sandeep nangal ambia Archives - Daily Post Punjabi

ਕਬੱਡੀ ਖਿਡਾਰੀ ਸੰਦੀਪ ਅੰਬੀਆ ਦੇ ਕ.ਤਲ ਦਾ ਦੋਸ਼ੀ ਸੁਰਜੀਤ ਚੱਠਾ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ
ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਦੋਸ਼ੀ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਕਰਤਾਰ ਪੈਲੇਸ, ਜਲੰਧਰ ‘ਚ ਮੌਜੂਦ ਚੱਠਾ ਨੂੰ ਪੁਲਿਸ ਤੁਰੰਤ ਗ੍ਰਿਫਤਾਰ ਕਰੇ।

Sandeep Ambia Murderer Arrest

ਉਸ ਸਮੇਂ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲੀਸ ਨੇ ਬੀਤੀ ਰਾਤ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਪੁਲਿਸ ਉਸ ਨੂੰ ਗ੍ਰਿਫਤਾਰ ਕਰਕੇ ਲੈ ਜਾ ਰਹੀ ਹੈ। ਅੰਬੀਆ ਦੀ ਪਤਨੀ ਰੁਪਿੰਦਰ ਕੌਰ ਨੇ ਪੁਲੀਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਜੇਕਰ ਮਾਮਲੇ ‘ਚ ਕੋਈ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸਐੱਸਪੀ ਨੂੰ ਵੌਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਰੁਪਿੰਦਰ ਕੌਰ ਦਾ ਕਹਿਣਾ ਸੀ ਕਿ SSP ਨੂੰ ਫੋਨ ਕਰਨ ’ਤੇ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਤਿੰਨ ਤੋਂ ਚਾਰ ਮਿੰਟ ਤੱਕ ਗੱਡੀ ਚਲਾ ਕੇ ਫੜਿਆ ਜਾ ਸਕਦਾ ਹੈ। ਐਸਐਸਪੀ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਕਿਹਾ ਕਿ ਸਾਨੂੰ ਸਬੂਤ ਦਿਓ। ਰੁਪਿੰਦਰ ਨੇ ਕਿਹਾ ਕਿ ਸਬੂਤ ਦੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਿਸ ਨੇ ਜੇਕਰ ਇਸ ਮਾਮਲੇ ‘ਚ ਸੁਰਜਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ ਤਾਂ ਉਹ ਕਿਸੇ ਨਾ ਕਿਸੇ ਆਧਾਰ ਜਾਂ ਸਬੂਤ ਨੂੰ ਦੇਖ ਕੇ ਹੀ ਕੀਤਾ ਹੈ। ਜੇਕਰ ਬਿਨਾਂ ਸਬੂਤ ਦੇ ਨਾਮਜ਼ਦ ਕੀਤਾ ਜਾਂਦਾ ਹੈ, ਤਾਂ ਇਹ ਮਹਿਜ਼ ਤਾਰੀਫ਼ ਹੈ। ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਉਰਫ ਅੰਬੀਆ ਦਾ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

The post ਕਬੱਡੀ ਖਿਡਾਰੀ ਸੰਦੀਪ ਅੰਬੀਆ ਦੇ ਕ.ਤਲ ਦਾ ਦੋਸ਼ੀ ਸੁਰਜੀਤ ਚੱਠਾ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ appeared first on Daily Post Punjabi.

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਸ਼ੂਟਰ ਮਾਹਲੇ ਤੇ ਫੌਜੀ ਗ੍ਰਿਫ਼ਤਾਰ
ਨਕੋਦਰ ਦੇ ਪਿੰਡ ਨੀਵੀਂ ਮੱਲੀਆਂ ਵਿੱਚ 14 ਮਾਰਚ ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੁੜਗਾਓਂ ਦੇ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਅਤੇ ਉਸਦੇ ਸਾਥੀ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਸ਼ਾਰਪ ਸ਼ੂਟਰ ਮਾਹਲੇ ਨੂੰ ਜਲੰਧਰ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਦਿੱਲੀ ਅਤੇ ਫੌਜੀ ਨੂੰ ਰੁਦਰਪੁਰ ਨੇੜਿਓਂ ਕਾਬੂ ਕੀਤਾ ਹੈ। ਮਾਹਲੇ ਤੋਂ ਨਾਜਾਇਜ਼ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ । ਜਲੰਧਰ ਦੀ ਟੀਮ ਨੇ ਦਿੱਲੀ ਦੀ ਟੀਮ ਦੇ ਇਨਪੁਟਸ ‘ਤੇ ਮੁਲਜ਼ਮ ਨੂੰ ਕਾਬੂ ਕੀਤਾ ਹੈ।

kabaddi player killer shooter

ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਪੁਲਿਸ ਸੰਗਰੂਰ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ, ਫਤਿਹ ਸਿੰਘ ਅਤੇ ਅਮਿਤ ਡਾਗਰ ਅਤੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਵਾਸੀ ਮਾਧੋਪੁਰ (ਯੂ.ਪੀ.) ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕੁਝ ਨਿੱਜੀ ਨੰਬਰ ਵੀ ਮਿਲੇ ਹਨ, ਜਿਨ੍ਹਾਂ ਦੀ ਮਦਦ ਨਾਲ ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਸੂਤਰਾਂ ਮੁਤਾਬਕ ਗੈਂਗਸਟਰ ਪੁਨੀਤ ਸ਼ਰਮਾ ਦੀ ਲੋਕੇਸ਼ਨ ਪਹਿਲਾਂ ਵੀ ਵਿਕਾਸ ਕੋਲ ਸੀ ਪਰ ਦੋ ਹਫ਼ਤਿਆਂ ਤੋਂ ਲੋਕੇਸ਼ਨ ਦੱਖਣ ਵੱਲ ਆ ਰਹੀ ਸੀ । ਮਿਲੀ ਜਾਣਕਾਰੀ ਅਨੁਸਾਰ ਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਉਨ੍ਹਾਂ ਦੀ ਟੀਮ ਨੇ ਸ਼ਨੀਵਾਰ ਸਵੇਰੇ ਇੱਕ ਆਪ੍ਰੇਸ਼ਨ ਕਰਕੇ ਵਿਕਾਸ ਮਾਹਲੇ ਅਤੇ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਪੁਲੀਸ ਮੁਲਜ਼ਮਾਂ ਤੋਂ ਦਿੱਲੀ ਵਿੱਚ ਹੀ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਦੱਸਿਆ ਜਾ ਰਿਹਾ ਹੈ ਕਿ ਸਨੋਵਰ ਢਿੱਲੋਂ ਨੇ ਐਨਆਰਆਈ ਸੁਖਵਿੰਦਰ ਸਿੰਘ (ਮੋਗਾ) ਉਰਫ਼ ਸੁੱਖਾ ਦੁੱਨੇਕੇ ਰਾਹੀਂ ਗੱਲ ਕੀਤੀ ਸੀ ਕਿ ਉਹ ਆਪਣੀ ਨੈਸ਼ਨਲ ਕਬੱਡੀ ਫੈਡਰੇਸ਼ਨ ਆਫ਼ ਓਨਟਾਰੀਓ ਵਿੱਚ ਖਿਡਾਰੀਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਨਾਮੀ ਖਿਡਾਰੀ ਸੰਦੀਪ ਦੀ ਮੇਜਰ ਲੀਗ ਕਬੱਡੀ ਨਾਲ ਜੁੜੇ ਹੋਏ ਸਨ । ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਦੀ ਸਾਜ਼ਿਸ਼ ਕੈਨੇਡਾ ਦੇ ਕਬੱਡੀ ਮਾਫੀਆ ਸਨੋਵਰ ਢਿੱਲੋਂ ਨੇ ਐੱਨਆਰਆਈ ਸੁਖਵਿੰਦਰ ਸਿੰਘ (ਮੋਗਾ), ਮਲੇਸ਼ੀਆ ਦੇ ਜਦਜੀਤ ਗਾਂਧੀ ਵਾਸੀ ਡੇਹਲੋਂ (ਲੁਧਿਆਣਾ) ਨਾਲ ਮਿਲ ਕੇ ਰਚੀ ਸੀ। 3 ਸਾਜ਼ਿਸ਼ਕਾਰ ਵਿਦੇਸ਼ ਵਿੱਚ ਹਨ ਜਦਕਿ ਚੌਥਾ ਦੋਸ਼ੀ ਗੌਰਵ ਕਤਿਆਲ ਵਾਸੀ ਖੁੱਡਾ ਲੁਹਾਰਾ (ਚੰਡੀਗੜ੍ਹ) ਅਰਮੀਨੀਆ ਜੇਲ ਵਿੱਚ ਬੰਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਸ਼ੂਟਰ ਮਾਹਲੇ ਤੇ ਫੌਜੀ ਗ੍ਰਿਫ਼ਤਾਰ appeared first on Daily Post Punjabi.

ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ”
ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਸੰਦੀਪ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਨੰਗਲ ਅੰਬੀਆਂ ਵਿਖੇ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਵਿਧਾਇਕ ਗੁਰਲਾਲ ਸਿੰਘ ਘਨੌਰ, ਬਚਿੱਤਰ ਸਿੰਘ ਕੁਹਾੜ, ਸੁਰਿੰਦਰ ਸਿੰਘ ਮਾਣਕ ਯੂ. ਕੇ., ਤਰਸੇਮ ਸਿੰਘ ਮੋਰਾਂਵਾਲੀ, ਜਥੇਦਾਰ ਹਾਕਮ ਸਿੰਘ ਤੋਂ ਇਲਾਵਾ ਹੋਰ ਲੋਕਾਂ ਵੱਲੋਂ ਸੰਦੀਪ ਨੂੰ ਸ਼ਰਧਾਂਜਲੀ ਦਿੱਤੀ ਗਈ।

Santokh chaudhary announces

ਇਸ ਮੌਕੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਕਬੱਡੀ ਦਾ ਇੱਕ ਪ੍ਰਸਿੱਧ ਖਿਡਾਰੀ ਸੀ, ਜਿਸ ਦੇ ਜਾਣ ਨਾਲ ਕਬੱਡੀ ਜਗਤ, ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸੰਦੀਪ ਦੇ ਨਾਂ ’ਤੇ ਪਿੰਡ ਦੇ ਸਰਕਾਰੀ ਸਕੂਲ ਦੀ ਗਰਾਊਂਡ ਵਿੱਚ ਇੱਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸਦੇ ਲਈ ਉਨ੍ਹਾਂ ਵੱਲੋਂ ਆਪਣੇ ਐੱਮ. ਪੀ. ਫੰਡ ਵਿੱਚੋਂ10 ਲੱਖ ਰੁਪਏ ਦਿੱਤੇ ਜਾਣਗੇ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ15 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ: PM ਮੋਦੀ ਨੂੰ ਮਿਲਣਗੇ ਪੰਜਾਬ ਦੇ ਸੀਐੱਮ ਭਗਵੰਤ ਮਾਨ, ਅੱਜ ਦੁਪਹਿਰ 1 ਵਜੇ ਦਿੱਲੀ ‘ਚ ਹੋਵੇਗੀ ਮੁਲਾਕਾਤ

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਡਿਊਟੀ ਲਾਈ ਗਈ ਹੈ ਤੇ ਉਨ੍ਹਾਂ ਦੇ ਹੁਕਮਾਂ ’ਤੇ ਸੰਦੀਪ ਦੇ ਕਾਤਲਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ” appeared first on Daily Post Punjabi.