Samrala road accident Archives - Daily Post Punjabi

ਖੰਨਾ ਦੇ ਸਮਰਾਲਾ ਰੋਡ ‘ਤੇ ਦੋ ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ
ਖੰਨਾ ਤੋਂ ਸਮਰਾਲਾ ਰੋਡ ‘ਤੇ ਨੌਲੜੀ ਕਲਾਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਫਾਰਚੂਨਰ ਅਤੇ ਟਾਟਾ ਪੰਚ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ‘ਚ ਟਾਟਾ ਪੰਚ ਕਾਰ ਦੇ ਚਾਲਕ ਖੇਤੀਬਾੜੀ ਵਿਭਾਗ ਸਮਰਾਲਾ ਦੇ ਅਧਿਕਾਰੀ ਕੁਲਦੀਪ ਸਿੰਘ ਸੇਖੋਂ (53) ਦੀ ਮੌਤ ਹੋ ਗਈ ਹਾਦਸੇ ਵਿੱਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਖੇਤੀਬਾੜੀ ਅਧਿਕਾਰੀ ਆਪਣੇ ਪਿੰਡ ਬਰਵਾਲੀ ਤੋਂ ਟਾਟਾ ਪੰਚ ਕਾਰ ਵਿੱਚ ਸਮਰਾਲਾ ਜਾ ਰਹੇ ਸਨ। ਰਸਤੇ ਵਿੱਚ ਦੁਪਹਿਰ 1 ਵਜੇ ਦੇ ਕਰੀਬ ਨੌਲੜੀ ਕਲਾਂ ਨੇੜੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਇੱਕ ਫਾਰਚੂਨਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕੁਲਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਖੰਨਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਵੱਡੀ ਖਬਰ, ਨਿਰਮਲ ਭੰਗੂ ਦੀ ਧੀ ਮੋੜੇਗੀ ਨਿਵੇਸ਼ਕਾਂ ਦੇ ਪੈਸੇ, ਪੋਸਟ ਪਾ ਦਿੱਤੀ ਜਾਣਕਾਰੀ

ਪੁਲਿਸ ਚੌਕੀ ਬਰਧਾਲਾ ਦੇ ASI ਪਰਮਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਪੁਲਿਸ ਚੌਕੀ ਬਰਧਾਲਾ ਦੇ ਇੰਚਾਰਜ ASI ਹਰਜਿੰਦਰ ਸਿੰਘ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਖੰਨਾ ਦੇ ਸਮਰਾਲਾ ਰੋਡ ‘ਤੇ ਦੋ ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ appeared first on Daily Post Punjabi.

8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾ.ਦਸੇ ‘ਚ ਮੌ.ਤ, ਖੜ੍ਹੇ ਟਰੱਕ ‘ਚ ਮੋਟਰਸਾਈਕਲ ਵੱਜਣ ਕਾਰਨ ਵਾਪਰਿਆ ਹਾ.ਦਸਾ
ਹਲਕਾ ਸਮਰਾਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਢਿੱਲਵਾਂ ਦੇ ਕੋਲ ਸੜਕ ਹਾ.ਦਸੇ ਵਿੱਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌ.ਤ ਹੋ ਗਈ ਹੈ । ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ । ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੇ ਸ਼ਖਸ ਦੀ ਪਛਾਣ ਪਿੰਡ ਬੌਂਦਲ ਦੇ 34 ਸਾਲਾ ਜਸਬੀਰ ਸਿੰਘ ਵਜੋਂ ਹੋਈ ਹੈ।

Samrala road accident

ਇਸ ਸਬੰਧੀ ਮ੍ਰਿ/ਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਜਦੋਂ ਜਸਬੀਰ ਸਿੰਘ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਵਜੇ ਦੇ ਕਰੀਬ ਸੜਕ ਦੇ ਵਿਚਾਲੇ ਖੜ੍ਹੇ ਟਰੱਕ ਦੀ ਚਪੇਟ ਵਿੱਚ ਆ ਗਿਆ। ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿ/ਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ। ਉਸਨੇ ਦੱਸਿਆ ਕਿ ਮ੍ਰਿ/ਤਕ ਇੱਕ ਸਾਲ ਦੀ ਮਾਸੂਮ ਬੱਚੀ ਦਾ ਪਿਓ ਸੀ । ਮ੍ਰਿ.ਤਕ ਦੇ ਪਰਿਵਾਰ ਵੱਲੋਂ ਫਰਾਰ ਟਰੱਕ ਡਰਾਈਵਰ ਨੂੰ ‘ਤੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਬਠਿੰਡਾ ‘ਚ ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ, ਕੁੜੀ ਦੇ ਭਰਾ ‘ਤੇ ਲੱਗੇ ਹੱ.ਤਿਆ ਦੇ ਇਲਜ਼ਾਮ

ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਣਪਛਾਤੀ ਮ੍ਰਿਤਕ ਦੇਹ ਸਿਵਲ ਹਸਪਤਾਲ ਲਿਆਂਦੀ ਗਈ ਸੀ, ਜਿਸ ਦੀ ਪਿੰਡ ਢਿੱਲਵਾਂ ਦੇ ਕੋਲ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਸੀ । ਜਿਸ ਤੋਂ ਬਾਅਦ ਜਾਂਚ ਵਿੱਚ ਪਤਾ ਲੱਗਿਆ ਕਿ ਮ੍ਰਿ/ਤਕ ਦੇਹ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਦੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਦੇਹ ਨੂੰ ਮ੍ਰਿ.ਤਕ ਦੇ ਘਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾ.ਦਸੇ ‘ਚ ਮੌ.ਤ, ਖੜ੍ਹੇ ਟਰੱਕ ‘ਚ ਮੋਟਰਸਾਈਕਲ ਵੱਜਣ ਕਾਰਨ ਵਾਪਰਿਆ ਹਾ.ਦਸਾ appeared first on Daily Post Punjabi.