Sandeep nangal ambian wife Archives - Daily Post Punjabi

ਸੁਰਜਨ ਚੱਠਾ ਦੀ ਗ੍ਰਿਫਤਾਰੀ ਮਗਰੋਂ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ CM ਮਾਨ ਦਾ ਕੀਤਾ ਧੰਨਵਾਦ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕ.ਤਲ ਕੇਸ ‘ਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਤੋਂ ਬਾਅਦ ਸੰਦੀਪ ਨੰਗਲ ਅੰਬੀਆ ਦੀ ਪਤਨੀ ਸੋਸ਼ਲ ਮੀਡੀਆ ‘ਤੇ ਲਾਈਵ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਪਿਛਲੇ ਸਾਲ ਸਾਡੇ ਪਰਿਵਾਰ ਜਾਂ ਕਬੱਡੀ ਜਗਤ ਨਾਲ ਬਹੁਤ ਮਾੜੀ ਦੁਰਘਟਨਾ ਵਾਪਰੀ ਸੀ। ਜਿਸਨੂੰ ਕੋਈ ਭੁਲਾ ਨਹੀਂ ਸਕਿਆ ਹੈ।

Sandeep nangal ambian wife

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦੋਂ ਅਸੀਂ ਸੰਦੀਪ ਨੰਗਲ ਅੰਬੀਆ ਦੀ ਬਰਸੀ ਮਨਾਉਣ ਪੰਜਾਬ ਆਏ ਸੀ ਤਾਂ ਅਸੀਂ CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਸੀ। ਜਿਨ੍ਹਾਂ ਨੇ ਸਾਨੂੰ ਭਰੋਸਾ ਦਵਾਇਆ ਸੀ ਕਿ ਉਨ੍ਹਾਂ ਦੀ ਇਨਸਾਫ ਦਿਵਾਉਣ ਵਿੱਚ ਪੂਰੀ ਮਦਦ ਕੀਤੀ ਜਾਵੇਗੀ। ਜਿਨ੍ਹਾਂ ਦੀ ਬਦੋਲਤ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਸੁਰਜਨ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ।

ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ

ਜਿਸਦੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ, ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੱਠਾ ਦੀ ਗ੍ਰਿਫ਼ਤਾਰੀ ਨਾਲ ਸਾਨੂੰ ਸੰਦੀਪ ਦੇ ਇਨਸਾਫ ਦੀ ਪਹਿਲੀ ਪੌੜੀ ਤੇ ਪੈਰ ਰੱਖਣ ਦਾ ਮੌਕਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੋ ਬਾਕੀ ਦੇ ਮਾਸਟਰਮਾਈਂਡ ਜੋ ਸ਼ਰੇਆਮ ਘੁੰਮ ਰਹੇ ਹਨ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾ ਜੋ ਜਿਹੜੀ ਦੁਰਘਟਨਾ ਸਾਡੇ ਪਰਿਵਾਰ ਨਾਲ ਘਟੀ ਹੈ ਉਹ ਦੁਬਾਰਾ ਕਿਸੇ ਹੋਰ ਪਰਿਵਾਰ ਨਾਲ ਨਾ ਘਟੇ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸੁਰਜਨ ਚੱਠਾ ਦੀ ਗ੍ਰਿਫਤਾਰੀ ਮਗਰੋਂ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ CM ਮਾਨ ਦਾ ਕੀਤਾ ਧੰਨਵਾਦ appeared first on Daily Post Punjabi.