salman khan news Archives - Daily Post Punjabi

ਸਲਮਾਨ ਖਾਨ ‘ਤੇ ਹਮਲਾ ਕਰਨ ਦੀ ਸੀ ਸਾਜ਼ਿਸ਼, ਪੁਲਿਸ ਨੇ ਹਥਿਆਰਾਂ ਸਣੇ ਕੀਤੇ 4 ਗ੍ਰਿਫਤਾਰ
ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਲਮਾਨ ਖਾਨ ‘ਤੇ ਫਿਰ ਤੋਂ ਹਮਲਾ ਹੋਣ ਜਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਮੁੰਬਈ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੁੰਬਈ ਪੁਲਿਸ ਨੇ ਇਕ ਵਾਰ ਫਿਰ ਸਲਮਾਨ ਖਾਨ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੁੰਬਈ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਲਮਾਨ ਦੀ ਕਾਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੁਲਜ਼ਮਾਂ ਦੀ ਪਛਾਣ ਧਨੰਜਯ ਉਰਫ ਅਜੇ ਕਸ਼ਯੱਪ, ਗੌਰਵ ਭਾਟੀਆ ਉਰਫ ਨਹਾਈ, ਵਾਸਪੀ ਖਾਨ ਉਰਫ ਵਸੀਮ ਚਿਕਨਾ ਤੇ ਜੀਸ਼ਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਚਾਰਾਂ ਖਿਲਾਫ ਆਈਪੀਸੀ ਦੀ ਧਾਰਾ 115, 120 (ਬੀ), 506 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਮੁਤਾਬਕ ਚਾਰੋਂ ਮੁਲਜ਼ਮ ਹਮਲਾ ਕਰਨ ਲਈ ਪਾਕਿਸਤਾਨ ਤੋਂ ਸਪਲਾਇਰ ਜ਼ਰੀਏ ਹਥਿਆਰ ਮੰਗਵਾਉਣ ਦੀ ਯੋਜਨਾ ਬਣਾ ਰਹੇ ਸਨ। ਹਮਲਾਵਰ AK-47, M-16 ਤੇ AK-92 ਮੰਗਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਨੂੰ ਫਾਰਮ ਹਾਊਸ ਤੇ ਕਈ ਸ਼ੂਟਿੰਗ ਸਪਾਟਸ ਦੀ ਰੇਕੀ ਕੀਤੀ ਸੀ।

ਇਹ ਵੀ ਪੜ੍ਹੋ : ਬਠਿੰਡਾ ‘ਚ ਹਰਸਿਮਰਤ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ, ਵੱਡੇ ਬਾਦਲ ਸਾਬ੍ਹ ਨੂੰ ਯਾਦ ਕਰਦੇ ਹੋਏ ਭਾਵੁਕ

ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਵੀ ਸਲਮਾਨ ਖਾਨ ਦੇ ਬਾਂਦ੍ਰਾ ਸਥਿਤ ਗੈਲੇਕਸੀ ਅਪਾਰਟਮੈਂਟ ਦੇ ਸਾਹਮਣੇ ਸਵੇਰੇ 5 ਜੇ ਫਾਇਰਿੰਗ ਕੀਤੀ ਗਈ ਸੀ। ਦੋ ਬਾਈਕ ਤੋਂ ਆਏ ਹਮਲਾਵਰਾਂ ਨੇ 5 ਰਾਊਂਡ ਫਾਇਰ ਕੀਤੇ ਸਨ ਤੇ ਉਸ ਸਮੇਂ ਸਲਮਾਨ ਖਾਨ ਘਰ ਵਿਚ ਹੀ ਸਨ। ਘਟਨਾ ਦੇ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸਲਮਾਨ ਖਾਨ ‘ਤੇ ਹਮਲਾ ਕਰਨ ਦੀ ਸੀ ਸਾਜ਼ਿਸ਼, ਪੁਲਿਸ ਨੇ ਹਥਿਆਰਾਂ ਸਣੇ ਕੀਤੇ 4 ਗ੍ਰਿਫਤਾਰ appeared first on Daily Post Punjabi.

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਸ਼ੂਟਰ ਵਿਸ਼ਾਲ ਉਰਫ਼ ਕਾਲੂ ਦੇ ਘਰ ‘ਤੇ ਪੁੱਜੀ ਪੁਲਿਸ
ਸਲਮਾਨ ਖਾਨ ਦੇ ਘਰ ‘ਤੇ ਹਮਲਾ ਕਰਨ ਵਾਲੇ ਸ਼ੂਟਰਾਂ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਪੁਲਿਸ ਵੱਲੋਂ ਸ਼ੂਟਰਾਂ ਵਿਚੋਂ ਇਕ ਦਾ ਘਰ ਲੱਭ ਲਿਆ ਗਿਆ ਹੈ ਤੇ ਉਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸ਼ੂਟਰ ਵਿਸ਼ਾਲ ਉਰਫ਼ ਕਾਲੂ ਦੇ ਘਰ ‘ਤੇ ਪੁਲਿਸ ਦਾ ਪਹਿਰਾ ਲੱਗਾ ਹੋਇਆ ਹੈ। ਹਾਲਾਂਕਿ ਇਸ ਵੇਲੇ ਘਰ ‘ਚ ਕੋਈ ਨਹੀਂ ਮੌਜੂਦ ਸੀ। ਵਿਸ਼ਾਲ ਦੀ ਭੈਣ ਤੇ ਮਾਂ ਤੋਂ ਪੁੱਛਗਿੱਛ ਕੀਤੀ ਗਈ ਹੈ।

ਦੱਸ ਦੇਈਏ ਕਿ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਮਾਮਲੇ ਨੂੰ ਸੁਲਝਾਉਣ ਲਈ ਮੁੰਬਈ ਪੁਲਿਸ ਦੀਆਂ 15 ਟੀਮਾਂ ਲੱਗੀਆਂ ਹੋਈਆਂ ਹਨ। ਟੀਮਾਂ ਵੱਲੋਂ ਲਗਾਤਾਰ ਸ਼ੂਟਰਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਸਲਮਾਨ ਖਾਨ ਦੇ ਘਰ ਦੇ ਬਾਹਰ ਸ਼ੂਟਰਾਂ ਨੇ ਫਾਇਰਿੰਗ ਕੀਤੀ ਸੀ ਤੇ ਇਸ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ। ਜਿਸ ਸਮੇਂ ਫਾਇਰਿੰਗ ਹੋਈ, ਉਸ ਸਮੇਂ ਸਲਮਾਨ ਆਪਣੇ ਘਰ ‘ਚ ਹੀ ਸਨ। ਘਟਨਾ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਦੀ ਸਪੋਰਟਸ ਫੈਕਟਰੀ ‘ਚ ਲੱਗੀ ਅੱ/ਗ, ਮੌਕੇ ‘ਤੇ ਪਹੁੰਚੀਆਂ 50 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਘਟਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਮੁੰਬਈ ਪੁਲਿਸ, ਕ੍ਰਾਈਮ ਬ੍ਰਾਂਚ ਤੇ ਫੋਰੈਂਸਿੰਕ ਐਕਸਪਟਨ ਦੀ ਟੀਮ ਨੇ ਹਮਲਾਵਰਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਸਨ। ਫੋਰੈਸਿੰਕ ਐਕਸਪਰਟ ਨੂੰ ਮੌਕੇ ਤੋਂ ਇਕ ਲਾਈਵ ਬੁਲੇਟ ਮਿਲੀ ਸੀ ਬਾਲਕਨੀ ‘ਤੇ ਵੀ ਫੋਰੈਂਸਿੰਕ ਟੀਮ ਨੂੰ ਗੋਲੀ ਦੇ ਨਿਸ਼ਾਨ ਮਿਲੇ ਸਨ। ਪੁਲਿਸ ਨੇ ਮੁਲਜ਼ਮਾਂ ਦੀ ਇਕ ਬਾਈਕ ਵੀ ਜ਼ਬਤ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ,  ਸ਼ੂਟਰ ਵਿਸ਼ਾਲ ਉਰਫ਼ ਕਾਲੂ ਦੇ ਘਰ ‘ਤੇ ਪੁੱਜੀ ਪੁਲਿਸ appeared first on Daily Post Punjabi.

3 ਬਦਮਾਸ਼ਾਂ ਨੇ ਸਲਮਾਨ ਖਾਨ ਦੇ ਘਰ ‘ਤੇ ਹੋਏ ਹਮਲੇ ਦੀ ਲਈ ਜ਼ਿੰਮੇਵਾਰੀ, ਕਿਹਾ-‘ਇਹ ਆਖਰੀ ਵਾਰਨਿੰਗ ਹੈ”
ਅੱਜ ਸਵੇਰੇ ਸਲਮਾਨ ਖਾਨ ਦੇ ਘਰ ਦੇ ਬਾਹਰ ਹਮਲਾ ਹੋਇਆ। 3 ਰਾਊਂਡ ਫਾਇਰ ਕੀਤੇ ਗਏ ਤੇ ਤੁਰੰਤ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ।

ਸੀਸੀਟੀਵੀ ਫੋਟੋਆਂ ਖੰਗਾਲੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਘਰ ਉਤੇ ਹੋਏ ਹਮਲੇ ਦੀ ਜਿੰਮੇਵਾਰੀ 3 ਵੱਡੇ ਬਦਮਾਸ਼ਾਂ ਨੇ ਲਈ ਹੈ। ਉਨ੍ਹਾਂ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ ਤੇ ਪੋਸਟ ਵਿਚ ਲਿਖਿਆ ਹੈ ਕਿ ਅਸੀਂ ਅਮਨ ਚਾਹੁੰਦੇ ਹਾਂ। ਜ਼ੁਲਮ ਖਿਲਾਫ ਸਾਡੀ ਜੰਗ ਜਾਰੀ ਹੈ। ਇਹ ਸਿਰਫ ਟ੍ਰੇਲਰ ਹੈ। ਤੁਹਾਨੂੰ ਇਸ ਤੋਂ ਸਾਡੀ ਤਾਕਤ ਸਮਝ ਆ ਗਈ ਹੋਵੇਗੀ। ਇਸ ਨੂੰ ਪਰਖੋ ਨਾ। ਇਹ ਪਹਿਲੀ ਤੇ ਆਖਰੀ ਵਾਰਨਿੰਗ ਹੈ। ਇਸ ਤੋਂ ਬਾਅਦ ਗੋਲੀਆਂ ਖਾਲੀ ਘਰ ‘ਤੇ ਗੋਲੀਆਂ ਨਹੀਂ ਚਲਾਵਾਂਗੇ।

ਦੱਸ ਦੇਈਏ ਕਿ ਸਲਮਾਨ ਖਾਨ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ ਤੇ NIA ਮੁਤਾਬਕ ਸਲਮਾਨ ਖਾਨ ਕਈ ਵੱਡੇ ਬਦਮਾਸ਼ਾਂ ਦੇ ਨਿਸ਼ਾਨੇ ‘ਤੇ ਹਨ। ਤੇ ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਧਮਕੀ ਭਰੀਆਂ ਚਿੱਠੀਆਂ ਮਿਲ ਚੁੱਕੀਆਂ ਹਨ।

ਇਹ ਵੀ ਪੜ੍ਹੋ : ਬਸ ਕਰ ਲਓ ਇਹ 5 ਕੰਮ, ਗਰਮੀਆਂ ‘ਚ ਤੁਹਾਡੀ ਬਾਈਕ ਨਹੀਂ ਦੇਵੇਗੀ ਧੋਖਾ

ਰਿਪੋਰਟਾਂ ਮੁਤਾਬਕ ਅੱਜ ਸਲਮਾਨ ਖਾਨ ਦੇ ਘਰ ਦੀ ਪਹਿਲੀ ਮੰਜ਼ਿਲ ‘ਤੇ ਇਹ ਫਾਇਰਿੰਗ ਕੀਤੀ ਗਈ। ਇਥੇ ਸਲਮਾਨ ਖਾਨ ਖੁਦ ਰਹਿੰਦੇ ਹਨ। ਸੀਸੀਟੀਵੀ ਮੁਤਾਬਕ 2 ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਉਂਦੇ ਹਨ ਜਿਨ੍ਹਾਂ ਵੱਲੋਂ ਫਾਇਰਿੰਗ ਕੀਤੀ ਗਈ। ਲਗਾਤਾਰ ਮੁੰਬਈ ਪੁਲਿਸ ਉਨ੍ਹਾਂ ਦੀ ਸਕਿਓਰਿਟੀ ਦਾ ਰਿਵਿਊ ਕਰਦੀ ਰਹਿੰਦੀ ਹੈ ਤੇ ਇਸ ਦੌਰਾਨ ਫਾਇਰਿੰਗ ਦੀ ਘਟਨਾ ਸਾਹਮਣੇ ਆਈ। ਹਮਲਵਾਰ ਦੀ ਹਾਈਟ 5-8 ਦੱਸੀ ਜਾ ਰਹੀ ਹੈ । ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 3 ਬਦਮਾਸ਼ਾਂ ਨੇ ਸਲਮਾਨ ਖਾਨ ਦੇ ਘਰ ‘ਤੇ ਹੋਏ ਹਮਲੇ ਦੀ ਲਈ ਜ਼ਿੰਮੇਵਾਰੀ, ਕਿਹਾ-‘ਇਹ ਆਖਰੀ ਵਾਰਨਿੰਗ ਹੈ” appeared first on Daily Post Punjabi.