salman khan family security Archives - Daily Post Punjabi

ਧ.ਮਕੀਆਂ ਤੋਂ ਨਹੀਂ ਡਰਦੇ ਸਲਮਾਨ ਖਾਨ, ਸਖ਼ਤ ਸੁਰੱਖਿਆ ‘ਤੇ ਹੈ ਇਤਰਾਜ਼! ਕਿਹਾ – ਜੋ ਹੋਣਾ ਹੈ…
ਸਲਮਾਨ ਖਾਨ ਨੂੰ ਹਾਲ ਹੀ ‘ਚ ਈ-ਮੇਲ ਰਾਹੀਂ ਧ.ਮਕੀ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ। ਪਰ ਕਰੀਬੀ ਦੋਸਤਾਂ ਦੀ ਮੰਨੀਏ ਤਾਂ ਸਲਮਾਨ ਨੂੰ ਕਿਸੇ ਧ.ਮਕੀ ਦਾ ਕੋਈ ਇਤਰਾਜ਼ ਨਹੀਂ ਹੈ। ਉਹ ਆਜ਼ਾਦੀ ਨਾਲ ਜ਼ਿੰਦਗੀ ਜਿਊਣਾ ਪਸੰਦ ਕਰਦਾ ਹੈ।

salman khan family security

ਸਲਮਾਨ ‘ਤੇ ਲੰਬੇ ਸਮੇਂ ਤੋਂ ਧਮਕੀਆਂ ਦੇ ਬੱਦਲ ਮੰਡਰਾ ਰਹੇ ਹਨ। 2019 ਵਿੱਚ ਵੀ ਉਸ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਸ ਦੇ ਨਾਲ ਹੀ ਹਾਲ ਹੀ ਵਿੱਚ ਉਸ ਦੇ ਮੈਨੇਜਰ ਨੂੰ ਇੱਕ ਈ-ਮੇਲ ਮਿਲੀ, ਜਿਸ ਵਿੱਚ ਉਸ ਨੂੰ ਗੈਂਗਸਟਰ ਗੋਲਡੀ ਬਰਾੜ ਨਾਲ ਗੱਲ ਕਰਨ ਲਈ ਕਿਹਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਧ.ਮਕੀ ਦਿੱਤੀ ਗਈ ਕਿ ਜੇਕਰ ਅਦਾਕਾਰ ਨੇ ਗੱਲ ਨਾ ਕੀਤੀ ਤਾਂ ਵੱਡਾ ਝਟਕਾ ਦਿੱਤਾ ਜਾਵੇਗਾ। ਮੈਨੇਜਰ ਨੇ ਤੁਰੰਤ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਬਾਂਦਰਾ ‘ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਸਖਤ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ।

The post ਧ.ਮਕੀਆਂ ਤੋਂ ਨਹੀਂ ਡਰਦੇ ਸਲਮਾਨ ਖਾਨ, ਸਖ਼ਤ ਸੁਰੱਖਿਆ ‘ਤੇ ਹੈ ਇਤਰਾਜ਼! ਕਿਹਾ – ਜੋ ਹੋਣਾ ਹੈ… appeared first on Daily Post Punjabi.

ਸਲਮਾਨ ਪਰਿਵਾਰ ਨੂੰ ਲੈ ਕੇ ਚਿੰਤਤ: ਬਿਸ਼ਨੋਈ ਦੀ ਧ.ਮਕੀ ਦੇ ਮੱਦੇਨਜ਼ਰ ਪ੍ਰੋਗਰਾਮਾਂ ਤੋਂ ਬਚਣ ਦੀ ਸਲਾਹ
19 ਮਾਰਚ ਨੂੰ, ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਧਮਕੀ ਮਿਲਣ ਦੇ ਬਾਅਦ ਤੋਂ ਹੀ ਸਲਮਾਨ ਦੇ ਘਰ ਦੇ ਬਾਹਰ ਪੁਲਿਸ ਦੀ ਪੂਰੀ ਟੁਕੜੀ ਦੇਖੀ ਗਈ।

salman khan family security

ਸੂਤਰਾਂ ਦੀ ਮੰਨੀਏ ਤਾਂ ਸਲਮਾਨ ਦੇ ਪਰਿਵਾਰ ਵਾਲੇ ਇਸ ਮਾਮਲੇ ਨੂੰ ਲੈ ਕੇ ਕਾਫੀ ਚਿੰਤਤ ਹਨ। ਖਬਰਾਂ ਮੁਤਾਬਕ ਸਲਮਾਨ ਅਤੇ ਉਨ੍ਹਾਂ ਦੀ ਟੀਮ ਨੂੰ ਅਗਲੇ ਕੁਝ ਦਿਨਾਂ ਤੱਕ ਪ੍ਰੋਗਰਾਮਾਂ ਤੋਂ ਬਚਣ ਲਈ ਕਿਹਾ ਗਿਆ ਹੈ। ਸਲਮਾਨ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਦੇ ਸ਼ਡਿਊਲ ‘ਚ ਬਦਲਾਅ ਦੀ ਸਿਫਾਰਿਸ਼ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਸੂਤਰਾਂ ਮੁਤਾਬਕ ਸਲਮਾਨ ਦੇ ਘਰ ਦਾ ਮਾਹੌਲ ਕਾਫੀ ਗੰਭੀਰ ਹੈ। ਸਲਮਾਨ ਦੇ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੀ ਟੀਮ ਸਲਮਾਨ ਦੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਿੰਤਤ ਹੈ। ਪੁਲਸ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸਲਮਾਨ ਫਿਲਹਾਲ ਮੁੰਬਈ ਤੋਂ ਬਾਹਰ ਹਨ, ਉਨ੍ਹਾਂ ਦੇ ਆਉਣ ‘ਤੇ ਪ੍ਰੋਗਰਾਮ ‘ਚ ਬਦਲਾਅ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ। ਸਲਮਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਅਪ੍ਰੈਲ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਪ੍ਰਚਾਰ ਨੂੰ ਲੈ ਕੇ ਵੀ ਨਵੀਂ ਵਿਉਂਤਬੰਦੀ ਕਰਨੀ ਪਵੇਗੀ।

The post ਸਲਮਾਨ ਪਰਿਵਾਰ ਨੂੰ ਲੈ ਕੇ ਚਿੰਤਤ: ਬਿਸ਼ਨੋਈ ਦੀ ਧ.ਮਕੀ ਦੇ ਮੱਦੇਨਜ਼ਰ ਪ੍ਰੋਗਰਾਮਾਂ ਤੋਂ ਬਚਣ ਦੀ ਸਲਾਹ appeared first on Daily Post Punjabi.