Sangrur bye election 2022 Archives - Daily Post Punjabi

ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਿੰਗ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
ਸੰਗਰੂਰ ਲੋਕ ਸਭਾ ਸੀਟ ਲਈ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਕਮਲਦੀਪ ਕੌਰ ਰਾਜੋਆਣਾ, ਸ਼੍ਰੋਮਣੀ ਅਕਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ ਤੇ ਭਾਜਪਾ ਵੱਲੋਂ ਕੇਵਲ ਢਿੱਲੋਂ ਚੋਣ ਮੈਦਾਨ ਵਿੱਚ ਹਨ। ਦੱਸ ਦੇਈਏ ਕਿ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।

Sangrur bye election 2022

ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ । ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ । ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ । ਪੰਜਾਬ ਵਿੱਚ ਸਰਕਾਰ ਬਣਨ ਤੋਂ ਕਰੀਬ 100 ਦਿਨ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ।

ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਗੌਰਤਲਬ ਹੈ ਕਿ ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ । CM ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ । ਮਾਨ ਇਸ ਵਾਰ ਧੂਰੀ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 ਵਿੱਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਿੰਗ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ appeared first on Daily Post Punjabi.