Salman Khan Murder Archives - Daily Post Punjabi

ਸਲਮਾਨ ਖਾਨ ਨੂੰ ਫਾਰਮ ਹਾਊਸ ਦੇ ਰਸਤੇ ‘ਚ ਰਚੀ ਸੀ ਮਾਰਨ ਦੀ ਸਾਜ਼ਿਸ਼, ਲਾਰੈਂਸ ਗੈਂਗ ਨੇ 3 ਮਹੀਨਿਆਂ ‘ਚ 2 ਵਾਰ ਕੀਤੀ ਕੋਸ਼ਿਸ਼
ਸਲਮਾਨ ਖਾਨ ਪਿਛਲੇ 4 ਸਾਲਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਇਸ ਗਿਰੋਹ ਨੇ ਇਨ੍ਹਾਂ ਸਾਲਾਂ ਵਿੱਚ ਅਦਾਕਾਰ ਨੂੰ ਮਾਰਨ ਦੀਆਂ 6 ਕੋਸ਼ਿਸ਼ਾਂ ਕੀਤੀਆਂ। ਹੁਣ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਕੀਤਾ ਹੈ।

Salman Khan Murder Planning

ਇਸ ਦੇ ਮੁਤਾਬਕ ਲਾਰੈਂਸ ਗੈਂਗ ਨੇ ਪਿਛਲੇ ਤਿੰਨ ਮਹੀਨਿਆਂ ‘ਚ ਸਲਮਾਨ ‘ਤੇ ਹਮਲੇ ਦੀਆਂ ਦੋ ਹੋਰ ਕੋਸ਼ਿਸ਼ਾਂ ਕੀਤੀਆਂ। ਗੈਂਗ ਨੇ ਸਲਮਾਨ ਨੂੰ ਉਨ੍ਹਾਂ ਦੇ ਫਾਰਮ ਹਾਊਸ ਦੇ ਰਸਤੇ ‘ਚ ਮਾਰਨ ਦੀ ਯੋਜਨਾ ਬਣਾਈ ਸੀ। ਪੁਲਿਸ ਨੇ ਦੱਸਿਆ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਲਾਰੇਂਸ ਨੇ ਸਲਮਾਨ ਨੂੰ ਮਾਰਨ ਦੀ ਯੋਜਨਾ ਬਣਾਈ ਸੀ। ਪਲਾਨ ਏ ਫੇਲ ਹੋਣ ਤੋਂ ਬਾਅਦ, ਲਾਰੈਂਸ ਗੈਂਗ ਨੇ ਪਲਾਨ ਬੀ ਤਿਆਰ ਕੀਤਾ। ਗੋਲਡੀ ਬਰਾੜ ਇਸ ਯੋਜਨਾ ਦੀ ਅਗਵਾਈ ਕਰ ਰਿਹਾ ਸੀ। ਗੋਲਡੀ ਨੇ ਸਲਮਾਨ ਨੂੰ ਮਾਰਨ ਲਈ ਕਪਿਲ ਪੰਡਿਤ ਨੂੰ ਚੁਣਿਆ ਸੀ ਅਤੇ ਇਹ ਫੈਸਲਾ ਕੀਤਾ ਗਿਆ ਸੀ ਕਿ ਅਦਾਕਾਰ ਨੂੰ ਪਨਵੇਲ ਫਾਰਮ ਹਾਊਸ ਨੂੰ ਜਾਂਦੇ ਸਮੇਂ ਜਾਨਲੇਵਾ ਹਮਲਾ ਕੀਤਾ ਜਾਵੇ। ਕਪਿਲ ਪੰਡਿਤ, ਸੰਤੋਸ਼ ਜਾਧਵ, ਦੀਪਕ ਮੁੰਡੀ ਅਤੇ ਬਾਕੀ ਸ਼ੂਟਰ ਪਨਵੇਲ, ਮੁੰਬਈ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿਣ ਲਈ ਚਲੇ ਗਏ ਸਨ। ਦਰਅਸਲ ਪੰਜਾਬ ਪੁਲਿਸ ਨੇ ਤਿੰਨ ਦਿਨ ਪਹਿਲਾਂ ਸ਼ੂਟਰ ਕਪਿਲ ਪੰਡਿਤ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਸਲਮਾਨ ਦੀ ਹੱਤਿਆ ਦੀ ਸਾਜ਼ਿਸ਼ ਦਾ ਖੁਲਾਸਾ ਕੀਤਾ ਅਤੇ ਸਾਰੀ ਸਾਜ਼ਿਸ਼ ਬਾਰੇ ਦੱਸਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਲਾਰੇਂਸ ਨੇ 2018 ‘ਚ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਜਦੋਂ ਉਸ ਨੂੰ ਜੋਧਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਸਲਮਾਨ ਸਿਰਫ ਦੋ ਵਾਰ ਜੋਧਪੁਰ ਦੀ ਅਦਾਲਤ ‘ਚ ਆਏ। ਦੋਵੇਂ ਵਾਰ ਉਨ੍ਹਾਂ ਦੀ ਸੁਰੱਖਿਆ ਸਖ਼ਤ ਰੱਖੀ ਗਈ ਸੀ। ਹਾਲ ਹੀ ‘ਚ ਸਲਮਾਨ ਖਾਨ ਦੇ ਵਕੀਲ ਨੂੰ ਵੀ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸੇ ਤਰ੍ਹਾਂ ਦੀ ਚਿੱਠੀ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਵੀ ਮਿਲੀ ਸੀ। ਇਸ ਤੋਂ ਬਾਅਦ ਇਹ ਖਦਸ਼ਾ ਪ੍ਰਗਟਾਇਆ ਗਿਆ ਸੀ ਕਿ ਲਾਰੈਂਸ ਨੇ ਇਹ ਚਿੱਠੀਆਂ ਭੇਜੀਆਂ ਹਨ। ਸਲਮਾਨ ਖਾਨ ਨੂੰ ਮਾਰਨ ਲਈ ਲਾਰੇਂਸ ਗੈਂਗ ਪਹਿਲਾਂ ਹੀ 4 ਵਾਰ ਪਲਾਨ ਬਣਾ ਚੁੱਕਾ ਹੈ। ਪਹਿਲੇ ਲਾਰੇਂਸ ਨੇ 2018 ਵਿੱਚ ਸਲਮਾਨ ਨੂੰ ਮਾਰਨ ਲਈ ਸ਼ੂਟਰ ਸੰਪਤ ਨਹਿਰਾ ਨੂੰ ਮੁੰਬਈ ਭੇਜਿਆ ਸੀ। ਸਲਮਾਨ ਨੂੰ ਮਾਰਨ ਤੋਂ ਪਹਿਲਾਂ ਹੀ ਉਹ ਫੜਿਆ ਗਿਆ ਸੀ। ਇਸ ਤੋਂ ਬਾਅਦ ਲਾਰੈਂਸ ਨੇ ਦੋ ਵਾਰ ਹੋਰ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋ ਸਕਿਆ।

The post ਸਲਮਾਨ ਖਾਨ ਨੂੰ ਫਾਰਮ ਹਾਊਸ ਦੇ ਰਸਤੇ ‘ਚ ਰਚੀ ਸੀ ਮਾਰਨ ਦੀ ਸਾਜ਼ਿਸ਼, ਲਾਰੈਂਸ ਗੈਂਗ ਨੇ 3 ਮਹੀਨਿਆਂ ‘ਚ 2 ਵਾਰ ਕੀਤੀ ਕੋਸ਼ਿਸ਼ appeared first on Daily Post Punjabi.