Sangrur by elections 2022 Archives - Daily Post Punjabi

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦਿਆਂਗੇ: CM ਮਾਨ
ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਵਿੱਚ ਵੀਰਵਾਰ ਨੂੰ CM ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। CM ਭਗਵੰਤ ਮਾਨ ਨੇ ਭਦੌੜ ਤੋਂ ਆਪਣੇ ਇਸ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਦੌਰਾਨ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿੱਚ ਕੁਝ ਲੋਕ ਅੰਦਰ ਕਰ ਦਿੱਤੇ ਗਏ ਹਨ ਤੇ ਹੁਣ ਕਈਆਂ ਦੀ ਵਾਰੀ ਹੈ। ਉਨ੍ਹਾਂ ਵਿੱਚੋਂ ਕੁਝ ਦੀ ਤਿਆਰੀ ਹੋ ਚੁੱਕੀ ਹੈ। ਮਾਨ ਨੇ ਕਿਹਾ ਕਿ ਇੰਨੇ ਪੁਖਤਾ ਢੰਗ ਨਾਲ ਕਾਰਵਾਈ ਕਰਾਂਗੇ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਰੋਡ ਸ਼ੋਅ ਦੌਰਾਨ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਡਿੰਗਹ ਨੂੰ ਜਿਤਾਉਣ ਦੀ ਅਪੀਲ ਕੀਤੀ।

CM Maan Bhadaur road show

ਇਸ ਦੌਰਾਨ CM ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ‘ਤੇ ਵੀ ਤੰਜ ਕਸਿਆ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਤਲਵਾਰ ਚੁੱਕ ਕੇ ਘੁੰਮ ਰਹੇ ਹਨ। ਅਸੀਂ ਪਿਆਰ ਤੇ ਤਰੱਕੀ ਦੀ ਗੱਲ ਕਰ ਰਹੇ ਹਾਂ ਤੇ ਉਹ ਤਲਵਾਰ ਦੀ ਗੱਲ ਕਰ ਰਹੇ ਹਨ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ

ਇਸ ਤੋਂ ਇਲਾਵਾ CM ਭਗਵੰਤ ਮਾਨ ਨੇ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਾਡੇ ਆਮ ਘਰ ਦੇ ਵਲੰਟੀਅਰ ਗੁਰਮੇਲ ਦੇ ਮੁਕਾਬਲੇ ਕੇਵਲ ਢਿੱਲੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਨੇ ਸਪੇਨ ਵਿੱਚ 2 ਘਰ ਦੱਸੇ ਹਨ। ਸਪੇਨ ਮਤਲਬ ਡਰੱਗ ਸਮਗਲਿੰਗ ਹੈ। ਅਜਿਹੇ ਲੋਕਾਂ ਦੇ ਘਰ ਹੀ ਉੱਥੇ ਹੁੰਦੇ ਹਨ। ਢਿੱਲੋਂ ਸੰਗਰੂਰ ਵਿੱਚ ਏਅਰਪੋਰਟ ਬਣਾਉਣ ਦੀ ਗੱਲ ਕਰ ਰਹੇ ਹਨ। ਇਹ ਏਅਰਪੋਰਟ ਵੀ ਉਨ੍ਹਾਂ ਦੇ ਹੀ ਕੰਮ ਆਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦਿਆਂਗੇ: CM ਮਾਨ appeared first on Daily Post Punjabi.

ਸੰਗਰੂਰ ਜ਼ਿਮਨੀ ਚੋਣਾਂ ਲਈ ਭਖਿਆ ਚੋਣ ਅਖਾੜਾ, CM ਮਾਨ ਅੱਜ ਭਦੌੜ ਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੋਣ ਅਖਾੜਾ ਭਖਾ ਦਿੱਤਾ ਹੈ । ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣ ਵਿੱਚ ਵੀ ਆਪਣੀ ਜਿੱਤ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ । ਜ਼ਿਮਨੀ ਚੋਣ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਭਦੌੜ ਵਿੱਚ ਰੋਡ ਸ਼ੋਅ ਕੱਢਣਗੇ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਵੀ ਜਾਣਕਾਰੀ ਦਿੱਤੀ ਹੈ।

Sangrur by elections 2022

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸੰਗਰੂਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ । ਅੱਜ ਭਦੌੜ ਅਤੇ ਬਰਨਾਲਾ ਦੇ ਲੋਕਾਂ ਨੂੰ ਮਿਲਾਂਗੇ ।” ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਇਸ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ।

Sangrur by elections 2022

ਇਸ ਦੌਰਾਨ ਪੰਜਾਬ ਇੰਚਾਰਜ ਨੇ ‘ਆਪ’ ਉਮੀਦਵਾਰ ਗੁਰਮੇਲ ਬਾਰੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ਇਲਾਕੇ ਦੇ ਲੋਕ ਵੱਡੀ ਜਿੱਤ ਹਾਸਲ ਕਰਕੇ ‘ਆਪ’ ਦੇ ਉਮੀਦਵਾਰ ਨੂੰ ਮੁੜ ਸੰਸਦ ਵਿੱਚ ਭੇਜਣਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ

ਦੱਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ ਜਿੱਤਣ ਲਈ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ 6 ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਲਗਾਤਾਰ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਸਰਕਾਰ ਦੇ 6 ਮੰਤਰੀ ਬ੍ਰਹਮਸ਼ੰਕਰ ਜ਼ਿੰਪਾ, ਮੀਤ ਹੇਅਰ, ਹਰਭਜਨ ਸਿੰਘ, ਕੁਲਦੀਪ ਧਾਲੀਵਾਲ, ਲਾਲਜੀਤ ਭੁੱਲਰ ਅਤੇ ਡਾ: ਬਲਜੀਤ ਕੌਰ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸੰਗਰੂਰ ਜ਼ਿਮਨੀ ਚੋਣਾਂ ਲਈ ਭਖਿਆ ਚੋਣ ਅਖਾੜਾ, CM ਮਾਨ ਅੱਜ ਭਦੌੜ ਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ appeared first on Daily Post Punjabi.