Sandip Singh Threat Archives - Daily Post Punjabi

ਨਿਰਮਾਤਾ ਸੰਦੀਪ ਸਿੰਘ ਨੂੰ ਸਿੱਧੂ ਮੂਸੇਵਾਲਾ ਵਾਂਗ ਮਿਲੀ ਜਾਨੋਂ ਮਾਰਨ ਦੀ ਧਮਕੀ
Sandip Singh Death Threat: ਪੰਜਾਬੀ ਗਾਇਕ, ਅਦਾਕਾਰ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਦਾ ਮਾਮਲਾ ਅਜੇ ਪੂਰੀ ਤਰ੍ਹਾਂ ਸੁਲਝਿਆ ਨਹੀਂ ਹੈ ਕਿ ਇੰਡਸਟਰੀ ਦੀਆਂ ਹੋਰ ਮਸ਼ਹੂਰ ਹਸਤੀਆਂ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਆ ਰਹੀਆਂ ਹਨ।

Sandip Singh Death Threat

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕੁਝ ਹੋਰ ਮਸ਼ਹੂਰ ਹਸਤੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਵਿੱਚ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਦਾ ਨਾਮ ਵੀ ਸ਼ਾਮਲ ਹੈ। ਹੁਣ ਇਸ ਦੌਰਾਨ ਖਬਰ ਆ ਰਹੀ ਹੈ ਕਿ ਫਿਲਮ ਨਿਰਦੇਸ਼ਕ ਅਤੇ ਨਿਰਮਾਤਾ ਸੰਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੰਦੀਪ ਦੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਨਿਰਮਾਤਾ ਨੇ ਇਸ ਸਬੰਧੀ ਪੁਲਸ ਸਟੇਸ਼ਨ ‘ਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸਦੀਪ ਸਿੰਘ ਨੂੰ ਧਮਕੀਆਂ ਮਿਲਣ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਵੀ ਬਿਆਨ ਜਾਰੀ ਕੀਤਾ ਹੈ। ਪੁਲਸ ਮੁਤਾਬਕ, ‘ਫਿਲਮ ਨਿਰਮਾਤਾ ਸੰਦੀਪ ਸਿੰਘ ਨੂੰ ਫੇਸਬੁੱਕ ਰਾਹੀਂ ਧਮਕੀਆਂ ਮਿਲੀਆਂ ਹਨ। ਸੰਦੀਪ ਨੇ ਮੁੰਬਈ ਦੇ ਸਥਾਨਕ ਪੁਲਿਸ ਸਟੇਸ਼ਨ ‘ਚ ਮਾਮਲਾ ਵੀ ਦਰਜ ਕਰਵਾਇਆ ਹੈ।

ਧਮਕੀ ‘ ਚ ਉਸ ਨੂੰ ਸਿੱਧੂ ਮੂਸੇਵਾਲਾ ਵਾਂਗ ਜਾਨੋਂ ਮਾਰਨ ਦੀ ਗੱਲ ਕਹੀ ਗਈ ਹੈ । ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ”ਦੱਸ ਦੇਈਏ ਕਿ ਹਾਲ ਹੀ ਵਿੱਚ ਸਲਮਾਨ ਖਾਨ ਦੇ ਵਕੀਲ ਹਸਤੀਮਲ ਸਾਰਸਵਤ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਧਮਕੀ ਦੇਣ ਵਾਲੇ ਵਿਅਕਤੀ ਨੇ ਪਰਚੀ ਲਿਖ ਕੇ ਪੁਰਾਣੀ ਹਾਈਕੋਰਟ ਜੁਬਲੀ ਚੈਂਬਰ ਆਫ਼ ਸਾਰਸਵਤ ਦੇ ਦਫ਼ਤਰ ਵਿੱਚ ਪਾ ਦਿੱਤੀ ਸੀ। ਪਰਚੀ ਮਿਲਣ ‘ਤੇ ਹਸਤੀਮਲ ਸਾਰਸਵਤ ਨੇ ਮਹਾਮੰਦਰ ਥਾਣੇ ਪਹੁੰਚ ਕੇ ਮਾਮਲਾ ਦਰਜ ਕਰਵਾਇਆ। ਇਸ ਤੋਂ ਪਹਿਲਾਂ ਬਿੱਗ ਬੌਸ ਫੇਮ ਮਨੂ ਪੰਜਾਬੀ ਨੂੰ ਵੀ ਅਜਿਹੀ ਹੀ ਧਮਕੀ ਦਿੱਤੀ ਗਈ ਸੀ। ਮਨੂ ਨੇ ਕਿਹਾ ਕਿ ਉਸ ਨੂੰ ਧਮਕੀ ਭਰੀ ਈ-ਮੇਲ ਮਿਲੀ ਸੀ। ਇਸ ਮੇਲ ਵਿੱਚ ਮਨੂ ਪੰਜਾਬੀ ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਇਸ ਮਾਮਲੇ ‘ਤੇ ਰਿਪੋਰਟਾਂ ਮੁਤਾਬਕ ਮਨੂ ਨੇ ਕਿਹਾ ਸੀ, ‘ਮੈਨੂੰ 10 ਲੱਖ ਰੁਪਏ ਦੇਣ ਲਈ ਕਿਹਾ ਗਿਆ ਹੈ। ਜੇਕਰ ਮੈਂ ਅਜਿਹਾ ਨਾ ਕੀਤਾ ਤਾਂ ਮੈਨੂੰ ਵੀ ਸਿੱਧੂ ਮੂਸੇਵਾਲਾ ਵਾਂਗ ਮੌਤ ਦੇ ਘਾਟ ਉਤਾਰ ਦਿੱਤਾ ਜਾਵੇਗਾ।

The post ਨਿਰਮਾਤਾ ਸੰਦੀਪ ਸਿੰਘ ਨੂੰ ਸਿੱਧੂ ਮੂਸੇਵਾਲਾ ਵਾਂਗ ਮਿਲੀ ਜਾਨੋਂ ਮਾਰਨ ਦੀ ਧਮਕੀ appeared first on Daily Post Punjabi.