਬੈਂਚ ਨੇ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਕੇਸ ਵਿੱਚ ਦਸੰਬਰ 2018 ਵਿੱਚ ਦੋਸ਼ੀ ਠਹਿਰਾਇਆ ਸੀ।

The post 1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਨੂੰ ਫ਼ਿਰ ਤੋਂ ਝੱਟਕਾ, ਨਵੇਂ ਕੇਸ ‘ਚ 14 ਦਿਨ ਦੀ ਹਿਰਾਸਤ appeared first on Daily Post Punjabi.

ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਮੈਡੀਕਲ ਗ੍ਰਾਊਂਡ ‘ਤੇ ਜਮਾਨਤ ਦੀ ਅਰਜ਼ੀ ਖਾਰਿਜ
SC hear bail plea: ਨਵੀਂ ਦਿੱਲੀ: 1984 ਸਿੱਖ ਦੰਗੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ । ਦਰਅਸਲ, ਸੱਜਣ ਕੁਮਾਰ ਵੱਲੋਂ ਸਿਹਤ ਦੇ ਆਧਾਰ ‘ਤੇ ਜ਼ਮਾਨਤ ਮੰਗੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਬੁੱਧਵਾਰ ਯਾਨੀ ਕਿ ਖਾਰਜ ਕਰ ਦਿੱਤਾ ਤੇ ਕਿਹਾ ਕਿ ਉਹ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਜੁਲਾਈ ਵਿੱਚ ਵਿਚਾਰ ਕਰੇਗਾ । ਇਸ ਕੇਸ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਦੇ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਸੱਜਣ ਕੁਮਾਰ ਦੀ ਉਮਰ 70 ਸਾਲ ਤੋਂ ਉਪਰ ਹੈ ਅਤੇ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਜੂਝ ਰਿਹਾ ਹੈ । ਵਿਕਾਸ ਸਿੰਘ ਨੇ ਦੱਸਿਆ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਪੈਂਡਿੰਗ ਹੈ ।

SC hear bail plea

ਸੱਜਣ ਕੁਮਾਰ ਨੂੰ ਕੈਂਸਰ ਹੋਣ ਦਾ ਵੀ ਸ਼ੱਕ ਹੈ। ਉਸ ਨੂੰ ਏਮਜ਼ ਦੇ ਮੈਡੀਕਲ ਬੋਰਡ ਸਾਹਮਣੇ ਵੀ ਭੇਜਿਆ ਗਿਆ ਅਤੇ ਫਿਰ ਜੇਲ ਭੇਜ ਦਿੱਤਾ ਗਿਆ ਸੀ । ਉਸਦੀ ਜ਼ਮਾਨਤ ਦੀ ਅਰਜ਼ੀ ਲਗਾਤਾਰ ਪੈਂਡਿੰਗ ਹੈ ਪਰ ਸੁਣਵਾਈ ਨਹੀਂ ਹੋ ਪਾਈ । ਇਸ ਦੌਰਾਨ ਕੋਰੋਨਾ ਮਹਾਂਮਾਰੀ ਦੇ ਕਾਰਨ ਸੱਜਣ ਕੁਮਾਰ ਨੂੰ ਦੁਬਾਰਾ ਏਮਜ਼ ਵਿੱਚ ਨਹੀਂ ਦਿਖਾਇਆ ਜਾ ਸਕਿਆ. ਇਹ ਉਸਦੀ ਜ਼ਿੰਦਗੀ ਦਾ ਸਵਾਲ ਹੈ । ਸੱਜਣ ਕੁਮਾਰ ਦੀ ਉਮਰ ਕੈਦ ਮੌਤ ਦੀ ਸਜ਼ਾ ਵਿੱਚ ਤਬਦੀਲ ਹੋ ਰਹੀ ਹੈ ।

SC hear bail plea

ਵਿਕਾਸ ਸਿੰਘ ਨੇ ਸੱਜਣ ਦੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਉਸ ਦਾ ਮੁਵੱਕਲ ਜੇਲ੍ਹ ਵਿੱਚ ਹੀ ਪਰਲੋਕ ਸਿਧਾਰ ਜਾਣਗੇ ਅਤੇ ਇਸ ਤਰ੍ਹਾਂ ਉਮਰ ਕੈਦ ਆਪਣੇ ਆਪ ਮੌਤ ਦੀ ਸਜ਼ਾ ਵਿੱਚ ਬਦਲ ਜਾਵੇਗੀ । ਇਸ ‘ਤੇ ਚੀਫ਼ ਜਸਟਿਸ ਨੇ ਵੀਡੀਓ ਕਾਨਫਰੰਸਿੰਗ ਦੀ ਸੁਣਵਾਈ ਦੌਰਾਨ ਕਿਹਾ ਕਿ ਤੁਹਾਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ । ਅਸੀਂ ਜ਼ਮਾਨਤ ਦੀ ਅਰਜ਼ੀ ‘ਤੇ ਅਜੇ ਕੋਈ ਫੈਸਲਾ ਨਹੀਂ ਲਵਾਂਗੇ । ਫਿਰ ਵਿਕਾਸ ਸਿੰਘ ਨੇ ਕਿਹਾ ਕਿ ਸਾਡੀ ਪਟੀਸ਼ਨ ਮੈਡੀਕਲ ਦੇ ਅਧਾਰ ‘ਤੇ ਸੁਣਵਾਈ ਅਤੇ ਦਲੀਲ ਦਿੱਤੀ ਜਾਣੀ ਚਾਹੀਦੀ ਹੈ ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਫਰਵਰੀ ਨੂੰ ਸੱਜਣ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸਾਬਕਾ ਕਾਂਗਰਸੀ ਨੇਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਵੇਗੀ ।

The post ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਮੈਡੀਕਲ ਗ੍ਰਾਊਂਡ ‘ਤੇ ਜਮਾਨਤ ਦੀ ਅਰਜ਼ੀ ਖਾਰਿਜ appeared first on Daily Post Punjabi.