salman khan police statement Archives - Daily Post Punjabi

ਗੋ.ਲੀਬਾਰੀ ਤੋਂ ਬਾਅਦ ਗੁੱਸੇ ‘ਚ ਆਏ ਸਲਮਾਨ, ਕ੍ਰਾਈਮ ਬ੍ਰਾਂਚ ਦਰਜ ਕਰੇਗੀ ਬਿਆਨ
14 ਅਪ੍ਰੈਲ ਦੀ ਸਵੇਰ ਨੂੰ, ਜਦੋਂ ਜ਼ਿਆਦਾਤਰ ਲੋਕ ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ, ਦੋ ਬਾਈਕ ਸਵਾਰਾਂ ਨੇ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ 5 ਰਾਊਂਡ ਫਾਇਰ ਕੀਤੇ। ਇਸ ਘਟਨਾ ਨੇ ਬਾਲੀਵੁੱਡ ਇੰਡਸਟਰੀ ਸਮੇਤ ਅਭਿਨੇਤਾ ਦੇ ਸਾਰੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਘਟਨਾ ਦੇ ਸਮੇਂ ਸਲਮਾਨ ਆਪਣੇ ਘਰ ‘ਚ ਮੌਜੂਦ ਸਨ।

salman khan police statement

ਕ੍ਰਾਈਮ ਬ੍ਰਾਂਚ ਹੁਣ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਜਲਦ ਹੀ ਅਭਿਨੇਤਾ ਦਾ ਬਿਆਨ ਦਰਜ ਕਰੇਗੀ। ਸੂਤਰਾਂ ਨੇ ਦੱਸਿਆ ਕਿ ਪੁਲਿਸ ਗਵਾਹ ਵਜੋਂ ਖਾਨ ਦੇ ਬਿਆਨ ਦਰਜ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਸਲਮਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਤੋਂ ਹਰ ਕੋਈ ਹੈਰਾਨ ਹੈ। ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਵੀ ਭੜਕ ਗਏ ਸਨ। ਜਦੋਂ ਮੁੰਬਈ ਪੁਲਿਸ ਦੇ ਅਧਿਕਾਰੀ ਉਸ ਨੂੰ ਮਿਲਣ ਲਈ ਅਭਿਨੇਤਾ ਦੇ ਘਰ ਪਹੁੰਚੇ ਤਾਂ ਸਲਮਾਨ ਖਾਨ ਬਹੁਤ ਗੁੱਸੇ ਵਿੱਚ ਸਨ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਸਨ।

The post ਗੋ.ਲੀਬਾਰੀ ਤੋਂ ਬਾਅਦ ਗੁੱਸੇ ‘ਚ ਆਏ ਸਲਮਾਨ, ਕ੍ਰਾਈਮ ਬ੍ਰਾਂਚ ਦਰਜ ਕਰੇਗੀ ਬਿਆਨ appeared first on Daily Post Punjabi.