Samyukta Kisan Morchas press conference Archives - Daily Post Punjabi

ਸੰਯੁਕਤ ਕਿਸਾਨ ਮੋਰਚਾ ਦੀ ਲਖੀਮਪੁਰ ‘ਤੇ ਪ੍ਰੈੱਸ ਕਾਨਫਰੰਸ, ਜਾਣੋ 3 ਵੱਡੇ ਐਲਾਨ
ਯੂ. ਪੀ. ਦੇ ਲਖੀਮਪੁਰ-ਖੀਰੀ ਵਿਚ ਹੋਈ ਘਟਨਾ ਦੇ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਦੇਰ ਨੂੰ ਲੈ ਕੇ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਯੋਗੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। SKM ਨੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਕੇਂਦਰੀ ਮੰਤਰੀ ਨੂੰ 11 ਅਕਤੂਬਰ ਤੱਕ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।

ਡਾਊਨਲੋਡ   Daily Post Punjabi APP

SKM ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੇ ਐਕਸ਼ਨ ਲਏ ਜਾਣਗੇ। ਜਿਨ੍ਹਾਂ ਵਿੱਚ ਪਹਿਲਾ 12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ । ਦੂਜਾ ਦੁਸਹਿਰੇ ਦੇ ਮੌਕੇ ਰਾਵਣ, ਕੁੰਭਕਰਨ, ਮੇਘਨਾਥ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜਨ ਅਤੇ CM ਯੋਗੀ ਜਾ ਖੱਟਰ ਦੇ ਵਿਚੋਂ ਕਿਸੇ ਵੀ ਇੱਕ ਮੁੱਖ ਮੰਤਰੀ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਕਿਸਾਨ ਆਗੂ ਯੋਗਿੰਦਰ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਨ ਦਿੱਤੀ।

ਇਹ ਵੀ ਪੜ੍ਹੋ :  ਲਖੀਮਪੁਰ ਕਾਂਡ ‘ਤੇ Rakesh Tikait ਨੇ LIVE ਹੋ ਖੋਲ੍ਹੀਆਂ ਪੋਲਾਂ, ਸੁਣੋ ਵੱਡੇ ਖੁਲਾਸੇ….

ਉੱਥੇ ਹੀ, 18 ਅਕਤੂਬਰ ਨੂੰ ਦੇਸ਼ ਭਰ ਵਿਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮੋਰਚੇ ਦਾ ਮੰਨਣਾ ਹੈ ਕਿ ਉੱਤਰ ਪ੍ਰਦੇਸ਼ (ਯੂ. ਪੀ.) ਸਰਕਾਰ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਤਾਕਤ ਲਗਾ ਰਹੀ ਹੈ। ਇਹ ਸਰਕਾਰ ਦਾ ਬਹੁਤ ਹੀ ਗਲਤ ਰਵੱਈਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ 12 ਅਕਤੂਬਰ ਨੂੰ ਦੇਸ਼ ਭਰ ਦੇ ਕਿਸਾਨ ਲਖੀਮਪੁਰ-ਖੀਰੀ ਪਹੁੰਚਣਗੇ, ਇਸ ਦੇ ਨਾਲ ਹੀ ਕਿਸਾਨ ਲਖਨਊ ਵਿਚ ਮਹਾਪੰਚਾਇਤ ਵੀ ਕਰਨਗੇ।

ਇਹ ਵੀ ਦੇਖੋ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

ਕਿਸਾਨ ਨੇਤਾ ਦਰਸ਼ਨਪਾਲ ਨੇ ਕਿਹਾ ਕਿ ਕਿਸਾਨ ਮੋਰਚਾ ਸ਼ੀਹਦ ਹੋਏ ਕਿਸਾਨਾਂ ਦੇ ਇਨਸਾਫ ਲਈ ਅੰਤ ਤੱਕ ਲੜਾਈ ਕਰੇਗਾ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿਚ ਪੰਜਾਬੀ ਕਿਸਾਨਾਂ ਨੂੰ ਖ਼ਤਰਾ ਹੈ। ਕਿਸਾਨ ਨੇਤਾ ਨੇ ਕਿਹਾ ਕਿ 25 ਸਤੰਬਰ ਨੂੰ ਅਜੇ ਮਿਸ਼ਰਾ ਨੇ ਲਖੀਮਪੁਰ ਖੀਰੀ ਵਿਚ ਇਕ ਭਾਸ਼ਣ ਦਿੱਤਾ ਸੀ, ਜਿਸ ਵਿਚ ਉਸ ਨੇ ਕਿਸਾਨਾਂ ਬਾਰੇ ਬਹੁਤ ਕੁਝ ਕਿਹਾ ਸੀ ਫਿਰ 3 ਤਾਰੀਖ਼ ਨੂੰ ਅਜੇ ਮਿਸ਼ਰਾ ਨੇ ਉਸ ਸਾਜ਼ਸ਼ ਨੂੰ ਅੰਜ਼ਾਮ ਦਿੱਤਾ। ਮਿਸ਼ਰਾ ਨੇ ਅੱਤਵਾਦ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ।

The post ਸੰਯੁਕਤ ਕਿਸਾਨ ਮੋਰਚਾ ਦੀ ਲਖੀਮਪੁਰ ‘ਤੇ ਪ੍ਰੈੱਸ ਕਾਨਫਰੰਸ, ਜਾਣੋ 3 ਵੱਡੇ ਐਲਾਨ appeared first on Daily Post Punjabi.