samyukta kisan morcha Archives - Daily Post Punjabi

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 18 ਅਕਤੂਬਰ ਨੂੰ ਕਰਨ ਵਾਲੇ ਹੋ ਸਫਰ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਲਖੀਮਪੁਰ ਖੀਰੀ ਹਿੰਸਾ ਵਿਚ ਹੁਣ ਤੱਕ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ‘ਤੇ ਸਖ਼ਤ ਕਾਰਵਾਈ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਘੇਰਣ ਦੀ ਪੂਰੀ ਰਣਨੀਤੀ ਉਲੀਕ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਜੋ ਵੱਡੇ ਪ੍ਰੋਗਰਾਮ ਦੱਸੇ ਹਨ, ਉਨ੍ਹਾਂ ਵਿਚ ਰੇਲ ਰੋਕੋ ਵੀ ਸ਼ਾਮਲ ਹੈ।

Samyukt kisan morcha announces

ਇਹ ਵੀ ਪੜ੍ਹੋ: ਵੱਡੀ ਖਬਰ : ਲਖੀਮਪੁਰ ‘ਚ ਨਵਜੋਤ ਸਿੰਘ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲ

ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਹੋਰ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ।

Samyukt kisan morcha announces

ਜ਼ਿਕਰਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ । ਜਿਸ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਸਨ ਤਾਂ ਇੱਕ ਥਾਰ ਜੀਪ ਨੇ ਉਨ੍ਹਾਂ ਨੂੰ ਦਰੜ ਦਿੱਤਾ।ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਹੈ। ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ‘ਚ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।

ਦੇਖੋ ਵੀਡੀਓ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

ਪੰਜਾਬ ਨਾਲ ਸਬੰਧਤ ਤਾਜ਼ਾ ਖ਼ਬਰ ਪੜ੍ਹਨ ਲਈ ਡਾਊਨਲੋਡ ਕਰੋ ਡੇਲੀ ਪੋਸਟ ਪੰਜਾਬੀ APP

The post ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 18 ਅਕਤੂਬਰ ਨੂੰ ਕਰਨ ਵਾਲੇ ਹੋ ਸਫਰ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ appeared first on Daily Post Punjabi.

ਲਖੀਮਪੁਰ ਹਿੰਸਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਕਰੇਗਾ ਪ੍ਰੈੱਸ ਕਾਨਫਰੰਸ, ਹੋ ਸਕਦੈ ਵੱਡਾ ਐਲਾਨ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਘਟਨਾਕ੍ਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦੁਪਹਿਰ ਬਾਅਦ 1 ਵਜੇ ਪ੍ਰੈੱਸ ਕਲੱਬ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ।

Samyukta kisan morcha press conference

ਜਿਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਹੰਨਾਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨ ਪਾਲ, ਯੋਗੇਂਦਰ ਯਾਦਵ, ਹਰਪਾਲ ਬੇਲਾਰੀ, ਸੁਰੇਸ਼ ਕੌਂਥ ਮੀਡੀਆ ਕਰਮੀਆਂ ਨਾਲ ਸ਼ਾਮਿਲ ਹੋਣਗੇ ।

ਇਹ ਵੀ ਪੜ੍ਹੋ: Breaking : ਪੰਜਾਬ ‘ਚ ਵਧ ਸਕਦੈ ਬਿਜਲੀ ਸੰਕਟ, 5 ਥਰਮਲ ਯੂਨਿਟ ਹੋਏ ਬੰਦ

ਮੰਨਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਇੱਕ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਨੇ ਅੱਜ ਕ੍ਰਾਈਮ ਬਰਾਂਚ ਸਾਹਮਣੇ ਸਰੈਂਡਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਵੱਲੋਂ ਉਸ ਤੋਂ ਕਿਸਾਨਾਂ ਦੀ ਮੌਤ ਦੇ ਮਾਮਲੇ ’ਚ ਪੁੱਛ-ਗਿੱਛ ਕੀਤੀ ਜਾਵੇਗੀ।

Samyukta kisan morcha press conference

ਜ਼ਿਕਰਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ । ਜਿਸ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ।

ਦੇਖੋ ਵੀਡੀਓ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਲਖੀਮਪੁਰ ਹਿੰਸਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਕਰੇਗਾ ਪ੍ਰੈੱਸ ਕਾਨਫਰੰਸ, ਹੋ ਸਕਦੈ ਵੱਡਾ ਐਲਾਨ appeared first on Daily Post Punjabi.