samples food Archives - Daily Post Punjabi

ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ‘ਤੇ ਮਾਰੇ ਛਾਪੇ, ਭਰੇ ਸੈਂਪਲ
health department samples food: ਲੁਧਿਆਣਾ (ਤਰਸੇਮ ਭਾਰਦਵਾਜ)- ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਮਾਛੀਵਾੜਾ ਇਲਾਕੇ ਦੇ ਵੱਖ ਵੱਖ ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ । ਇਸ ਦੌਰਾਨ ਟੀਮ ਵੱਲੋਂ ਖਾਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ। ਵਿਭਾਗ ਦੇ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਈ ਵੀ ਦੁਕਾਨਦਾਰ ਮਿਲਾਵਟ ਵਾਲੀਆਂ ਵਸਤੂਆਂ ਨਾ ਵੇਚੇ। ਇਸ ਲ਼ਈ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਮਾਛੀਵਾੜਾ ਸ਼ਹਿਰ ਅਤੇ ਪਿੰਡਾਂ ‘ਚ ਹਲਵਾਈ ਦੀ ਦੁਕਾਨਾਂ ਤੋਂ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ।

health department samples food

ਸੈਂਪਲਾਂ ਨੂੰ ਜਾਂਚ ਲਈ ਲੈਬੋਟਰੀ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਚੀਜ਼ ‘ਚ ਮਿਲਾਲਟ ਮਿਲੀ ਤਾਂ ਸਬੰਧਿਤ ਦੁਕਾਨਦਾਰ ਖਿਲਾਫ ਸਖਤ ਕਾਰਵਾਈ ਹੋਵੇਗੀ।

The post ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ‘ਤੇ ਮਾਰੇ ਛਾਪੇ, ਭਰੇ ਸੈਂਪਲ appeared first on Daily Post Punjabi.