salman khan firing case Archives - Daily Post Punjabi

ਸਲਮਾਨ ਖਾਨ ਘਰ ਫਾਇ.ਰਿੰਗ ਕੇਸ, ਅਨੁਜ ਥਾਪਨ ਦੀ ਮ੍ਰਿਤ.ਕ ਦੇਹ ਦਾ ਦੁਬਾਰਾ ਹੋਵੇਗਾ ਪੋਸਟਮਾਰਟਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਬੋਹਰ ਦੇ ਪਿੰਡ ਸੁਖਚੈਨ ਵਾਸੀ ਅਨੁਜ ਥਾਪਨ ਦੀ ਮ੍ਰਿਤਕ ਦੇਹ ਦਾ ਮੁੜ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਵੀਰਵਾਰ ਸਵੇਰੇ ਪਰਿਵਾਰ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਥਾਪਨ ਦੀ ਲਾਸ਼ ਨੂੰ ਫਰੀਦਕੋਟ ਮੈਡੀਕਲ ਕਾਲਜ ਲਿਜਾਣ ਲਈ ਰਵਾਨਾ ਹੋਏ। ਜਿੱਥੇ ਡਾਕਟਰਾਂ ਦੇ ਬੋਰਡ ਵੱਲੋਂ ਅਨੁਜ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ‘ਚ ਪਿੰਡ ਸੁਖਚੈਨ ਦੇ ਨਿਵਾਸੀ ਅਨੁਜ ਥਾਪਨ ਅਤੇ ਸੋਨੂੰ ਥਾਪਨ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਹਿਰਾਸਤ ‘ਚ ਲਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ‘ਚ ਅਨੁਜ ਥਾਪਨ ਨੇ ਬਾਥਰੂਮ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ‘ਤੇ ਅਨੁਜ ਦੀ ਹੱਤਿਆ ਦੇ ਦੋਸ਼ ਲਗਾਏ ਅਤੇ ਦੁਬਾਰਾ ਪੋਸਟਮਾਰਟਮ, ਸੀਬੀਆਈ ਜਾਂਚ ਸਮੇਤ ਉਚਿਤ ਮੁਆਵਜ਼ੇ ਦੀ ਮੰਗ ਕੀਤੀ।

ਇਸ ਲਈ ਬਿਸ਼ਨੋਈ ਭਾਈਚਾਰੇ ਦੀ ਅਗਵਾਈ ‘ਚ ਅਨੁਜ ਦੀ ਮਾਂ ਨੇ ਮੁੜ ਪੋਸਟਮਾਰਟਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮਾਣਯੋਗ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਨੁਜ ਥਾਪਨ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : BJP ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ, ਗਜੇਂਦਰ ਸ਼ੇਖਾਵਤ ਰਹੇ ਨਾਲ

ਇੱਥੇ ਵੀਰਵਾਰ ਨੂੰ ਅਨੁਜ ਥਾਪਨ ਦੇ ਪਰਿਵਾਰਕ ਮੈਂਬਰ, ਪਿੰਡ ਦੇ ਸਰਪੰਚ ਮਨੋਜ ਗੋਦਾਰਾ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਦੀ ਲਾਸ਼ ਲੈ ਕੇ ਫਰੀਦਕੋਟ ਮੈਡੀਕਲ ਕਾਲਜ ਲਈ ਰਵਾਨਾ ਹੋਏ। ਜਿੱਥੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਲਮਾਨ ਖਾਨ ਘਰ ਫਾਇ.ਰਿੰਗ ਕੇਸ, ਅਨੁਜ ਥਾਪਨ ਦੀ ਮ੍ਰਿਤ.ਕ ਦੇਹ ਦਾ ਦੁਬਾਰਾ ਹੋਵੇਗਾ ਪੋਸਟਮਾਰਟਮ appeared first on Daily Post Punjabi.

ਸਲਮਾਨ ਖਾਨ ਘਰ ਫਾ.ਇਰਿੰ.ਗ ਕੇਸ, ਫੜਿਆ ਗਿਆ 5ਵਾਂ ਦੋਸ਼ੀ, ਸ਼ੂ.ਟਰਸ ਦੀ ਕੀਤੀ ਸੀ ਮਦਦ
ਈਦ ਦੇ ਅਗਲੇ ਹੀ ਦਿਨ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ‘ਚ ਇਕ ਤੋਂ ਬਾਅਦ ਇਕ ਨਵੇਂ ਅਪਡੇਟਸ ਆ ਰਹੇ ਹਨ। ਹਾਲ ਹੀ ‘ਚ ਇਹ ਮਾਮਲੇ ਉਦੋਂ ਭਖ ਗਿਆ ਜਦੋਂ ਇਸ ਮਾਮਲੇ ਦੇ ਇਕ ਦੋਸ਼ੀ ਦੀ ਪੁਲਿਸ ਹਿਰਾਸਤ ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਪਰ ਦੋਸ਼ੀ ਅਨੁਜ ਥਾਪਨ ਦਾ ਪਰਿਵਾਰ ਇਨਸਾਫ ਦੀ ਗੁਹਾਰ ਲੈ ਕੇ ਬੰਬੇ ਹਾਈਕੋਰਟ ਪਹੁੰਚ ਗਿਆ ਹੈ। ਇਸ ਦੌਰਾਨ ਇਸ ਮਾਮਲੇ ‘ਚ ਇਕ ਨਵਾਂ ਅਪਡੇਟ ਵੀ ਆਇਆ ਹੈ। ਇਸ ਮਾਮਲੇ ਵਿੱਚ ਪੰਜਵੇਂ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਹੁਣ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਸ ਮਾਮਲੇ ‘ਚ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿਅਕਤੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦਾ ਨਾਂ ਮੁਹੰਮਦ ਚੌਧਰੀ ਦੱਸਿਆ ਜਾ ਰਿਹਾ ਹੈ। ਮੁਹੰਮਦ ਚੌਧਰੀ ‘ਤੇ ਇਸ ਮਾਮਲੇ ‘ਚ ਸ਼ੂਟਰਾਂ ਦੀ ਮਦਦ ਕਰਨ ਦਾ ਦੋਸ਼ ਹੈ। ਸੂਤਰਾਂ ਦੀ ਮੰਨੀਏ ਤਾਂ ਉਕਤ ਵਿਅਕਤੀ ਨੇ ਦੋ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਦੀ ਪੈਸਿਆਂ ਨਾਲ ਮਦਦ ਕੀਤੀ ਸੀ।

ਇਹ ਵੀ ਪੜ੍ਹੋ : ਬੇਅ/ਦਬੀ ਮਾਮਲੇ ‘ਚ ਨੌਜਵਾਨ ਦਾ ਕ.ਤ.ਲ ਕਰਨ ਵਾਲਾ ਗ੍ਰਿਫ਼ਤਾਰ, ਕਈਆਂ ਦੀ ਭਾਲ ਜਾਰੀ

ਸਲਮਾਨ ਖਾਨ ਗੋਲੀਬਾਰੀ ਮਾਮਲੇ ‘ਚ ਨਜ਼ਰਬੰਦ ਕੀਤੇ ਗਏ ਦੋਸ਼ੀ ਅਨੁਜ ਥਾਪਨ ਦੀ ਜੇਲ ‘ਚ ਮੌਤ ਹੋ ਗਈ। ਇਸ ਤੋਂ ਬਾਅਦ ਮਾਮਲਾ ਗੁੰਝਲਦਾਰ ਹੋ ਗਿਆ। ਅਨੁਜ ਥਾਪਨ ਦੀ ਖੁਦਕੁਸ਼ੀ ਦੀ ਥਿਊਰੀ ਨੂੰ ਉਸ ਦੇ ਪਰਿਵਾਰ ਨੇ ਗਲਤ ਸਾਬਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਪਰਿਵਾਰ ਦਾ ਮੰਨਣਾ ਹੈ ਕਿ ਪੁਲਿਸ ਹਿਰਾਸਤ ਵਿੱਚ ਉਸਦੀ ਮੌਤ ਸ਼ੱਕੀ ਹੈ ਅਤੇ ਇਸਦੀ ਸਹੀ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰਕ ਮੈਂਬਰਾਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਖੁਦਕੁਸ਼ੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਲਮਾਨ ਖਾਨ ਘਰ ਫਾ.ਇਰਿੰ.ਗ ਕੇਸ, ਫੜਿਆ ਗਿਆ 5ਵਾਂ ਦੋਸ਼ੀ, ਸ਼ੂ.ਟਰਸ ਦੀ ਕੀਤੀ ਸੀ ਮਦਦ appeared first on Daily Post Punjabi.

ਸਲਮਾਨ ਖਾਨ ਘਰ ਫਾਇ.ਰਿੰਗ ਕੇਸ, ਜੇਲ੍ਹ ‘ਚ ਮ.ਰਨ ਵਾਲੇ ਅਨੁਜ ਥਾਪਨ ਦਾ ਨਹੀਂ ਕੀਤਾ ਗਿਆ ਅੰਤਿਮ ਸੰਸਕਾਰ
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਹਿਰਾਸਤ ‘ਚ ਮਰਨ ਵਾਲੇ ਅਨੁਜ ਥਾਪਨ ਦੀ ਲਾਸ਼ ਉਸ ਦੇ ਪਿੰਡ ਸੁਖਚੈਨ ਪਹੁੰਚ ਗਈ ਹੈ। ਮ੍ਰਿਤਕ ਦੇਹ ਅਬੋਹਰ ਉਪਮੰਡਲ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਪੁੱਜਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਬਿਸ਼ਨੋਈ ਭਾਈਚਾਰੇ ਦੇ ਲੋਕ ਉਸ ਦੇ ਘਰ ਪੁੱਜਣੇ ਸ਼ੁਰੂ ਹੋ ਗਏ।

ਪ੍ਰਸ਼ਾਸਨ ਨੇ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਹੈ। ਇਸ ਮੌਕੇ ਆਲ ਇੰਡੀਆ ਬਿਸ਼ਨੋਈ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਦਵਿੰਦਰ ਬੂਰੀਆ ਅਤੇ ਪੰਜਾਬ ਪ੍ਰਧਾਨ ਸੁਭਾਸ਼ ਡੇਲੂ ਤੋਂ ਇਲਾਵਾ ਪਿੰਡ ਦੇ ਸਰਪੰਚ ਮਨੋਜ ਗੋਦਾਰਾ ਤੋਂ ਇਲਾਵਾ ਬਿਸ਼ਨੋਈ ਸਮਾਜ ਦੇ ਪ੍ਰਮੁੱਖ ਲੋਕ ਮੌਜੂਦ ਸਨ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਨਾਇਬ ਤਹਿਸੀਲਦਾਰ ਸੀਤੋ ਗੁੰਨੋ, ਡੀਐਸਪੀ ਅਬੋਹਰ ਅਤੇ ਬੱਲੂਆਣਾ ਤੋਂ ਇਲਾਵਾ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫ਼ਿਰ ਵੀ ਮੌਕੇ ’ਤੇ ਮੌਜੂਦ ਸਨ।

ਬਿਸ਼ਨੋਈ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਅਨੁਜ ਥਾਪਨ ਦਾ ਸੰਸਕਾਰ ਕੀਤਾ ਜਾਵੇਗਾ। ਬਿਸ਼ਨੋਈ ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਅਨੁਜ ਥਾਪਨ ਦਾ ਪੋਸਟਮਾਰਟਮ ਫਰੀਦਕੋਟ ਮੈਡੀਕਲ ਕਾਲਜ ਵਿੱਚ ਕਰਵਾਇਆ ਜਾਵੇ, ਅਨੁਜ ਥਾਪਨ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਕਾਰਨ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ : ‘ਮੇਰੀਆਂ ਅੱਖਾਂ ਸਾਹਮਣੇ ਮੁ.ਕਾ ‘ਤਾ ਮੇਰੇ ਜਿਗਰ ਦਾ ਟੋ/ਟਾ’, ਬੇਅਬਦੀ ਦੇ ਦੋਸ਼ਾਂ ਕਰਕੇ ਮਾਰੇ ਗਏ ਮੁੰਡੇ ਦੇ ਪਿਓ ਦਾ ਵੱਡਾ ਬਿਆਨ

ਉਨ੍ਹਾਂ ਦੋਸ਼ ਲਾਇਆ ਕਿ ਗੈਰ-ਕਾਨੂੰਨੀ ਢੰਗ ਨਾਲ ਚੁੱਕਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪਰਿਵਾਰ ਉਸ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਵੀ ਕਰ ਰਿਹਾ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬਿਸ਼ਨੋਈ ਭਾਈਚਾਰੇ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਵੀ ਚੱਲ ਰਹੀ ਹੈ। ਸੁਸਾਇਟੀ ਅੜੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਹੀ ਉਹ ਅੰਤਿਮ ਸੰਸਕਾਰ ਕਰਨਗੇ ਨਹੀਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਲਮਾਨ ਖਾਨ ਘਰ ਫਾਇ.ਰਿੰਗ ਕੇਸ, ਜੇਲ੍ਹ ‘ਚ ਮ.ਰਨ ਵਾਲੇ ਅਨੁਜ ਥਾਪਨ ਦਾ ਨਹੀਂ ਕੀਤਾ ਗਿਆ ਅੰਤਿਮ ਸੰਸਕਾਰ appeared first on Daily Post Punjabi.

ਸਲਮਾਨ ਖਾਨ ਫਾਇ.ਰਿੰਗ ਕੇਸ, ਪੁਲਿਸ ਨੇ ਪੰਜਾਬ ਤੋਂ ਦਬੋਚੇ 2 ਨੌਜਵਾਨ, ਹੋ ਸਕਦੈ ਵੱਡਾ ਖੁਲਾਸਾ
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਤਾਜ਼ਾ ਗ੍ਰਿਫਤਾਰੀ ਪੰਜਾਬ ਤੋਂ ਕੀਤੀ ਗਈ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋ ਨੌਜਵਾਨਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਨੂੰ ਗਨ ਮੁਹੱਈਆ ਕਰਵਾਈ ਸੀ। ਇੱਕ ਅਧਿਕਾਰੀ ਮੁਤਾਬਕ 37 ਸਾਲਾਂ ਸੁਭਾਸ਼ ਚੰਦਰ ਤੇ 32 ਸਾਲਾਂ ਅਨੁਜ ਥਪਨ ਨੂੰ ਫੜਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਮੁੱਖ ਦੋੀ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 40 ਰਾਊਂਡ ਗੋਲੀਆਂ ਅਤੇ ਦੋ ਪਿਸਤੌਲ ਮੁਹੱਈਆ ਕਰਵਾਏ ਸਨ।

ਇਸ ਦੌਰਾਨ, ਮੁੰਬਈ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਬਾਂਦਰਾ ਵਿੱਚ ਇੱਕ ਬਾਲੀਵੁੱਡ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪੁਲਿਸ ਹਿਰਾਸਤ 29 ਅਪ੍ਰੈਲ ਤੱਕ ਵਧਾ ਦਿੱਤੀ ਹੈ। ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਦੋਵੇਂ ਵਾਸੀ ਬਿਹਾਰ ਨੂੰ ਵੀਰਵਾਰ ਨੂੰ ਉਨ੍ਹਾਂ ਦਾ ਪਿਛਲਾ ਰਿਮਾਂਡ ਖਤਮ ਹੋਣ ਤੋਂ ਬਾਅਦ ਇੱਥੇ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਗੁਪਤਾ ਅਤੇ ਪਾਲ ਨੇ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਤੋਂ ਪਹਿਲਾਂ 14 ਅਪ੍ਰੈਲ ਦੀ ਸਵੇਰ ਨੂੰ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ 58 ਸਾਲਾਂ ਸਲਮਾਨ ਖਾਨ ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਬਾਰੀ ਕੀਤੀ ਸੀ। ਉਸ ਨੂੰ 16 ਅਪ੍ਰੈਲ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੋ ਮਧ ਪਿੰਡ ਤੋਂ ਫੜਿਆ ਗਿਆ ਸੀ।

ਇਹ ਵੀ ਪੜ੍ਹੋ : ‘ਬਾਰਡਰ ਪਾਰ ਨਲਕੇ ਪੁੱਟਣ ਵਾਲੇ ਸੰਨੀ ਦਿਓਲ ਨੇ ਆਪਣੇ ਹਲਕੇ ‘ਚ ਇੱਕ ਨਲਕਾ ਤਾਂ ਦੂਰ..’ ਗੁਰਦਾਸਪੁਰ ‘ਚ ਬੋਲੇ CM ਮਾਨ

ਕ੍ਰਾਈਮ ਬ੍ਰਾਂਚ ਨੇ ਅਪਰਾਧ ਵਿਚ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਤਾਪੀ ਨਦੀ ਤੋਂ ਦੋ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਕੀਤੀਆਂ ਸਨ। ਮੁੰਬਈ ਪੁਲਿਸ ਨੇ ਜੇਲ੍ਗ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਮਾਮਲੇ ‘ਚ ਲੋੜੀਂਦਾ ਦੋਸ਼ੀ ਐਲਾਨ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਲਮਾਨ ਖਾਨ ਫਾਇ.ਰਿੰਗ ਕੇਸ, ਪੁਲਿਸ ਨੇ ਪੰਜਾਬ ਤੋਂ ਦਬੋਚੇ 2 ਨੌਜਵਾਨ, ਹੋ ਸਕਦੈ ਵੱਡਾ ਖੁਲਾਸਾ appeared first on Daily Post Punjabi.

ਸਲਮਾਨ ਖਾਨ ਗੋ.ਲੀ.ਬਾਰੀ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਤਾਪੀ ਨਦੀ ‘ਚੋਂ ਹ.ਥਿ.ਆਰ ਕੀਤੇ ਬਰਾਮਦ
salman house firing case: ਮੁੰਬਈ ਦੀ ਕ੍ਰਾਈਮ ਬ੍ਰਾਂਚ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਹੁਣ ਵੱਡੀ ਸਫਲਤਾ ਹਾਸਲ ਕਰਦੇ ਹੋਏ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਸੂਰਤ ‘ਚ ਤਾਪੀ ਨਦੀ ਤੋਂ ਵਾਰਦਾਤ ‘ਚ ਵਰਤੀ ਗਈ ਦੂਜੀ ਬੰਦੂਕ ਵੀ ਬਰਾਮਦ ਕਰ ਲਈ ਹੈ। ਬੰਦੂਕ ਦੇ ਨਾਲ ਹੀ ਪੁਲਿਸ ਨੂੰ ਤਿੰਨ ਮੈਗਜ਼ੀਨ ਵੀ ਮਿਲੇ ਹਨ।

salman house firing case

ਇਸ ਮਾਮਲੇ ‘ਚ ਕੱਲ੍ਹ ਕ੍ਰਾਈਮ ਬ੍ਰਾਂਚ ਨੂੰ ਕਈ ਜਿੰਦਾ ਕਾਰਤੂਸਾਂ ਦੇ ਨਾਲ ਇੱਕ ਬੰਦੂਕ ਮਿਲੀ ਸੀ ਅਤੇ ਦੂਜੀ ਬੰਦੂਕ ਦੀ ਤਲਾਸ਼ ਜਾਰੀ ਹੈ। ਆਖਿਰਕਾਰ ਦੋ ਦਿਨਾਂ ਦੀ ਤਲਾਸ਼ੀ ਮੁਹਿੰਮ ਤੋਂ ਬਾਅਦ ਅਪਰਾਧ ਸ਼ਾਖਾ ਨੇ ਅਪਰਾਧ ਵਿੱਚ ਵਰਤੀਆਂ ਗਈਆਂ ਦੋਵੇਂ ਬੰਦੂਕਾਂ ਬਰਾਮਦ ਕਰ ਲਈਆਂ ਹਨ। ਇਸ ਤੋਂ ਪਹਿਲਾਂ ਸੋਮਵਾਰ, 22 ਅਪ੍ਰੈਲ ਨੂੰ, ਮੁੰਬਈ ਕ੍ਰਾਈਮ ਬ੍ਰਾਂਚ ਨੇ ਖੁਲਾਸਾ ਕੀਤਾ ਸੀ ਕਿ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿੱਚ 58 ਸਾਲਾ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਨੂੰ 10 ਰਾਊਂਡ ਫਾਇਰ ਕਰਨ ਦਾ ਹੁਕਮ ਦਿੱਤਾ ਗਿਆ ਸੀ।  ਜਾਂਚ ਏਜੰਸੀ ਮੁਤਾਬਕ ਸ਼ੱਕੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਨ੍ਹਾਂ ਨੇ ਸੂਰਤ ਦੀ ਤਾਪੀ ਨਦੀ ‘ਚ ਬੰਦੂਕ ਸੁੱਟ ਦਿੱਤੀ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ, “ਦੋਸ਼ੀ ਵਿੱਕੀ ਗੁਪਤਾ ਨੂੰ ਸੂਰਤ ਤਾਪੀ ਨਦੀ ‘ਤੇ ਲਿਜਾਇਆ ਗਿਆ, ਜਿੱਥੇ ਉਸ ਨੇ ਬੰਦੂਕ ਸੁੱਟ ਦਿੱਤੀ। ਪੁਲਸ ਇਸ ਮਾਮਲੇ ‘ਚ ਹੋਰ ਧਾਰਾਵਾਂ ਵੀ ਜੋੜ ਸਕਦੀ ਹੈ।”

ਦੱਸ ਦੇਈਏ ਕਿ 14 ਅਪ੍ਰੈਲ ਦੀ ਸਵੇਰ ਨੂੰ ਦੋ ਬਾਈਕ ਸਵਾਰਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ। ਇਸ ਘਟਨਾ ਤੋਂ ਬਾਅਦ ਅਦਾਕਾਰ ਦਾ ਪਰਿਵਾਰ, ਬਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕ ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਗਏ। ਬਾਅਦ ਵਿੱਚ ਇੱਕ ਮੇਲ ਰਾਹੀਂ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ। ਪੁਲੀਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਵਾਰਦਾਤ ’ਚ ਵਰਤੀ ਗਈ ਬਾਈਕ ਮਿਲੀ ਸੀ। ਦੋ ਦਿਨ ਬਾਅਦ, ਮੁੰਬਈ ਪੁਲਿਸ ਨੇ ਗੁਜਰਾਤ ਦੇ ਕੱਛ ਤੋਂ ਦੋਵਾਂ ਬਾਈਕ ਸਵਾਰਾਂ ਨੂੰ ਗ੍ਰਿਫਤਾਰ ਕੀਤਾ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਜਲਦ ਹੀ ਏ.ਆਰ ਮੁਰਗਦਾਸ ਦੁਆਰਾ ਨਿਰਦੇਸ਼ਿਤ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਹ ਫਿਲਮ ਅਗਲੇ ਸਾਲ ਯਾਨੀ 2025 ‘ਚ ਈਦ ਦੇ ਮੌਕੇ ‘ਤੇ ਰਿਲੀਜ਼ ਹੋਵੇਗੀ। ਸਲਮਾਨ ਖਾਨ ਦੀ ਫਿਲਮ ਦੇ ਐਲਾਨ ਦੇ ਬਾਅਦ ਤੋਂ ਹੀ ਪ੍ਰਸ਼ੰਸਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਲਮਾਨ ਖਾਨ ਗੋ.ਲੀ.ਬਾਰੀ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਤਾਪੀ ਨਦੀ ‘ਚੋਂ ਹ.ਥਿ.ਆਰ ਕੀਤੇ ਬਰਾਮਦ appeared first on Daily Post Punjabi.

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲਾ: ਲਾਰੇਂਸ ਬਿਸ਼ਨੋਈ ਅਤੇ ਉਸਦੇ ਭਰਾ ਅਨਮੋਲ ਬਿਸ਼ਨੋਈ ਵਾਂਟੇਡ ਲਿਸਟ ‘ਚ ਸ਼ਾਮਲ
ਇੱਕ ਹਫ਼ਤਾ ਪਹਿਲਾਂ, ਦੋ ਅਣਪਛਾਤੇ ਬਾਈਕ ਸਵਾਰਾਂ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਕੱਛ ਤੋਂ ਗ੍ਰਿਫਤਾਰ ਕੀਤਾ ਸੀ। ਸੁਪਰਸਟਾਰ ਸਲਮਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ।

salman khan firing case

ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਦੋਸ਼ੀ ਬਣਾਇਆ ਹੈ। ਲਾਰੈਂਸ ਦੇ ਨਾਲ-ਨਾਲ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਵੀ ਕ੍ਰਾਈਮ ਬ੍ਰਾਂਚ ਨੇ ਲੋੜੀਂਦੇ ਸੂਚੀ ‘ਚ ਸ਼ਾਮਲ ਕੀਤਾ ਹੈ। ਕ੍ਰਾਈਮ ਬ੍ਰਾਂਚ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਬਿਸ਼ਨੋਈ ਖਿਲਾਫ ਕੁਝ ਸਬੂਤ ਅਤੇ ਗਵਾਹ ਮਿਲੇ ਹਨ। ਜਿਸ ਦੇ ਆਧਾਰ ‘ਤੇ ਬਿਸ਼ਨੋਈ ਭਰਾਵਾਂ ਨੂੰ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਹ ਮਾਮਲਾ ਆਈਪੀਸੀ ਦੀ ਧਾਰਾ 506(2), 115, 201 ਤਹਿਤ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਕ੍ਰਾਈਮ ਬ੍ਰਾਂਚ ਜਲਦ ਹੀ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰ ਸਕਦੀ ਹੈ। ਉਹ ਜੇਲ੍ਹ ਵਿੱਚ ਬੰਦ ਲਾਰੇਂਸ ਬਿਸ਼ਨੋਈ ਦੀ ਹਿਰਾਸਤ ਦੀ ਮੰਗ ਨੂੰ ਲੈ ਕੇ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕਰੇਗੀ।

The post ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲਾ: ਲਾਰੇਂਸ ਬਿਸ਼ਨੋਈ ਅਤੇ ਉਸਦੇ ਭਰਾ ਅਨਮੋਲ ਬਿਸ਼ਨੋਈ ਵਾਂਟੇਡ ਲਿਸਟ ‘ਚ ਸ਼ਾਮਲ appeared first on Daily Post Punjabi.