Sandeep Ludhar Archives - Daily Post Punjabi

ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਪੰਜਾਬ ਵਿੱਚ ਸ਼ਾਮਲ ਹੋਏ ਹਨ। CM ਭਗਵੰਤ ਮਾਨ ਨੇ ਖੁਦ ਸਨਮਾਨ ਕਰਦੇ ਹੋਏ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਕਰਵਾਈ।

CM ਮਾਨ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੇ ਨ/ਸ਼ੇ ਸਣੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ appeared first on Daily Post Punjabi.