salman house firing case Archives - Daily Post Punjabi

ਸਲਮਾਨ ਖਾਨ ਗੋ.ਲੀ.ਬਾਰੀ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਤਾਪੀ ਨਦੀ ‘ਚੋਂ ਹ.ਥਿ.ਆਰ ਕੀਤੇ ਬਰਾਮਦ
salman house firing case: ਮੁੰਬਈ ਦੀ ਕ੍ਰਾਈਮ ਬ੍ਰਾਂਚ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਹੁਣ ਵੱਡੀ ਸਫਲਤਾ ਹਾਸਲ ਕਰਦੇ ਹੋਏ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਸੂਰਤ ‘ਚ ਤਾਪੀ ਨਦੀ ਤੋਂ ਵਾਰਦਾਤ ‘ਚ ਵਰਤੀ ਗਈ ਦੂਜੀ ਬੰਦੂਕ ਵੀ ਬਰਾਮਦ ਕਰ ਲਈ ਹੈ। ਬੰਦੂਕ ਦੇ ਨਾਲ ਹੀ ਪੁਲਿਸ ਨੂੰ ਤਿੰਨ ਮੈਗਜ਼ੀਨ ਵੀ ਮਿਲੇ ਹਨ।

salman house firing case

ਇਸ ਮਾਮਲੇ ‘ਚ ਕੱਲ੍ਹ ਕ੍ਰਾਈਮ ਬ੍ਰਾਂਚ ਨੂੰ ਕਈ ਜਿੰਦਾ ਕਾਰਤੂਸਾਂ ਦੇ ਨਾਲ ਇੱਕ ਬੰਦੂਕ ਮਿਲੀ ਸੀ ਅਤੇ ਦੂਜੀ ਬੰਦੂਕ ਦੀ ਤਲਾਸ਼ ਜਾਰੀ ਹੈ। ਆਖਿਰਕਾਰ ਦੋ ਦਿਨਾਂ ਦੀ ਤਲਾਸ਼ੀ ਮੁਹਿੰਮ ਤੋਂ ਬਾਅਦ ਅਪਰਾਧ ਸ਼ਾਖਾ ਨੇ ਅਪਰਾਧ ਵਿੱਚ ਵਰਤੀਆਂ ਗਈਆਂ ਦੋਵੇਂ ਬੰਦੂਕਾਂ ਬਰਾਮਦ ਕਰ ਲਈਆਂ ਹਨ। ਇਸ ਤੋਂ ਪਹਿਲਾਂ ਸੋਮਵਾਰ, 22 ਅਪ੍ਰੈਲ ਨੂੰ, ਮੁੰਬਈ ਕ੍ਰਾਈਮ ਬ੍ਰਾਂਚ ਨੇ ਖੁਲਾਸਾ ਕੀਤਾ ਸੀ ਕਿ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿੱਚ 58 ਸਾਲਾ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਨੂੰ 10 ਰਾਊਂਡ ਫਾਇਰ ਕਰਨ ਦਾ ਹੁਕਮ ਦਿੱਤਾ ਗਿਆ ਸੀ।  ਜਾਂਚ ਏਜੰਸੀ ਮੁਤਾਬਕ ਸ਼ੱਕੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਨ੍ਹਾਂ ਨੇ ਸੂਰਤ ਦੀ ਤਾਪੀ ਨਦੀ ‘ਚ ਬੰਦੂਕ ਸੁੱਟ ਦਿੱਤੀ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ, “ਦੋਸ਼ੀ ਵਿੱਕੀ ਗੁਪਤਾ ਨੂੰ ਸੂਰਤ ਤਾਪੀ ਨਦੀ ‘ਤੇ ਲਿਜਾਇਆ ਗਿਆ, ਜਿੱਥੇ ਉਸ ਨੇ ਬੰਦੂਕ ਸੁੱਟ ਦਿੱਤੀ। ਪੁਲਸ ਇਸ ਮਾਮਲੇ ‘ਚ ਹੋਰ ਧਾਰਾਵਾਂ ਵੀ ਜੋੜ ਸਕਦੀ ਹੈ।”

ਦੱਸ ਦੇਈਏ ਕਿ 14 ਅਪ੍ਰੈਲ ਦੀ ਸਵੇਰ ਨੂੰ ਦੋ ਬਾਈਕ ਸਵਾਰਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ। ਇਸ ਘਟਨਾ ਤੋਂ ਬਾਅਦ ਅਦਾਕਾਰ ਦਾ ਪਰਿਵਾਰ, ਬਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕ ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਗਏ। ਬਾਅਦ ਵਿੱਚ ਇੱਕ ਮੇਲ ਰਾਹੀਂ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ। ਪੁਲੀਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਵਾਰਦਾਤ ’ਚ ਵਰਤੀ ਗਈ ਬਾਈਕ ਮਿਲੀ ਸੀ। ਦੋ ਦਿਨ ਬਾਅਦ, ਮੁੰਬਈ ਪੁਲਿਸ ਨੇ ਗੁਜਰਾਤ ਦੇ ਕੱਛ ਤੋਂ ਦੋਵਾਂ ਬਾਈਕ ਸਵਾਰਾਂ ਨੂੰ ਗ੍ਰਿਫਤਾਰ ਕੀਤਾ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਜਲਦ ਹੀ ਏ.ਆਰ ਮੁਰਗਦਾਸ ਦੁਆਰਾ ਨਿਰਦੇਸ਼ਿਤ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਹ ਫਿਲਮ ਅਗਲੇ ਸਾਲ ਯਾਨੀ 2025 ‘ਚ ਈਦ ਦੇ ਮੌਕੇ ‘ਤੇ ਰਿਲੀਜ਼ ਹੋਵੇਗੀ। ਸਲਮਾਨ ਖਾਨ ਦੀ ਫਿਲਮ ਦੇ ਐਲਾਨ ਦੇ ਬਾਅਦ ਤੋਂ ਹੀ ਪ੍ਰਸ਼ੰਸਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਲਮਾਨ ਖਾਨ ਗੋ.ਲੀ.ਬਾਰੀ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਤਾਪੀ ਨਦੀ ‘ਚੋਂ ਹ.ਥਿ.ਆਰ ਕੀਤੇ ਬਰਾਮਦ appeared first on Daily Post Punjabi.