Sakhiye Saheliye Song released Archives - Daily Post Punjabi

ਫਿਲਮ ‘ਗੋਡੇ ਗੋਡੇ ਚਾਅ’ ਦਾ ਪਹਿਲਾ ਗੀਤ ‘ਸਖੀਏ ਸਹੇਲੀਏ’ ਹੋਇਆ ਰਿਲੀਜ਼
‘ਗੋਡੇ ਗੋਡੇ ਚਾਅ’ ਦੇ ਮਜ਼ੇਦਾਰ ਟ੍ਰੇਲਰ ਦੀ ਵੱਡੀ ਸਫਲਤਾ ਤੋਂ ਬਾਅਦ, ਜ਼ੀ ਸਟੂਡੀਓਜ਼ ਨੇ ਵੀ.ਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਹੁਣ ਆਪਣੀ ਆਉਣ ਵਾਲੀ ਮਨੋਰੰਜਨਕ ਫਿਲਮ ਦਾ ਪਹਿਲਾ ਗੀਤ ਰਿਲੀਜ਼ ਕਰ ਦਿੱਤਾ ਹੈ। ‘ਸਖੀਏ ਸਹੇਲੀਏ’ ਵਿੱਚ ਸੋਨਮ ਬਾਜਵਾ ਮੇਹੁਲ ਗਦਾਨੀ ਦੁਆਰਾ ਕੋਰੀਓਗ੍ਰਾਫ਼ ਕੀਤਾ ਗਿਆ ਗਿੱਧਾ ਪੇਸ਼ ਕਰ ਰਹੀ ਹੈ। ਗੀਤ ਸੋਨਮ ਦੀਆਂ ਮਨਮੋਹਕ ਅਦਾਵਾਂ ਅਤੇ ਖੁਸ਼ੀ ਦੇ ਪ੍ਰਗਟਾਵੇ ਦੇ ਨਾਲ ਵਿਆਹ ਦੀਆਂ ਧੁਨਾਂ ਨੂੰ ਪੂਰੀ ਤਰ੍ਹਾਂ ਕੈਪਚਰ ਕਰਦਾ ਹੈ।

ਗੀਤ ਦੇ ਬੋਲ ਹਰਿੰਦਰ ਕੌਰ ਦੁਆਰਾ ਲਿਖੇ ਗਏ ਹਨ, ਸੰਗੀਤ ਰਾਕੇਸ਼ ਰੈਕਸ ਦੁਆਰਾ ਦਿੱਤਾ ਗਿਆ ਹੈ ਅਤੇ ਜੈਸਮੀਨ ਅਖਤਰ ਦੁਆਰਾ ਗਾਇਆ ਗਿਆ ਹੈ। ਫਿਲਮ ਦੇ ਟ੍ਰੇਲਰ ਨੂੰ ਆਪਣੀ ਵਿਲੱਖਣ ਕਹਾਣੀ, ਪ੍ਰਸ਼ੰਸਾਯੋਗ ਕਾਸਟਿੰਗ, ਆਕਰਸ਼ਕ ਸੰਗੀਤ ਅਤੇ ਵਿਜ਼ੁਅਲਸ ਦੇ ਕਾਰਨ ਪ੍ਰਸ਼ੰਸਾ ਮਿਲਣਾ ਜਾਰੀ ਹੈ। ਫਿਲਮ ‘ਕਿਸਮਤ’ ਅਤੇ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖੀ ਗਈ ਇਸ ਫਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ ਬਿੰਦਰਖੀਆ, ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਚਿਲਡਰਨ ਪਾਰਕ ਦੀ ਕੰਟੀਨ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਫਿਲਮ ਦਾ ਸੰਗੀਤ ਟਿਪਸ ਪੰਜਾਬੀ ‘ਤੇ ਉਪਲਬਧ ਹੈ। ਫਿਲਮ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫਿਲਮ ‘ਗੁੱਡੀਆਂ ਪਟੋਲੇ’ ਦੀ ਬਲਾਕਬਸਟਰ ਸਫਲਤਾ ਤੋਂ ਬਾਅਦ ਸੋਨਮ ਬਾਜਵਾ ਅਤੇ ਤਾਨੀਆ ਦੇ ਆਨ-ਸਕ੍ਰੀਨ ਰੀਯੂਨੀਅਨ ਨੂੰ ਵੀ ਦਰਸਾਉਂਦੀ ਹੈ। ਫਿਲਮ ‘ਗੋਡੇ ਗੋਡੇ ਚਾਅ’ 26 ਮਈ ਨੂੰ ਰਿਲੀਜ਼ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫਿਲਮ ‘ਗੋਡੇ ਗੋਡੇ ਚਾਅ’ ਦਾ ਪਹਿਲਾ ਗੀਤ ‘ਸਖੀਏ ਸਹੇਲੀਏ’ ਹੋਇਆ ਰਿਲੀਜ਼ appeared first on Daily Post Punjabi.