Salman Khan Lawrence Bishnoi Archives - Daily Post Punjabi

ਸਲਮਾਨ ਖਾਨ ਦੀ ਜਾਨ ਦਾ ਦੁਸ਼ਮਣ ਬਣਿਆ ਲਾਰੇਂਸ ਬਿਸ਼ਨੋਈ, ਫਿਰ ਦਿੱਤੀ ਧਮਕੀ
Salman Khan Lawrence Bishnoi: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਵੱਡੀ ਗੱਲ ਕਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਰੇਂਸ ਬਿਸ਼ਨੋਈ ਨੇ ਇਸ ਪੁੱਛਗਿੱਛ ‘ਚ ਕਿਹਾ ਹੈ ਕਿ ਉਹ ਕਾਲਾ ਹਿਰਨ ਮਾਮਲੇ ‘ਚ ਸਲਮਾਨ ਖਾਨ ਨੂੰ ਮੁਆਫ ਨਹੀਂ ਕਰਨਗੇ।

Salman Khan Lawrence Bishnoi

ਜ਼ਿਕਰਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ ਚ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਕਰ ਰਿਹਾ ਹੈ। ਇਸ ਦੌਰਾਨ ਖਬਰ ਮੁਤਾਬਕ ਲਾਰੇਂਸ ਬਿਸ਼ਨੋਈ ਨੇ ਕਿਹਾ ਹੈ ਕਿ ਮੈਂ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਮੁਆਫ ਨਹੀਂ ਕਰਾਂਗਾ।

ਅਦਾਲਤ ਇਸ ਮਾਮਲੇ ਨੂੰ ਲੈ ਕੇ ਸਲਮਾਨ ਖਾਨ ਦੀ ਸਜ਼ਾ ਦਾ ਫੈਸਲਾ ਨਹੀਂ ਕਰੇਗੀ। ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਜਨਤਕ ਤੌਰ ‘ਤੇ ਸਾਹਮਣੇ ਆਉਣਾ ਹੋਵੇਗਾ ਅਤੇ ਸਾਡੇ ਭਾਈਚਾਰੇ ਦੇ ਲੋਕਾਂ ਤੋਂ ਮੁਆਫੀ ਮੰਗਣੀ ਹੋਵੇਗੀ। ਜੇਕਰ ਸਲਮਾਨ ਅਜਿਹਾ ਨਹੀਂ ਕਰ ਪਾਉਂਦੇ ਤਾਂ ਅਸੀਂ ਉਨ੍ਹਾਂ ਨੂੰ ਮਾਰ ਦੇਵਾਂਗੇ।

ਦਰਅਸਲ ਸਾਲ 1998 ‘ਚ ਫਿਲਮ ‘ਹਮ ਸਾਥ-ਸਾਥ ਹੈਂ’ ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ ‘ਤੇ ਰਾਜਸਥਾਨ ‘ਚ ਕਾਲੇ ਹਿਰਨ ਸ਼ਿਕਾਰ ਮਾਮਲੇ ਦਾ ਦੋਸ਼ ਲੱਗਾ ਸੀ। ਇਸ ਕਾਲੇ ਹਿਰਨ ਮਾਮਲੇ ਵਿੱਚ ਸਲਮਾਨ ਖਾਨ ਨੂੰ ਵੀ ਜੇਲ੍ਹ ਦੀ ਹਵਾ ਖਾਣੀ ਪਈ ਹੈ। ਕਿਉਂਕਿ ਰਾਜਸਥਾਨ ਦਾ ਬਿਸ਼ਨੋਈ ਸਮਾਜ ਕਾਲੇ ਹਿਰਨ ਨੂੰ ਸਤਿਕਾਰਤ ਮੰਨਦਾ ਹੈ।

ਇਹ ਮੰਨਿਆ ਜਾਂਦਾ ਹੈ ਕਿ ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਆਪਣੇ ਧਾਰਮਿਕ ਗੁਰੂ ਦੇ ਪੁਨਰ ਜਨਮ ਵਜੋਂ ਪੂਜਦਾ ਹੈ। ਜਿਸ ਤਹਿਤ ਲਾਰੈਂਸ ਬਿਸ਼ਨੋਈ ਖੁਦ ਇਸ ਭਾਈਚਾਰੇ ਨਾਲ ਸਬੰਧਤ ਹਨ। ਅਜਿਹੇ ‘ਚ ਕੱਟੜ ਧਾਰਮਿਕ ਵਿਅਕਤੀ ਹੋਣ ਕਾਰਨ ਗੈਂਗਸਟਰ ਲਾਰੇਂਸ ਬਿਸ਼ਨੋਈ ਸਲਮਾਨ ਦੀ ਜਾਨ ਦਾ ਦੁਸ਼ਮਣ ਬਣ ਗਿਆ ਹੈ।

The post ਸਲਮਾਨ ਖਾਨ ਦੀ ਜਾਨ ਦਾ ਦੁਸ਼ਮਣ ਬਣਿਆ ਲਾਰੇਂਸ ਬਿਸ਼ਨੋਈ, ਫਿਰ ਦਿੱਤੀ ਧਮਕੀ appeared first on Daily Post Punjabi.