sand gravel center in punjab Archives - Daily Post Punjabi

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਸੂਬੇ ‘ਚ ਖੁੱਲ੍ਹਣਗੇ ਰੇਤ-ਬੱਜਰੀ ਕੇਂਦਰ, ਅੱਜ ਮੋਹਾਲੀ ‘ਤੋਂ ਹੋਵੇਗੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਨ ਕੀਤਾ ਗਿਆ ਹੈ। ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਚ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਅੱਜ ਸੋਮਵਾਰ 19 ਦਸੰਬਰ ਨੂੰ ਪੰਜਾਬ ਸਰਕਾਰ ਮੋਹਾਲੀ ‘ਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਇਨ੍ਹਾਂ ਹੀ ਨਹੀਂ ਰੇਤ ਮਾਫੀਆ ‘ਤੇ ਵੀ ਕਾਬੂ ਪਾਇਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਉਪਲਬਧ ਹੋਵੇਗੀ।

sand gravel center will be open in punjab

ਦੱਸ ਦੇਈਏ ਕਿ ਇਹ ਜਾਣਕਾਰੀ ਖਣਨ ਮੰਤਰੀ ਹਰਜੋਤ ਬੈਂਸ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਟਵੀਟ ਵਿੱਚ ਉਹਨਾਂ ਦੱਸਿਆ ਹੈ ਕਿ ਮਾਨਯੋਗ ਸਰਕਾਰ ਵਿੱਚ ਮਾਈਨਿੰਗ ਮਾਫੀਆ ਦਾ ਅੰਤ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੋਹਾਲੀ ‘ਚ ਰੇਤਾ-ਬੱਜਰੀ ਦੀ ਵਿਕਰੀ ਕੇਂਦਰ ਦਾ ਉਦਘਾਟਨ ਕਰਨ ਜਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਵਿਕਰੀ ਕੇਂਦਰ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ: ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ, ਦਿੱਲੀ ‘ਚ PM ਮੋਦੀ ਨਾਲ ਮੁਲਾਕਾਤ ਦਾ ਪ੍ਰੋਗਰਾਮ ਰੱਦ

ਦੱਸਣਯੋਗ ਗੱਲ ਹੈ ਕਿ ਸੂਬੇ ‘ਚ ਰੇਤਾ-ਬੱਜਰੀ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ, ਜਿਸ ਕਾਰਨ ਲੋਕਾਂ ਨੂੰ ਰੇਤਾ-ਬੱਜਰੀ ਬਹੁਤ ਮਹਿੰਗੇ ਭਾਅ ‘ਤੇ ਖਰੀਦਣੀ ਪਈ ਹੈ ਅਤੇ ਲੋਕਾਂ ਨੂੰ ਆਪਣੇ ਨਿਰਮਾਣ ਕਾਰਜਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਸਰਕਾਰ ਨੇ ਆਪਣੇ ਪੱਧਰ ‘ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਸੂਬੇ ‘ਚ ਖੁੱਲ੍ਹਣਗੇ ਰੇਤ-ਬੱਜਰੀ ਕੇਂਦਰ, ਅੱਜ ਮੋਹਾਲੀ ‘ਤੋਂ ਹੋਵੇਗੀ ਸ਼ੁਰੂਆਤ appeared first on Daily Post Punjabi.