sampark center Archives - Daily Post Punjabi

ਚੰਡੀਗੜ੍ਹ ਵਾਸੀਆਂ ਲਈ ਖੁਸ਼ਖਬਰੀ, ਹੁਣ ਐਤਵਾਰ ਨੂੰ ਵੀ ਸੰਪਰਕ ਸੈਂਟਰ ‘ਚ ਹੋਣਗੇ ਕੰਮ
ਚੰਡੀਗੜ੍ਹ ਵਾਸੀਆਂ ਲਈ ਇਕ ਇਕ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਲੋਕ ਹੁਣ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਆਪਣੇ ਸਰਕਾਰੀ ਕੰਮ ਕਰਵਾਏ ਜਾ ਸਕਣਗੇ। ਯੂਟੀ ਪ੍ਰਸ਼ਾਸਨ ਵੱਲੋਂ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ ਸ਼ਹਿਰ ਦੇ ਲੋਕਾਂ ਨੂੰ ਸੰਪਰਕ ਸੈਂਟਰ ਤੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਹਫ਼ਤੇ ਦੇ ਸੱਤੇ ਦਿਨ ਮੁਹੱਈਆ ਕਾਰਵਾਈਆਂ ਜਾਣ। ਇਸ ਲਈ ਐਤਵਾਰ ਨੂੰ ਵੀ ਸੰਪਰਕ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਟੋਲ ਪਲਾਜ਼ਾ ‘ਤੇ ਬੇਕਾਬੂ ਐਂਬੂਲੈਂਸ ਖੰਭੇ ਨਾਲ ਟਕਰਾਈ, ਹਾਦਸਾ ‘ਚ ਇੱਕ ਵਿਅਕਤੀ ਦੀ ਮੌ.ਤ

ਜਾਣਕਾਰੀ ਅਨੁਸਾਰ ਇਹ ਫ਼ੈਸਲਾ ਸਪਿਕ ਦੇ ਡਾਇਰੈਕਟਰ ਰੂਪੇਸ਼ ਕੁਮਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਮੀਟਿੰਗ ‘ਚ ਰੂਪੇਸ਼ ਕੁਮਾਰ ਨੇ ਕਿਹਾ ਕਿ ਹੁਣ ਐਤਵਾਰ ਨੂੰ ਸੰਪਰਕ ਸੈਂਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਦੱਸ ਦਈਏ ਕਿ ਸ਼ਹਿਰ ਵਿੱਚ ਪਹਿਲਾਂ ਸੰਪਰਕ ਸੈਂਟਰ ਸੋਮਵਾਰ ‘ਤੋਂ ਸ਼ਨਿਚਰਵਾਰ ਤੱਕ ਹੀ ਖੋਲ੍ਹੇ ਜਾਂਦੇ ਸਨ। ਇਨ੍ਹਾਂ ਵਿੱਚੋਂ ਵੱਡੇ ਸੰਪਰਕ ਸੈਂਟਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੀ ਤੇ ਬਾਕੀ ਸੰਪਰਕ ਸੈਂਟਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ ਵਾਸੀਆਂ ਲਈ ਖੁਸ਼ਖਬਰੀ, ਹੁਣ ਐਤਵਾਰ ਨੂੰ ਵੀ ਸੰਪਰਕ ਸੈਂਟਰ ‘ਚ ਹੋਣਗੇ ਕੰਮ appeared first on Daily Post Punjabi.