samana news Archives - Daily Post Punjabi

ਸਮਾਣਾ : ਖੇਤ ਤੋਂ ਕੰਮ ਕਰਕੇ ਆ ਰਹੇ ਨੌਜਵਾਨ ‘ਤੇ ਕੁਝ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ, ਹੋਈ ਮੌਤ
ਪੰਜਾਬ ਦੇ ਪਟਿਆਲਾ ਵਿੱਚ ਦੇਰ ਰਾਤ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਐਤਵਾਰ ਦੇਰ ਰਾਤ ਪਟਿਆਲਾ ਦੇ ਪਿੰਡ ਕਰਹਾਲੀ ਸਾਹਿਬ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮਨਪ੍ਰੀਤ ਸਿੰਘ ਆਪਣੇ ਪਿਤਾ ਦੇ ਨਾਲ ਖੇਤ ਤੋਂ ਕਾਮ ਕਰ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ। ਇੱਥੇ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਉੱਘੇ ਦੌੜਾਕ ਫੌਜਾ ਸਿੰਘ ਦਾ ਹੋਇਆ ਦਿਹਾਂਤ, PM ਮੋਦੀ, CM ਮਾਨ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰ ਦਾ ਇਕਲੌਤਾ ਪੁੱਤਰ ਸੀ ਅਤੇ ਇੱਕ ਮਾਸੂਮ ਬੱਚੇ ਦਾ ਪਿਤਾ ਸੀ। ਘਟਨਾ ਤੋਂ ਬਾਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਇੰਸਪੈਕਟਰ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਮਾਣਾ : ਖੇਤ ਤੋਂ ਕੰਮ ਕਰਕੇ ਆ ਰਹੇ ਨੌਜਵਾਨ ‘ਤੇ ਕੁਝ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ, ਹੋਈ ਮੌਤ appeared first on Daily Post Punjabi.

ਸਮਾਣਾ : ਕਾਰ ਤੇ ਮੋਟਰਸਾਈਕਲ ਵਿਚਾਲੇ ਟੱ.ਕ/ਰ, ਦਾਦੇ ਦੀ ਮੌਕੇ ‘ਤੇ ਮੌਤ, ਪੋਤਿਆਂ ਦੀ ਹਾਲਤ ਗੰਭੀਰ
ਸਮਾਣਾ ਦੇ ਮਾਈਸਰ ਰੋਡ ਦੇ ਉੱਤੇ ਇੱਕ ਕਾਰ ਤੇ ਮੋਟਰਸਾਈਕਲ ਦੀ ਆਹਮਣੋ ਸਾਹਮਣੇ ਭਿਆਨਕ ਟੱਕਰ ਹੋਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੇ 2 ਪੋਤੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਬਜ਼ੁਰਗ ਦੀ ਪਛਾਣ ਹੰਸਰਾਜ ਵਾਸੀ ਚਾਬਾ ਵਜੋਂ ਹੋਈ ਹੈ। ਬਜ਼ੁਰਗ ਆਪਣੇ ਪੋਤਿਆਂ ਨਾਲ ਦਵਾਈ ਲੈਣ ਜਾ ਰਿਹਾ ਸੀ ਅਤੇ ਇਹ ਭਾਣਾ ਵਾਪਰ ਗਿਆ।

ਜਾਣਕਾਰੀ ਮੁਤਾਬਕ ਹੰਸਰਾਜ ਆਪਣੇ ਪੋਤਿਆਂ ਨੂੰ ਲੈ ਕੇ ਸਮਾਣਾ ਵਿਖੇ ਦਵਾਈ ਲੈਣ ਦੇ ਲਈ ਆ ਰਿਹਾ ਸੀ। ਇਸ ਦੌਰਾਨ ਸਮਾਣਾ ਤੋਂ ਇੱਕ ਲਾਲ ਰੰਗ ਦੀ ਕਾਰ ਮਾਈਸਰ ਵੱਲ ਨੂੰ ਜਾ ਰਹੀ ਸੀ ਅਤੇ ਦੋਹਾਂ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਚਾਲਕ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਬੱਚਿਆਂ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੋ ਡਾਕਟਰਾਂ ਵੱਲੋਂ ਬੱਚਿਆਂ ਨੂੰ ਤੁਰੰਤ ਪਟਿਆਲਾ ਵੱਲ ਰੈਫਰ ਕਰ ਦਿੱਤਾ ਗਿਆ। ਜ਼ਖਮੀ ਬੱਚਿਆਂ ਦੇ ਨਾਮ ਨਵਜੋਤ ਅਤੇ ਜਸ਼ਨ ਜਿਨ੍ਹਾਂ ਦੀ ਉਮਰ ਲਗਭਗ 11 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਾਸੂਸੀ ਦੇ ਦੋਸ਼ ‘ਚ ਅੰਮ੍ਰਿਤਸਰ ਤੋਂ 2 ਸ਼ੱਕੀ ਵਿਅਕਤੀ ਗ੍ਰਿਫ਼ਤਾਰ, ISI ਏਜੰਟ ਨਾਲ ਸਿੱਧੇ ਸੰਪਰਕ ‘ਚ ਸਨ ਦੋਵੇਂ

ਇਹਨਾਂ ਬੱਚਿਆਂ ਦੀ ਮਾਂ ਨੇ ਦੱਸਿਆ ਕਿ ਮੈਂ ਜੀਰੀ ਲਗਾਉਣ ਦੇ ਲਈ ਗਈ ਹੋਈ ਸੀ ਪਰ ਮੈਨੂੰ ਪਤਾ ਲੱਗਿਆ ਤਾਂ ਮੈਂ ਤੁਰੰਤ ਹਸਪਤਾਲ ਦੇ ਵਿੱਚ ਆ ਗਈ। ਹੰਸਰਾਜ ਜਸਵਿੰਦਰ ਦਾ ਸੋਹਰਾ ਲੱਗਦਾ ਸੀ ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ। ਥਾਣਾ ਸਿਟੀ ਦੇ ASI ਸਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੈਨੂੰ ਇਸ ਹਾਦਸੇ ਬਾਰੇ ਪਤਾ ਲੱਗਿਆ ਤਾਂ ਮੈਂ ਤੁਰੰਤ ਹਸਪਤਾਲ ਦੇ ਵਿੱਚ ਆਇਆ ਹਾਂ। ਕਾਰ ਚਾਲਕਾਂ ਦੀ ਆਧਾਰ ਕਾਰਡ ਰਾਹੀ ਪਛਾਣ ਕਰ ਲਈ ਗਈ ਹੈ ਜੋ ਕਿ ਇਹ ਵਿਅਕਤੀ ਸਮਾਣਾ ਦੇ ਰਹਿਣ ਵਾਲੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਮਾਣਾ : ਕਾਰ ਤੇ ਮੋਟਰਸਾਈਕਲ ਵਿਚਾਲੇ ਟੱ.ਕ/ਰ, ਦਾਦੇ ਦੀ ਮੌਕੇ ‘ਤੇ ਮੌਤ, ਪੋਤਿਆਂ ਦੀ ਹਾਲਤ ਗੰਭੀਰ appeared first on Daily Post Punjabi.

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, ਪਰਿਵਾਰ ‘ਚ ਛਾਇਆ ਮਾਤਮ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਸਮਾਣਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਤਰਵਿੰਦਰ ਸਿੰਘ ਪਟਿਆਲਾ (ਪਾਤੜਾਂ) ਵਜੋਂ ਹੋਈ ਹੈ। ਉਹ ਅਜੇ 13 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਤਰਵਿੰਦਰ ਸਿੰਘ ਦੀ ਕਾਰ ਨੂੰ ਟਰਾਲੀ ਨੇ ਕੁਚਲ ਦਿੱਤਾ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਹ ਆਪਣੀ ਪਤਨੀ ਨਾਲ ਕੰਮ ਕਰਨ ਕੈਨੇਡਾ ਗਿਆ ਹੋਇਆ ਸੀ। ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮਿਲੀ ਜ਼ਮਾਨਤ

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅਜੇ ਕੁਝ ਦੇਰ ਪਹਿਲਾਂ ਹੀ ਉਸ ਦਾ ਭਰਾ ਕੈਨੇਡਾ ਗਿਆ ਸੀ ਤੇ ਉਹ ਆਪਣੀ ਪਤਨੀ ਕੋਲ ਵਿਦੇਸ਼ ਗਿਆ ਸੀ। ਬੀਤੇ ਦਿਨੀਂ ਜਦੋਂ ਉਹ ਕਾਰ ਨਾਲ ਕਿਤੇ ਜਾ ਰਿਹਾ ਸੀ ਇਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਰਾ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, ਪਰਿਵਾਰ ‘ਚ ਛਾਇਆ ਮਾਤਮ appeared first on Daily Post Punjabi.