Sandeep Nangal Ambian Archives - Daily Post Punjabi

ਸੰਦੀਪ ਨੰਗਲ ਅੰਬੀਆਂ ਤੇ ਸੁਖਮੀਤ ਡਿਪਟੀ ਦੇ ਕਾਤਲਾਂ ਦੀ ਅਦਾਲਤ ‘ਚ ਹੋਈ ਪੇਸ਼ੀ, 18 ਫਰਵਰੀ ਤੱਕ ਮਿਲਿਆ ਪੁਲਿਸ ਰਿਮਾਂਡ
ਸਾਬਕਾ ਕੌਂਸਲਰ ਸੁਖਮੀਤ ਡਿਪਟੀ, ਵਪਾਰੀ ਟਿੰਕੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦੇ ਮੁਲਜ਼ਮ ਸ਼ੂਟਰ ਪੁਨੀਤ ਅਤੇ ਨਰਿੰਦਰ ਲਾਲੀ ਨੂੰ ਪੁਲਿਸ ਨੇ ਮੁੜ ਅਦਾਲਤ ਵਿੱਚ ਪੇਸ਼ ਕੀਤਾ। ਮਾਨਯੋਗ ਅਦਾਲਤ ਵੱਲੋਂ ਪੁਲਿਸ ਨੂੰ 18 ਫਰਵਰੀ ਤੱਕ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਮੁਲਜ਼ਮਾਂ ਦਾ 3 ਦਿਨ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਇਕ ਵਾਰ ਫਿਰ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਆਈ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਅੰਮ੍ਰਿਤਸਰ ਪੁਲਿਸ ਨੇ ਇਕ ਸਾਲ ‘ਚ 3 ਕਤਲ ਕਰਨ ਵਾਲੇ ਦੋਵੇਂ ਸ਼ੂਟਰਾਂ ਨੂੰ ਇਕ ਹੋਰ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ 8 ਫਰਵਰੀ ਨੂੰ ਜਲੰਧਰ ਦੇ ਥਾਣਾ 2 ਦੀ ਪੁਲਿਸ ਪੁਨੀਤ ਅਤੇ ਨਰਿੰਦਰ ਲਾਲੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅਦਾਲਤ ‘ਚ ਲੈ ਕੇ ਆਈ ਸੀ। ਇਸ ਦੌਰਾਨ ਪੁਲਿਸ ਨੇ ਅਦਾਲਤ ਤੋਂ ਦੋਵਾਂ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ, ਜੋ ਅੱਜ ਖ਼ਤਮ ਹੋ ਗਿਆ ਹੈ। ਅਜਿਹੇ ‘ਚ ਹੁਣ ਦਿਹਾਤੀ ਪੁਲਿਸ ਨੰਗਲ ਅੰਬੀਆਂ ਕਤਲ ਕਾਂਡ ਸਬੰਧੀ ਦੋਵਾਂ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।

ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ੂਟਰ ਪੁਨੀਤ ਅਤੇ ਨਰਿੰਦਰ ਲਾਲੀ ਦੇ ਨਾਲ 4 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਮੁਲਜ਼ਮਾਂ ਕੋਲੋਂ 6 ਵਿਦੇਸ਼ੀ ਪਿਸਤੌਲ ਅਤੇ 40 ਦੇ ਕਰੀਬ ਜਿੰਦਾ ਕਾਰਤੂਸ ਬਰਾਮਦ ਹੋਏ। ਗੈਂਗਸਟਰ ਲੱਕੀ ਪਟਿਆਲ ਦੇ ਨਿਰਦੇਸ਼ਾਂ ‘ਤੇ ਪੁਨੀਤ ਅਤੇ ਲਾਲੀ ਨੇ ਮਿੱਕੀ ਕਿਡਨੈਪਿੰਗ ਕੇਸ ‘ਚ ਸਜ਼ਾ ਕੱਟ ਕੇ ਵਾਪਸ ਪਰਤ ਰਹੇ ਉਕਤ ਨਾਇਕ ‘ਤੇ ਨਵੀਂ ਦਾਣਾ ਮੰਡੀ ਨੇੜੇ ਗੋਲੀਆਂ ਚਲਾ ਦਿੱਤੀਆਂ ਸਨ। ਪੁਰਾਣੀ ਰੰਜਿਸ਼ ਕਾਰਨ ਪੁਨੀਤ ਨੇ ਆਪਣੇ ਸਾਥੀ ਨਰਿੰਦਰ ਲਾਲੀ ਨਾਲ ਮਿਲ ਕੇ ਵਪਾਰੀ ਗੁਰਮੀਤ ਸਿੰਘ ਟਿੰਕੂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।

ਇਹ ਵੀ ਪੜ੍ਹੋ : ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਇਹ ਕਤਲ ਸੋਢਲ ਰੋਡ ‘ਤੇ ਸਥਿਤ ਪ੍ਰੀਤ ਨਗਰ ‘ਚ ਕੀਤਾ ਗਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੌਸ਼ਲ ਚੌਧਰੀ, ਨੀਰਜ ਬਵਾਨਾ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਪੁਨੀਤ ਅਤੇ ਲਾਲੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸਨ। ਵਰਨਣਯੋਗ ਹੈ ਕਿ ਉਪਰੋਕਤ ਦੋਵੇਂ ਦੋਸ਼ੀਆਂ ਨੇ 20 ਜੂਨ 2021 ਨੂੰ ਡਿਪਟੀ ਕਤਲ ਕਾਂਡ ਨੂੰ ਅੰਜਾਮ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੰਦੀਪ ਨੰਗਲ ਅੰਬੀਆਂ ਤੇ ਸੁਖਮੀਤ ਡਿਪਟੀ ਦੇ ਕਾਤਲਾਂ ਦੀ ਅਦਾਲਤ ‘ਚ ਹੋਈ ਪੇਸ਼ੀ, 18 ਫਰਵਰੀ ਤੱਕ ਮਿਲਿਆ ਪੁਲਿਸ ਰਿਮਾਂਡ appeared first on Daily Post Punjabi.

ਸੰਦੀਪ ਨੰਗਲ ਅੰਬੀਆਂ ਕ.ਤ/ਲ ਮਾਮਲਾ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 6 ਦੋਸ਼ੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਛੇ ਵਿਅਕਤੀਆਂ ਨੂੰ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਵਿੱਚ ਇੱਕ ਵੱਡੀ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ ਹੈ। ਜਿਸ ਵਿੱਚ ਮੁੱਖ ਸਾਥੀ ਪੁਨੀਤ ਲਖਨਪਾਲ ਉਰਫ ਸ਼ਰਮਾ ਅਤੇ ਨਰਿੰਦਰ ਕੁਮਾਰ ਉਰਫ ਲਾਲੀ ਸ਼ਾਮਲ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Sandeep Nangal Ambian

DGP ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਿਛਲੇ 3 ਸਾਲਾਂ ਤੋਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ, ਉਹ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022) ਅਤੇ ਸੁਖਮੀਤ ਸਿੰਘ ਉਰਫ ਡਿਪਟੀ (2021) ਦੇ ਕਤਲਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਉਹ ਰਾਜਸਥਾਨ ਵਿੱਚ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ ਸਤੰਬਰ 2024 ਵਿੱਚ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਿੱਚ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਕ.ਤ.ਲ ਮਾਮਲੇ ‘ਚ ਸੁਣਵਾਈ ਅੱਜ, ਮੋਹਾਲੀ ਕੋਰਟ ਵੱਲੋਂ ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ

ਮੁਲਜ਼ਮਾਂ ਕੋਲੋਂ 6 ਆਧੁਨਿਕ ਹਥਿਆਰ ਅਤੇ 40 ਲਾਈਵ ਰਾਉਂਡ ਬਰਾਮਦ ਹੋਏ ਹਨ। PS ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈਟਵਰਕ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੰਦੀਪ ਨੰਗਲ ਅੰਬੀਆਂ ਕ.ਤ/ਲ ਮਾਮਲਾ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 6 ਦੋਸ਼ੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ appeared first on Daily Post Punjabi.

ਸੁਰਜਨ ਚੱਠਾ ਦੀ ਗ੍ਰਿਫਤਾਰੀ ਮਗਰੋਂ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ CM ਮਾਨ ਦਾ ਕੀਤਾ ਧੰਨਵਾਦ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕ.ਤਲ ਕੇਸ ‘ਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਤੋਂ ਬਾਅਦ ਸੰਦੀਪ ਨੰਗਲ ਅੰਬੀਆ ਦੀ ਪਤਨੀ ਸੋਸ਼ਲ ਮੀਡੀਆ ‘ਤੇ ਲਾਈਵ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਪਿਛਲੇ ਸਾਲ ਸਾਡੇ ਪਰਿਵਾਰ ਜਾਂ ਕਬੱਡੀ ਜਗਤ ਨਾਲ ਬਹੁਤ ਮਾੜੀ ਦੁਰਘਟਨਾ ਵਾਪਰੀ ਸੀ। ਜਿਸਨੂੰ ਕੋਈ ਭੁਲਾ ਨਹੀਂ ਸਕਿਆ ਹੈ।

Sandeep nangal ambian wife

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦੋਂ ਅਸੀਂ ਸੰਦੀਪ ਨੰਗਲ ਅੰਬੀਆ ਦੀ ਬਰਸੀ ਮਨਾਉਣ ਪੰਜਾਬ ਆਏ ਸੀ ਤਾਂ ਅਸੀਂ CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਸੀ। ਜਿਨ੍ਹਾਂ ਨੇ ਸਾਨੂੰ ਭਰੋਸਾ ਦਵਾਇਆ ਸੀ ਕਿ ਉਨ੍ਹਾਂ ਦੀ ਇਨਸਾਫ ਦਿਵਾਉਣ ਵਿੱਚ ਪੂਰੀ ਮਦਦ ਕੀਤੀ ਜਾਵੇਗੀ। ਜਿਨ੍ਹਾਂ ਦੀ ਬਦੋਲਤ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਸੁਰਜਨ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ।

ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ

ਜਿਸਦੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ, ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੱਠਾ ਦੀ ਗ੍ਰਿਫ਼ਤਾਰੀ ਨਾਲ ਸਾਨੂੰ ਸੰਦੀਪ ਦੇ ਇਨਸਾਫ ਦੀ ਪਹਿਲੀ ਪੌੜੀ ਤੇ ਪੈਰ ਰੱਖਣ ਦਾ ਮੌਕਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੋ ਬਾਕੀ ਦੇ ਮਾਸਟਰਮਾਈਂਡ ਜੋ ਸ਼ਰੇਆਮ ਘੁੰਮ ਰਹੇ ਹਨ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾ ਜੋ ਜਿਹੜੀ ਦੁਰਘਟਨਾ ਸਾਡੇ ਪਰਿਵਾਰ ਨਾਲ ਘਟੀ ਹੈ ਉਹ ਦੁਬਾਰਾ ਕਿਸੇ ਹੋਰ ਪਰਿਵਾਰ ਨਾਲ ਨਾ ਘਟੇ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸੁਰਜਨ ਚੱਠਾ ਦੀ ਗ੍ਰਿਫਤਾਰੀ ਮਗਰੋਂ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ CM ਮਾਨ ਦਾ ਕੀਤਾ ਧੰਨਵਾਦ appeared first on Daily Post Punjabi.

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੰਬੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਾਂਝੀ ਕੀਤੀ ਤਸਵੀਰ
ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ UK ‘ਚ ਆਪਣੇ ਬੇਟੇ ਦੇ ਸਮਰਥਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ, ਜੋ ਕਿ UK ਵਿੱਚ ਸੈਟਲ ਹੈ, ਨੂੰ ਵੀ ਮਿਲੇ ਹਨ। ਰੁਪਿੰਦਰ ਵੀ ਆਪਣੇ ਪਤੀ ਨੂੰ ਇਨਸਾਫ ਦਿਵਾਉਣ ਲਈ ਯਤਨ ਕਰ ਰਹੀ ਹੈ।

Moosewala Father Ambian Family

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਤਿੰਨ ਦਿਨ ਪਹਿਲਾਂ ਹੀ UK ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਜੋ UK ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਨਕੋਦਰ ‘ਚ ਕਬੱਡੀ ਮੈਚ ਦੌਰਾਨ ਅੰਬੀਆਂ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂ.ਕੇ ਸਥਿਤ ਘਰ ਪਹੁੰਚੇ। 31 ਅਕਤੂਬਰ ਨੂੰ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾਈ ਸੀ। ਜਿਸ ਵਿੱਚ ਉਸਨੇ ਆਪਣੇ ਪਤੀ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇਸ ਦੌਰਾਨ ਰੁਪਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ ਮੈਂ ਜਲੰਧਰ ਦੇ ਐੱਸਐੱਸਪੀ ਸਵਰਨਦੀਪ ਸਿੰਘ ਨੂੰ ਫ਼ੋਨ ਅਤੇ ਵਾਇਸ ਮੈਸੇਜ ਰਾਹੀਂ ਦੱਸਿਆ ਕਿ ਉਸ ਦੇ ਪਤੀ ਦੇ ਕਤਲ ਵਿੱਚ ਸ਼ਾਮਲ ਸੁਰਜਨਜੀਤ ਸਿੰਘ ਚੱਠਾ ਨਕੋਦਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਪੁਲਿਸ ਜਾ ਕੇ ਉਸਨੂੰ ਗ੍ਰਿਫਤਾਰ ਕਰ ਸਕਦੀ ਸੀ। ਜਾਣਕਾਰੀ ਬਿਲਕੁਲ ਸਹੀ ਸੀ। ਰੁਪਿੰਦਰ ਨੇ ਲਾਈਵ ਵਿੱਚ ਐਸਐਸਪੀ ਤੋਂ ਮਿਲੇ ਜਵਾਬ ਨੂੰ ਵੀ ਜਨਤਕ ਕੀਤਾ ਅਤੇ ਕਿਹਾ ਕਿ ਉਹ ਮੇਰੇ ਤੋਂ ਸਬੂਤ ਮੰਗ ਰਹੇ ਹਨ। ਜੇਕਰ ਸੁਰਜਨਜੀਤ ਸਿੰਘ ਚੱਠਾ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਂਦਾ ਹੈ, ਤਾਂ ਕੁਝ ਸਬੂਤ ਹੋਣਗੇ ਅਤੇ ਅਦਾਲਤ ਦੇਖੇਗੀ, ਘੱਟੋ-ਘੱਟ ਮੁਲਜ਼ਮਾਂ ਨੂੰ ਫੜ ਤਾਂ ਲਵੋ।

The post ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੰਬੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਾਂਝੀ ਕੀਤੀ ਤਸਵੀਰ appeared first on Daily Post Punjabi.