Samajwadi Party supremo Mulayam Singh Yadav Archives - Daily Post Punjabi

UP ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮੁਲਾਇਮ ਸਿੰਘ ਯਾਦਵ ਨੇ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਯੂਰਿਨ ਇਨਫੈਕਸ਼ਨ ਦੇ ਚੱਲਦਿਆਂ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।”

Samajwadi Party supremo Mulayam Singh Yadav

ਮੁਲਾਇਮ ਯਾਦਵ ਨੂੰ 2 ਅਕਤੂਬਰ ਨੂੰ ਆਕਸੀਜਨ ਲੈਵਲ ਘੱਟ ਹੋਣ ਤੋਂ ਬਾਅਦ ICU ਵਿੱਚ ਸ਼ਿਫਟ ਕੀਤਾ ਗਿਆ ਸੀ। ਮੇਦਾਂਤਾ ਦੇ PRO ਨੇ ਦੱਸਿਆ ਸੀ ਕਿ ਮੁਲਾਇਮ ਸਿੰਘ ਨੂੰ ਯੂਰਿਨ ਵਿੱਚ ਇਨਫੈਕਸ਼ਨ ਦੇ ਨਾਲ ਹੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਵੱਧ ਗਈ ਸੀ। ਹਾਲਤ ਵਿੱਚ ਸੁਧਾਰ ਨਾ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਸ਼ਿਫਟ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮੁਲਾਇਮ ਸਿੰਘ ਯਾਦਵ ਪਿਛਲੇ 2 ਸਾਲਾਂ ਤੋਂ ਬਿਮਾਰ ਚੱਲ ਰਹੇ ਸਨ। ਪਰੇਸ਼ਾਨੀ ਜ਼ਿਆਦਾ ਵੱਧ ਜਾਣ ਤੋਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਲੁਧਿਆਣਾ : ਕਰੰਟ ਲੱਗਣ ਨਾਲ 3 ਭੈਣਾਂ ਦੇ ਇਕਲੌਤੇ ਭਰਾ ਮੌਤ, ਪਿਓ ਸਿਰ ‘ਤੇ ਨਹੀਂ, ਮਾਂ ਘਰਾਂ ‘ਚ ਕੰਮ ਕਰਦੀ

ਦੱਸ ਦੇਈਏ ਕਿ 55 ਸਾਲ ਤੋਂ ਵੱਧ ਸਮੇਂ ਤੱਕ ਰਾਜਨੀਤੀ ਵਿੱਚ ਸਰਗਰਮ ਰਹੇ ਮੁਲਾਇਮ ਸਿੰਘ ਯਾਦਵ ਦਾ ਜਨਮ 22 ਨਵੰਬਰ 1939 ਨੂੰ ਇਟਾਵਾ ਜ਼ਿਲ੍ਹੇ ਦੇ ਸੈਫਈ ਵਿੱਚ ਹੋਇਆ ਸੀ। ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ MA ਦੀ ਪੜ੍ਹਾਈ ਕੀਤੀ ਸੀ। ਉਹ 1967 ਵਿੱਚ ਪਹਿਲੀ ਵਾਰ ਯੂਪੀ ਦੇ ਜਸਵੰਤ ਨਗਰ ਤੋਂ ਵਿਧਾਇਕ ਵਜੋਂ ਚੁਣੇ ਜਾਣ ਮਗਰੋਂ ਵਿਧਾਨ ਸਭਾ ਪਹੁੰਚੇ ਅਤੇ ਫਿਰ ਉਨ੍ਹਾਂ ਨੇ ਆਪਣੇ ਰਾਜਨੀਤਿਕ ਕਰੀਅਰ ਵਿੱਚ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post UP ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ appeared first on Daily Post Punjabi.