Salman Khan House Firing Archives - Daily Post Punjabi

Salman Khan ਫਾਇਰਿੰਗ ਮਾਮਲੇ ‘ਚ ਚਾਰਜਸ਼ੀਟ ਦਾਖ਼ਲ, ਮੂਸੇਵਾਲਾ ਵਾਂਗ ਬਣਾਈ ਗਈ ਸੀ ‘ਭਾਈਜਾਨ’ ਨੂੰ ਮਾਰਨ ਦੀ ਯੋਜਨਾ
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿੱਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਪਨਵੇਲ ਪੁਲਿਸ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ ਬਾਲੀਵੁੱਡ ਸੁਪਰਸਟਾਰ ਦੀ ਹੱਤਿਆ ਦੀ ਸਾਜ਼ਿਸ਼ ਦੇ ਵੇਰਵੇ ਦਿੱਤੇ ਗਏ ਹਨ। ਪਿਛਲੇ ਹਫਤੇ ਪਨਵੇਲ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤੀ ਗਈ 350 ਪੰਨਿਆਂ ਦੀ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਤਰਜ਼ ‘ਤੇ ਘਟਨਾ ਦੀ ਯੋਜਨਾ ਬਣਾਈ ਗਈ ਸੀ। ਹੁਣ ਪੁਲਿਸ ਨੇ ਇੱਕ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿੱਚ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਬਾਰੇ ਸਾਰੀ ਜਾਣਕਾਰੀ ਦਾ ਖੁਲਾਸਾ ਕੀਤਾ ਗਿਆ ਹੈ।

Salman Khan house firing

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰਜਸ਼ੀਟ ਦੇ ਅਨੁਸਾਰ ਸਲਮਾਨ ਖਾਨ ਨੂੰ ਮਾਰਨ ਲਈ 25 ਲੱਖ ਰੁਪਏ ਦੀ ਸੁਪਾਰੀ ਦਿੱਤੀ ਗਈ ਸੀ। ਮੁਲਜ਼ਮ ਪਾਕਿਸਤਾਨ ਤੋਂ ਆਧੁਨਿਕ ਹਥਿਆਰ AK 47, AK 92 ਤੇ M 16 ਦੇ ਨਾਲ-ਨਾਲ ਹੋਰ ਹਥਿਆਰ ਵੀ ਖਰੀਦਣ ਦੀ ਤਿਆਰੀ ਵਿੱਚ ਸੀ। ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰ ਕੇ ਮੁਲਜ਼ਮ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਸਨ। ਪੁਲਿਸ ਨੇ ਦੱਸਿਆ ਕਿ ਚਾਰਜਸ਼ੀਟ ਵਿੱਚ ਦੱਸਿਆ ਕਿ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਅਗਸਤ 2023 ਤੇ ਅਪ੍ਰੈਲ 2024 ਦੇ ਵਿਚਾਲੇ ਰਚੀ ਗਈ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਕਰੀਬ 60 ਤੋਂ 70 ਲੋਕ ਸਲਮਾਨ ਖਾਨ ਦੀ ਹਰ ਮੂਵਮੈਂਟ ਦੀ ਖਬਰ ਰੱਖ ਰਹੇ ਸਨ। ਜਾਂਚ ਵਿੱਚ ਪੁਲਿਸ ਨੂੰ ਪਤਾ ਚੱਲਿਆ ਹੈ ਕਿ ਇਹ ਸਾਰੇ ਮੁੰਬਈ ਵਿੱਚ ਸਲਮਾਨ ਦੇ ਘਰ, ਉਸਦੇ ਪਨਵੇਲ ਫਾਰਮ ਹਾਊਸ ਤੇ ਗੋਰੇਗਾਂਵ ਫਿਲਮ ਸਿਟੀ ਵਿੱਚ ਸਲਮਾਨ ਦੀ ਹਰ ਮੂਵਮੈਂਟ ਦੀ ਖਬਰ ਰੱਖ ਰਹੇ ਸਨ।

ਇਹ ਵੀ ਪੜ੍ਹੋ: ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ 14 ਅਪ੍ਰੈਲ ਨੂੰ ਵੀ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਸਵੇਰੇ 5 ਵਜੇ ਫਾਇਰਿੰਗ ਕੀਤੀ ਗਈ ਸੀ। ਦੋ ਬਾਈਕ ਤੋਂ ਆਏ ਹਮਲਾਵਰਾਂ ਨੇ 5 ਰਾਊਂਡ ਫਾਇਰ ਕੀਤੇ ਸਨ। ਫਾਇਰਿੰਗ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਹੀ ਸਨ। ਘਟਨਾ ਦੇ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Salman Khan ਫਾਇਰਿੰਗ ਮਾਮਲੇ ‘ਚ ਚਾਰਜਸ਼ੀਟ ਦਾਖ਼ਲ, ਮੂਸੇਵਾਲਾ ਵਾਂਗ ਬਣਾਈ ਗਈ ਸੀ ‘ਭਾਈਜਾਨ’ ਨੂੰ ਮਾਰਨ ਦੀ ਯੋਜਨਾ appeared first on Daily Post Punjabi.

40 ਗੋ.ਲੀਆਂ, 3 ਵਾਰ ਕੱਪੜੇ ਬਦਲੇ… ਸਲਮਾਨ ਖਾਨ ਦੇ ਘਰ ਫਾਇ.ਰਿੰਗ ਦੀ ਸਾਜ਼ਿਸ਼ ਇੰਝ ਰਚੀ ਗਈ
14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਨੂੰ ਵੀਰਵਾਰ (25 ਅਪ੍ਰੈਲ) ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਗੋਲੀ ਚਲਾਉਣ ਵਾਲੇ ਦੋ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 4 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਗਈ। ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ 29 ਅਪਰੈਲ ਤੱਕ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਦੋ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਬਾਰੇ ਵੀ ਕਈ ਵੱਡੇ ਖੁਲਾਸੇ ਕੀਤੇ ਹਨ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀਆਂ ਕੋਲ ਵਾਰਦਾਤ ਨੂੰ ਅੰਜਾਮ ਦੇਣ ਵੇਲੇ ਕੁੱਲ 40 ਗੋਲੀਆਂ ਸਨ। ਇਨ੍ਹਾਂ ਵਿਚੋਂ 17 ਬਰਾਮਦ ਹੋਈਆਂ ਹਨ, ਜਦੋਂ ਕਿ 5 ਗੋਲੀਆਂ ਚਲਾਈਆਂ ਗਈਆਂ ਸਨ। 40 ਵਿੱਚੋਂ 18 ਗੋਲੀਆਂ ਅਜੇ ਤੱਕ ਨਹੀਂ ਮਿਲੀਆਂ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਅਦਾਲਤ ‘ਚ ਦੱਸਿਆ ਕਿ ਦੋਵੇਂ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਕੋਲ ਵਾਰਦਾਤ ਵੇਲੇ 2 ਪਿਸਤੌਲਾਂ, 2 ਮੈਗਜ਼ੀਨ ਅਤੇ 40 ਗੋਲੀਆਂ ਸਨ। ਉਹ ਸਲਮਾਨ ਖਾਨ ਦੇ ਘਰ ‘ਤੇ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਘਰ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੇ ਤਿੰਨ ਵਾਰ ਆਪਣੇ ਕੱਪੜੇ ਬਦਲੇ ਅਤੇ ਆਪਣਾ ਹੁਲੀਆ ਵੀ ਬਦਲਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਕੋਈ ਉਨ੍ਹਾਂ ਨੂੰ ਪਛਾਣ ਨਾ ਸਕੇ।

ਸਰਕਾਰੀ ਵਕੀਲ ਨੇ ਵੀ ਮਾਮਲੇ ‘ਚ ਕਈ ਵੱਡੇ ਖੁਲਾਸੇ ਕੀਤੇ ਹਨ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਦੋਸ਼ੀ ਬਿਹਾਰ ਦੇ ਰਹਿਣ ਵਾਲੇ ਹਨ। ਅਜਿਹੇ ‘ਚ ਇਨ੍ਹਾਂ ਦੋਹਾਂ ਦੀ ਮਦਦ ਕੌਣ ਕਰ ਰਿਹਾ ਸੀ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਦੋਵਾਂ ਸ਼ੂਟਰਾਂ ਦੀ ਸਲਮਾਨ ਖਾਨ ਨਾਲ ਕੋਈ ਦੁਸ਼ਮਣੀ ਨਹੀਂ ਸੀ।

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕਿਉਂ ਹੋਈ? ਦੋ ਸ਼ੂਟਰਾਂ ਨੂੰ ਕੌਣ ਅਤੇ ਕਿਵੇਂ ਹੁਕਮ ਦੇ ਰਿਹਾ ਸੀ? ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਵੱਖ-ਵੱਖ ਰਾਜਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕ ਕੌਣ ਹਨ? ਫਿਲਹਾਲ ਪੁਲਿਸ ਇਨ੍ਹਾਂ ਸਵਾਲਾਂ ਦੇ ਜਵਾਬ ਲੱਭ ਰਹੀ ਹੈ। ਦੋਸ਼ੀ ਸਾਗਰ ਪਾਲ ਅਤੇ ਵਿੱਕੀ ਗੁਪਤਾ ਦਾ ਪਿਛੋਕੜ ਜਾਣਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਦੋਸ਼ੀਆਂ ਕੋਲ ਦੋ ਮੋਬਾਈਲ ਫੋਨ ਸਨ, ਜਿਨ੍ਹਾਂ ਵਿੱਚੋਂ ਇੱਕ ਬਰਾਮਦ ਕਰ ਲਿਆ ਗਿਆ ਹੈ। ਦੋਵਾਂ ਨੇ ਇਸ ਨੂੰ ਤੋੜ ਕੇ ਦੂਰ ਸੁੱਟ ਦਿੱਤਾ। ਪਰ ਟੁੱਟਿਆ ਫ਼ੋਨ ਪੁਲਿਸ ਕੋਲ ਹੈ। ਦੂਜੇ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਕਿਸਾਨ ਦੀ ਬੀਜੀ ਮਿਹਨਤ ਨੂੰ ਲੱਗੀ ਭਿਆ.ਨਕ ਅੱਗ, 25 ਏਕੜ ਫਸਲ ਸ.ੜ ਕੇ ਹੋਈ ਸੁਆ.ਹ

ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵੇਂ ਦੋਸ਼ੀ ਕਿਸ ਤੀਜੇ ਵਿਅਕਤੀ ਦੇ ਸੰਪਰਕ ਵਿਚ ਸਨ? ਦਰਅਸਲ ਦੋਵੇਂ ਕਿਸੇ ਨਾਲ ਗੱਲ ਕਰ ਰਹੇ ਸਨ। ਉਹ ਵਾਈਫਾਈ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੀ ਵਰਤੋਂ ਕਰਕੇ ਇਹ ਦੋਵੇਂ ਇੰਟਰਨੈੱਟ ਵਰਤ ਰਹੇ ਸਨ। ਦੋਸ਼ੀਆਂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਹੈ ਕਿ ਦੋਵੇਂ ਜਾਂਚ ਵਿੱਚ ਪੁਲਿਸ ਦੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਪੁਲਿਸ ਨੂੰ ਉਹ ਸਭ ਕੁਝ ਦੱਸ ਦਿੱਤਾ ਜੋ ਉਹ ਜਾਣਦੇ ਸਨ। ਇਸ ਕਾਰਨ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 40 ਗੋ.ਲੀਆਂ, 3 ਵਾਰ ਕੱਪੜੇ ਬਦਲੇ… ਸਲਮਾਨ ਖਾਨ ਦੇ ਘਰ ਫਾਇ.ਰਿੰਗ ਦੀ ਸਾਜ਼ਿਸ਼ ਇੰਝ ਰਚੀ ਗਈ appeared first on Daily Post Punjabi.

ਕ੍ਰਾਈਮ ਬ੍ਰਾਂਚ ਹੁਣ ਸਲਮਾਨ ਖਾਨ ਦੇ ਘਰ ਗੋ.ਲੀਬਾਰੀ ਮਾਮਲੇ ‘ਚ ਇਸ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਕਰੇਗੀ ਪੁੱਛਗਿੱਛ
ਮੁੰਬਈ ਕ੍ਰਾਈਮ ਬ੍ਰਾਂਚ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ। ਕ੍ਰਾਈਮ ਬ੍ਰਾਂਚ ਨੇ ਗੋਲੀਬਾਰੀ ਦੇ ਤਿੰਨ ਦਿਨ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਮੁਲਜ਼ਮਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੇ ਹਨ।

Salman Khan House Firing

ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ ਨੇ ਦੋਨਾਂ ਮੁਲਜ਼ਮਾਂ ਵਿੱਕੀ ਗੁਪਤਾ ਅਤੇ ਸੁਨੀਲ ਪਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਲਜ਼ਮ ਵਿੱਕੀ ਗੁਪਤਾ ਦੇ ਭਰਾ ਸੋਨੂੰ ਗੁਪਤਾ ਨੂੰ ਚੰਡੀਗੜ੍ਹ ਤੋਂ ਹਿਰਾਸਤ ਵਿੱਚ ਲਿਆ ਹੈ। ਅਪਰਾਧ ਸ਼ਾਖਾ ਨੂੰ ਸ਼ੱਕ ਹੈ ਕਿ ਸੋਨੂੰ ਵੀ ਇਸ ਸਾਜ਼ਿਸ਼ ਦਾ ਹਿੱਸਾ ਹੈ। ਸੋਨੂੰ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਹੁਣ ਉਸ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

The post ਕ੍ਰਾਈਮ ਬ੍ਰਾਂਚ ਹੁਣ ਸਲਮਾਨ ਖਾਨ ਦੇ ਘਰ ਗੋ.ਲੀਬਾਰੀ ਮਾਮਲੇ ‘ਚ ਇਸ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਕਰੇਗੀ ਪੁੱਛਗਿੱਛ appeared first on Daily Post Punjabi.

ਸਲਮਾਨ ਖਾਨ ਦੀ ਮੁੰਬਈ ਰਿਹਾਇਸ਼ ਦੇ ਬਾਹਰ ਹੋਈ ਫਾਇ.ਰਿੰਗ ‘ਤੇ KRK ਨੇ ਦੇਖੋ ਕੀ ਕਿਹਾ
Krk House Firing Salman: ਬਾਲੀਵੁੱਡ ਦੇ ਭਾਈਜਾਨ ਯਾਨੀ ਸਲਮਾਨ ਖਾਨ ਦੇ ਘਰ ਦੇ ਬਾਹਰ ਐਤਵਾਰ ਸਵੇਰੇ 5 ਵਜੇ ਗੋਲੀਬਾਰੀ ਕੀਤੀ ਗਈ। ਜਦੋਂ ਬਾਈਕ ਸਵਾਰਾਂ ਨੇ ਸਲਮਾਨ ਦੇ ਘਰ ‘ਤੇ ਗੋਲੀਬਾਰੀ ਕੀਤੀ ਤਾਂ ਅਦਾਕਾਰ ਆਪਣੇ ਘਰ ‘ਚ ਸੀ। ਸਲਮਾਨ ਦੇ ਘਰ ਦੇ ਬਾਹਰ ਤੋਂ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਤੇ ਗੋਲੀਆਂ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ।

Krk House Firing Salman

ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਸਲਮਾਨ ਖਾਨ ਨਾਲ ਫੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਮੁੰਬਈ ਪੁਲਿਸ ਕਮਿਸ਼ਨਰ ਨੂੰ ਸਲਮਾਨ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਹੁਣ ਇਸ ਸਭ ਦੇ ਵਿਚਕਾਰ ਕਮਾਲ ਰਾਸ਼ਿਦ ਖਾਨ ਇੱਕ ਵਾਰ ਫਿਰ ਆਪਣੇ ਐਕਸ ਪੋਸਟ ਨੂੰ ਲੈ ਕੇ ਚਰਚਾ ਵਿੱਚ ਆ ਗਏ ਹਨ। ਕੇਆਰਕੇ ਨੇ ਐਕਸ ‘ਤੇ ਪੋਸਟ ਕਰਕੇ ਸਲਮਾਨ ‘ਤੇ ਨਿਸ਼ਾਨਾ ਸਾਧਿਆ ਹੈ।  ਇਹ ਸਾਰਾ ਡਰਾਮਾ ਸੱਲੂ ਦਾ ਹੈ। ਸੱਲੂ ਭਾਰਤ ਦਾ ਸਭ ਤੋਂ ਵੱਡਾ ਗੈਂਗਸਟਰ ਹੈ ਅਤੇ ਬਾਕੀ ਸਾਰੇ ਗੈਂਗਸਟਰ ਉਸ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਸਵੇਰੇ 5 ਵਜੇ ਹਵਾ ਵਿੱਚ ਗੋਲੀ ਕਿਉਂ ਚਲਾਈ, ਜਦੋਂ ਸਾਰੇ ਸੌਂ ਰਹੇ ਸਨ। ਉਸ ਨੇ ਇਹ ਸਭ ਕੁਝ ਪਬਲੀਸਿਟੀ ਅਤੇ ਹਮਦਰਦੀ ਹਾਸਲ ਕਰਨ ਲਈ ਕੀਤਾ ਹੋਵੇਗਾ! ਕਿਉਂਕਿ ਉਹ ਜਾਣਦਾ ਹੈ ਕਿ ਮੈਂ ਇਹ ਖੁਲਾਸਾ ਕਰਨ ਜਾ ਰਿਹਾ ਹਾਂ ਕਿ ਉਸਨੇ ਸੁਸ਼ਾਂਤ ਸਿੰਘ ਨਾਲ ਕੀ ਕੀਤਾ ਸੀ।

It’s all drama by Sallu. Sallu is the biggest gangster in India and all other gangsters work for him. Why they did shoot in the air at 5am, when everyone was sleeping. He must have arranged all this to get publicity and sympathy! Because he knows that I am going to reveal what he…

— KRK (@kamaalrkhan) April 14, 2024

ਦੱਸ ਦੇਈਏ ਕਿ ਬਾਂਦਰਾ ਸਥਿਤ ਭਾਈਜਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਕੁਝ ਅਣਪਛਾਤੇ ਲੋਕ ਆਏ ਅਤੇ ਕਈ ਰਾਉਂਡ ਫਾਇਰ ਕੀਤੇ। ਦੋਵੇਂ ਵਿਅਕਤੀ ਬਾਈਕ ‘ਤੇ ਆਏ ਅਤੇ ਹਵਾ ‘ਚ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਨੂੰ ਬਾਲਕੋਨੀ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਫਿਲਹਾਲ ਪੁਲਿਸ ਘਰ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਪਹਿਲਾਂ ਵੀ ਲਾਰੇਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕੇ ਹਨ। ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਲਮਾਨ ਖਾਨ ਦੀ ਮੁੰਬਈ ਰਿਹਾਇਸ਼ ਦੇ ਬਾਹਰ ਹੋਈ ਫਾਇ.ਰਿੰਗ ‘ਤੇ KRK ਨੇ ਦੇਖੋ ਕੀ ਕਿਹਾ appeared first on Daily Post Punjabi.