sandeep pathak Archives - Daily Post Punjabi

AAP ਤੋਂ ਬਾਗੀ ਹੋਏ ਸੰਦੀਪ ਪਾਠਕ ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ! ਪੰਜਾਬ ‘ਚ 2 FIR ਦਰਜ
ਆਮ ਆਦਮੀ ਪਾਰਟੀ (ਆਪ) ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਗਏ ਰਾਜ ਸਭਾ ਸੰਸਦ ਮੈਂਬਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਵਿੱਚ ਇਨ੍ਹਾਂ ਸੰਸਦ ਮੈਂਬਰਾਂ ਵਿਰੁੱਧ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਰਾਘਵ ਚੱਢਾ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੰਦੀਪ ਪਾਠਕ ਵਿਰੁੱਧ ਵੀ ਐਕਸ਼ਨ ਵਿਚ ਹੈ। ਉਨ੍ਹਾਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਸ਼ਾਮਲ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੇ ‘ਆਪ’ ਛੱਡ ਕੇ ਭਾਜਪਾ ਵਿੱਚ ਆਉਣ ਤੋਂ ਤੁਰੰਤ ਬਾਅਦ ਸ਼ੁਰੂ ਹੋ ਗਈ ਸੀ।

ਸੂਤਰਾਂ ਮੁਤਾਬਕ ਇਹ ਐਫਆਈਆਰ ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਔਰਤਾਂ ਵਿਰੁੱਧ ਦੁਰਵਿਵਹਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ। ਹਾਲਾਂਕਿ ਅਜੇ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਐਫਆਈਆਰ ਕਿਹੜੇ ਥਾਣਿਆਂ ਵਿਚ ਦਰਜ ਕੀਤੀਆਂ ਗਈਆਂ ਹਨ। ਹੁਣ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਸੰਦੀਪ ਪਾਠਕ ਦੇ ਨਵੀਂ ਦਿੱਲੀ ਸਥਿਤ ਘਰ ਦਾ ਵੀ ਦੌਰਾ ਕੀਤਾ ਸੀ, ਪਰ ਉਹ ਅਧਿਕਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਉੱਥੋਂ ਚਲੇ ਗਏ।

ਇਸ ਤੋਂ ਪਹਿਲਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਰਜਿੰਦਰ ਗੁਪਤਾ ਦੀ ਮਾਲਕੀ ਵਾਲੀ ਟ੍ਰਾਈਡੈਂਟ ਗਰੁੱਪ ਫੈਕਟਰੀ ‘ਤੇ ਛਾਪਾ ਮਾਰਿਆ ਸੀ। ਇਸ ਛਾਪੇਮਾਰੀ ਦੌਰਾਨ ਪਲਾਂਟ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਸੀ। ਇਹ ਕਾਰਵਾਈ ਬਿਨਾਂ ਕਿਸੇ ਪੂਰਵ ਸੂਚਨਾ ਦੇ ਕੀਤੀ ਗਈ ਸੀ। ਇਸ ਛਾਪੇਮਾਰੀ ਨੂੰ ਸਿਆਸੀ ਤੌਰ ‘ਤੇ ਪ੍ਰੇਰਿਤ ਮੰਨਿਆ ਜਾ ਰਿਹਾ ਸੀ।

ਦੱਸ ਦੇਈਏ ਕਿ ਡਾ. ਸੰਦੀਪ ਪਾਠਕ 25 ਅਪ੍ਰੈਲ ਨੂੰ ਰਾਘਵ ਚੱਢਾ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ, ਆਮ ਆਦਮੀ ਪਾਰਟੀ ਦੇ 11 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਸੰਦੀਪ ਪਾਠਕ ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਦੇ ਬਾਠਾ ਪਿੰਡ ਦੇ ਰਹਿਣ ਵਾਲੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਵਰਕਰਾਂ ਨੇ ਹਾਲ ਹੀ ਵਿੱਚ ਉਨ੍ਹਾਂ ਦੇ ਜੱਦੀ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਕੰਧਾਂ ‘ਤੇ ਅਪਮਾਨਜਨਕ ਟਿੱਪਣੀਆਂ ਲਿਖ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਸੰਦੀਪ ਪਾਠਕ ‘ਤੇ ਮੌਕਾਪ੍ਰਸਤੀ ਅਤੇ ਵਿਸ਼ਵਾਸਘਾਤ ਦਾ ਦੋਸ਼ ਲਗਾਇਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਮਾਨਤਾ ਦੇਣ ਵਾਲੀ ਪਾਰਟੀ ਨੂੰ ਛੱਡ ਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਸਬੂਤਾਂ ਦੀ ਘਾਟ ਕਾਰਨ ਇੱਕ ਮੁਲਜ਼ਮ ਬੇਗੁਨਾਹ ਕਰਾਰ

ਸੰਦੀਪ ਪਾਠਕ ਨੂੰ ‘ਆਪ’ ਦੇ ਮੁੱਖ ਰਣਨੀਤੀਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਮੰਨਿਆ ਜਾਂਦਾ ਹੈ। 24 ਅਪ੍ਰੈਲ ਨੂੰ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਸਾਂਝੇ ਤੌਰ ‘ਤੇ ਇੱਕ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਛੱਡਣ ਦਾ ਐਲਾਨ ਕੀਤਾ। ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮ ਸਾਹਨੀ ਅਤੇ ਰਾਜਿੰਦਰ ਗੁਪਤਾ ਵੀ ਭਾਜਪਾ ਵਿੱਚ ਸ਼ਾਮਲ ਹੋਏ।

ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਚੇਅਰਮੈਨ ਨੇ ਇਨ੍ਹਾਂ ਸੱਤ ਬਾਗੀ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਮਾਨਤਾ ਦੇ ਦਿੱਤੀ ਹੈ। ਇਸ ਨਾਲ ਉੱਚ ਸਦਨ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 113 ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AAP ਤੋਂ ਬਾਗੀ ਹੋਏ ਸੰਦੀਪ ਪਾਠਕ ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ! ਪੰਜਾਬ ‘ਚ 2 FIR ਦਰਜ appeared first on Daily Post Punjabi.

MP ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਪਰਾਲੀ ਦਾ ਮੁੱਦਾ, ਕਿਹਾ- “ਕੇਂਦਰ ਕਰੇ ਉਚਿਤ ਮੁਆਵਜ਼ੇ ਦਾ ਇੰਤਜ਼ਾਮ, ਖਤਮ ਹੋਵੇਗੀ ਸਮੱਸਿਆ”
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ ਵਿੱਚ ਪਰਾਲੀ ਦੇ ਮੁੱਦੇ ਨੂੰ ਚੁੱਕਿਆ। ਸਾਂਸਦ ਸੰਦੀਪ ਪਾਠਕ ਨੇ ਕੇਂਦਰੀ ਸਰਕਾਰ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰ ਇਸਦਾ ਹੱਲ ਕੱਢਣ ਦੀ ਗੱਲ ਕਹੀ ਹੈ। ਸਾਂਸਦ ਪਾਠਕ ਨੇ ਪ੍ਰਸ਼ਨ-ਉੱਤਰ ਕਾਲ ਦੌਰਾਨ ਇਸ ਮੁੱਦੇ ਨੂੰ ਚੁੱਕਿਆ। MP ਸੰਦੀਪ ਪਾਠਕ ਨੇ ਸੰਸਦ ਵਿੱਚ ਕਿਹਾ ਕਿ ਪਰਾਲੀ ਸਾੜਨ ਦੇ ਲਈ ਅਸੀਂ ਕਿਸਾਨਾਂ ਨੂੰ ਦੋਸ਼ੀ ਠਹਿਰਾਉਂਦੇ ਹਾਂ, ਜਦਕਿ ਕੋਈ ਕਿਸਾਨ ਸ਼ੌਂਕ ਨਾਲ ਨਹੀਂ ਬਲਕਿ ਮਜ਼ਬੂਰੀ ਵਿੱਚ ਪਰਾਲੀ ਸਾੜਦਾ ਹੈ। ਇਸਦੇ ਲਈ ਸਪੱਸ਼ਟ ਤੌਰ ‘ਤੇ ਸਰਕਾਰਾਂ ਜ਼ਿੰਮੇਵਾਰ ਹਨ। ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਵੱਡਾ ਹੱਲ ਇਹ ਹੈ ਕਿ ਸਰਕਾਰ ਕਿਸਾਨਾਂ ਨੂੰ ਉਚਿਤ ਵਿੱਤੀ ਮਦਦ ਦੇਵੇ।

MP Sandeep Pathak raised

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਲਈ 1000 ਰੁਪਏ ਪ੍ਰਤੀ ਏਕੜ ਦੇਣ ਦਾ ਪ੍ਰਸਤਾਵ ਦਿੱਤਾ ਹੈ ਤੇ ਕੇਂਦਰ ਤੋਂ ਇਸਦੇ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕੀਤੀ ਹੈ। ਜੇਕਰ ਕੇਂਦਰ ਪੰਜਾਬ ਸਰਕਾਰ ਦੀ ਗੱਲ ਮੰਨ ਲਵੇ ਤਾਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮਿਲ ਸਕੇਗਾ ਤੇ ਇਸ ਸਮੱਸਿਆ ਦਾ ਜਲਦੀ ਹੱਲ ਹੋ ਸਕੇਗਾ।

ਇਹ ਵੀ ਪੜ੍ਹੋ: ਮਾਨ ਸਰਕਾਰ ਵੱਲੋਂ 10 ਦਸੰਬਰ ਤੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ, ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ ਇਹ ਸੇਵਾਵਾਂ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪਰਾਲੀ ਸਮੱਸਿਆ ਦਾ ਦੂਜਾ ਤੇ ਸਥਾਈ ਹੱਲ ਹੈ ਕਿ ਫਸਲੀ ਵਿਭਿੰਨਤਾ। ਹੋਰ ਖਰੀਫ ਫਸਲਾਂ ਦੀ ਝੋਨੇ ਦੇ ਮੁਕਾਬਲੇ MSP ਬੇਹੱਦ ਘੱਟ ਹੈ। ਇਸ ਲਈ ਕਿਸਾਨ ਝੋਨੇ ਦੀ ਖੇਤੀ ਕਰਨਾ ਹੀ ਪਸੰਦ ਕਰਦੇ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਹੋਰ ਫਸਲਾਂ ਤੇ ਝੋਨੇ ਦੀ MSP ਦੇ ਵਿਚਾਲੇ ਜੋ ਫਰਕ ਹੈ ਉਸਦੀ ਭਰਪਾਈ ਸੂਬਾ ਸਰਕਾਰ ਕਰੇਗੀ। ਜੇਕਰ ਕੇਂਦਰ ਸਰਕਾਰ ਵੀ MSP ਬਰਾਬਰ ਕਰਨ ਦੀ ਯੋਜਨਾ ਲਿਆਵੇ ਤੇ ਉਸਨੂੰ ਇਸੇ ਸਾਲ ਤੋਂ ਲਾਗੂ ਕਰੇ ਤਾਂ ਵਧੀਆ ਨਤੀਜੇ ਦੇਖਣ ਨੂੰ ਮਿਲਣਗੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post MP ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਪਰਾਲੀ ਦਾ ਮੁੱਦਾ, ਕਿਹਾ- “ਕੇਂਦਰ ਕਰੇ ਉਚਿਤ ਮੁਆਵਜ਼ੇ ਦਾ ਇੰਤਜ਼ਾਮ, ਖਤਮ ਹੋਵੇਗੀ ਸਮੱਸਿਆ” appeared first on Daily Post Punjabi.