Samyukt kisan morcha bharat bandh Archives - Daily Post Punjabi

ਕਿਸਾਨਾਂ ਦੇ ਭਾਰਤ ਬੰਦ ਦੇ ਸਮਰਥਨ ‘ਚ ਆਏ ਅਰਵਿੰਦ ਕੇਜਰੀਵਾਲ, ਕਿਹਾ “ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹਾਂ”
ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੋਮਵਾਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। AAP ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਪੰਜਾਬ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਵੱਲੋਂ ਕੀਤਾ ਗਿਆ ।

Samyukt kisan morcha bharat bandh

ਦਰਅਸਲ, ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਭਲਕੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ AAP ਦੇ ਆਗੂ ਅਤੇ ਵਰਕਰ ਬਿਨ੍ਹਾਂ ਪਾਰਟੀ ਦੇ ਝੰਡੇ ਅਤੇ ਨਿਸ਼ਾਨ ਤੋਂ ਕਿਸਾਨਾਂ ਦੇ ਨਾਲ ਸੜਕਾਂ ’ਤੇ ਉਤਰਨਗੇ । ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਮੇਸ਼ਾ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਖੜ੍ਹੇ ਰਹੇ ਹਨ ।

ਇਹ ਵੀ ਪੜ੍ਹੋ: ਭਾਰਤ ਬੰਦ ‘ਤੇ ਪੰਜਾਬ ਪੁਲਿਸ ਅਲਰਟ- ਜੇ ਘਰੋਂ ਨਿਕਲਣਾ ਹੀ ਪਏ ਤਾਂ ਇਨ੍ਹਾਂ ਰੂਟਾਂ ਤੋਂ ਨਾ ਜਾਵੋ, ਜਾਣੋ ਸੂਬੇ ‘ਚ ਕਿੱਥੇ-ਕਿੱਥੇ ਹੋਣਗੇ ਮੁਜ਼ਾਹਰੇ

ਇਸ ਸਬੰਧੀ ਰਾਘਵ ਚੱਢਾ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ,‘‘ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਹਮੇਸ਼ਾ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਖੜ੍ਹੇ ਰਹੇ ਹਨ । ਆਮ ਆਦਮੀ ਪਾਰਟੀ, ਸੰਯੁਕਤ ਕਿਸਾਨ ਮੋਰਚਾ ਦੇ 27 ਸਤੰਬਰ ਦੇ ਭਾਰਤ ਬੰਦ ਦੀ ਅਪੀਲ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ।’’

Samyukt kisan morcha bharat bandh

ਇਸ ਤੋਂ ਇਲਾਵਾ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਅੰਦੋਲਨ ਨੂੰ ਲਗਪਗ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਇਸ ਅੰਦੋਲਨ ਦੇ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਹੈ। ਕੇਂਦਰ ਵਿੱਚ ਬੈਠੀ ਜ਼ਾਲਮ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕਰ ਰਹੀ।

ਇਹ ਵੀ ਦੇਖੋ: ਆਹ ਹੁੰਦਾ ਆਮ ਲੋਕਾਂ ਦਾ CM, ਖੇਤਾਂ ‘ਚ ਪਹੁੰਚੇ CM ਚੰਨੀ ਨੇ ਰੋਂਦੇ ਕਿਸਾਨਾਂ ਨੂੰ ਪਾਈ ਜੱਫੀ.. | Punjab CM Channi

The post ਕਿਸਾਨਾਂ ਦੇ ਭਾਰਤ ਬੰਦ ਦੇ ਸਮਰਥਨ ‘ਚ ਆਏ ਅਰਵਿੰਦ ਕੇਜਰੀਵਾਲ, ਕਿਹਾ “ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹਾਂ” appeared first on Daily Post Punjabi.