samyukta samaj morcha released Archives - Daily Post Punjabi

ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿੱਥੋਂ ਚੋਣ ਲੜਨਗੇ ਰਾਜੇਵਾਲ
ਪੰਜਾਬ ‘ਚ ਅਗਲੇ ਮਹੀਨੇ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਾਰ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ ਕਿਸਾਨ ਆਗੂ ਵੀ ਚੋਣ ਮੈਦਾਨ ‘ਚ ਨਿੱਤਰੇ ਹਨ।

samyukta samaj morcha released

ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਪਾਰਟੀ ਨੇ ਵੀ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਇਸ ਦੌਰਾਨ ਵੱਡੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਸੀਟ ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਵੱਜੋਂ ਚੋਣ ਮੈਦਾਨ ‘ਚ ਉੱਤਰਣ ਜਾ ਰਹੇ ਹਨ। ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਖਡੂਰ ਸਾਹਿਬ ਤੋਂ ਹਰਜਿੰਦਰ ਸਿੰਘ ਟੰਡਨ, ਜੈਤੋਂ ਤੋਂ ਰਮਨਦੀਪ ਸਿੰਘ, ਫਿਲੌਰ ਤੋਂ ਅਜੇ ਕੁਮਾਰ, ਕਾਦੀਆਂ ਤੋਂ ਬਲਰਾਜ ਸਿੰਘ, ਤਰਨਤਾਰਨ ਤੋਂ ਡਾ. ਸੁਖਮਨਦੀਪ ਸਿੰਘ ਢਿੱਲੋਂ, ਕਰਤਾਰਪੁਰ ਤੋਂ ਰਾਜੇਸ਼ ਕੁਮਾਰ, ਘਨੌਰ ਤੋਂ ਪ੍ਰੇਮ ਸਿੰਘ ਭੰਗੂ, ਮੋਹਾਲੀ ਤੋਂ ਰਵਨੀਤ ਸਿੰਘ ਬਰਾੜ ਅਤੇ ਮੋਗਾ ਤੋਂ ਨਵਦੀਪ ਸੰਘਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ : ਯੂਪੀ ‘ਚ BJP ਨੂੰ ਇੱਕ ਹੋਰ ਝਟਕਾ, ਮੰਤਰੀ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਸੂਬਿਆਂ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿੱਥੋਂ ਚੋਣ ਲੜਨਗੇ ਰਾਜੇਵਾਲ appeared first on Daily Post Punjabi.