sangrur elections Archives - Daily Post Punjabi

ਸੰਗਰੂਰ ਜ਼ਿਮਨੀ ਚੋਣ ‘ਚ ਦੁਪਹਿਰ 1 ਵਜੇ ਤੱਕ ਹੋਈ 22 ਫ਼ੀਸਦੀ ਵੋਟਿੰਗ, ਬੂਥਾਂ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਚੱਲ ਰਹੀ ਹੈ, ਪਰ ਇਸ ਨੇ ਅਜੇ ਗਤੀ ਨਹੀਂ ਫੜੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸੀਟ ਲਈ 1 ਵਜੇ ਤੱਕ ਕਰੀਬ 22.21 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ ‘ਤੇ ਕਤਾਰਾਂ ਨਜ਼ਰ ਆ ਰਹੀਆਂ ਸਨ, ਪਰ ਫਿਰ ਵੀ ਕਈ ਬੂਥਾਂ ‘ਤੇ ਵੋਟਰਾਂ ਦੀ ਗਿਣਤੀ ਘੱਟ ਰਹੀ। ਵੈਸੇ ਤਾਂ ਕਈ ਥਾਵਾਂ ‘ਤੇ ਵੋਟਾਂ ਪਾਉਣ ਲਈ ਲੋਕਾਂ ‘ਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

Sangrur By Election Voting

ਜ਼ਿਮਨੀ ਚੋਣ ‘ਚ ਦੁਪਹਿਰ 1 ਵਜੇ ਤਕ ਕੁੱਲ 22.21 ਫੀਸਦੀ ਵੋਟਿੰਗ ਹੋਈ ਹੈ। ਵਿਧਾਨ ਸਭਾ ਹਲਕਾ ਲਹਿਰਾ 23 ਫੀਸਦੀ, ਵਿਧਾਨ ਸਭਾ ਹਲਕਾ ਦਿੜ੍ਹਬਾ 24.41, ਸੁਨਾਮ 24.9, ਭਦੌੜ 22.58, ਬਰਨਾਲਾ 21.8, ਮਹਿਲਕਲਾਂ 20, ਮਾਲੇਰਕੋਟਲਾ 22.5, ਹਲਕਾ ਧੂਰੀ 18, ਹਲਕਾ ਸੰਗਰੂਰ 22 ਫੀਸਦੀ ਵੋਟਿੰਗ ਹੋਈ। ਸੰਗਰੂਰ ਲੋਕ ਸਭਾ ਹਲਕੇ ਵਿੱਚ 13 ਫੀਸਦੀ, ਹਲਕਾ ਗੜ੍ਹਾ ਵਿਧਾਨ ਸਭਾ ਹਲਕੇ ਵਿੱਚ 13.71, ਸੁਨਾਮ 14 ਫੀਸਦੀ, ਭਦੌੜ 14.53, ਬਰਨਾਲਾ 16.40 ਫੀਸਦੀ, ਮਹਿਲ ਕਲਾਂ 15 ਫੀਸਦੀ, ਮਾਲੇਰਕੋਟਲਾ 15.86 ਫੀਸਦੀ, ਹਲਕਾ ਧੂਰੀ ਵਿੱਚ 8 ਫੀਸਦੀ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ ਹਲਕੀ ਹਲਚਲ ਹੈ। 12 ਫੀਸਦੀ ਵੋਟਿੰਗ ਹੋਈ ਹੈ।

ਇਹ ਵੀ ਪੜ੍ਹੋ: ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ

ਉੱਥੇ ਹੀ ਸਵੇਰੇ 11 ਵਜੇ ਤੱਕ ਹੋਈ 12.75 ਫ਼ੀਸਦੀ ਵੋਟਿੰਗ ਵਿੱਚੋਂ ਸਭ ਤੋਂ ਜ਼ਿਆਦਾ 15.86 ਫ਼ੀਸਦੀ ਵੋਟਿੰਗ ਮਲੇਰਕੋਟਲਾ ਵਿੱਚ ਹੋਈ। ਇਸ ਤੋਂ ਬਾਅਦ ਸੁਨਾਮ 14.8% ਵੋਟਿੰਗ ਨਾਲ ਦੂਜੇ ਨੰਬਰ ‘ਤੇ ਅਤੇ 13.71 ਫ਼ੀਸਦੀ ਵੋਟਿੰਗ ਨਾਲ ਦਿੜਬਾ ਤੀਜੇ ਨੰਬਰ ‘ਤੇ ਰਿਹਾ।

Sangrur By Election Voting

ਦੱਸ ਦੇਈਏ ਕਿ ਇਨ੍ਹਾਂ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ । ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ । ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ । ਪੰਜਾਬ ਵਿੱਚ ਸਰਕਾਰ ਬਣਨ ਤੋਂ ਕਰੀਬ 100 ਦਿਨ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸੰਗਰੂਰ ਜ਼ਿਮਨੀ ਚੋਣ ‘ਚ ਦੁਪਹਿਰ 1 ਵਜੇ ਤੱਕ ਹੋਈ 22 ਫ਼ੀਸਦੀ ਵੋਟਿੰਗ, ਬੂਥਾਂ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ appeared first on Daily Post Punjabi.

ਸੰਗਰੂਰ ਚੋਣਾਂ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਹਲਕੇ ਵਿੱਚ ਜ਼ਿਮਨੀ ਚੋਣ ਹੋ ਰਹੀ ਹੈ । ਇਸ ਮੌਕੇ ਹਰਸਿਮਰਤ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਇਨਸਾਫ਼ ਲਈ ਬੀਬੀ ਕਮਲਦੀਪ ਕੌਰ ਦਾ ਸਾਥ ਦੇਣ । ਇਸ ਸੂਬੇ ਨੇ ਹਮੇਸ਼ਾ ਹੀ ਸ਼ਹੀਦਾਂ ਦਾ ਬਹੁਤ ਸਤਿਕਾਰ ਕੀਤਾ ਹੈ। ਸਾਡੀ ਸ਼ਾਨ ਸਾਡੇ ਸ਼ਹੀਦ ਹਨ।

Harsimrat badal pay obeisance

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜ਼ਿੰਦਾ ਸ਼ਹੀਦ ਜੋ 30-30 ਸਾਲ ਤੋਂ ਜੇਲ੍ਹਾਂ ਵਿੱਚ ਹਨ ਤੇ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਲਈ ਬੀਬੀ ਕਮਲਦੀਪ ਕੌਰ ਦਾ ਸਾਥ ਜ਼ਰੂਰ ਦਿਓ। ਬੀਬੀ ਕਮਲਜੀਤ ਕੌਰ ਰਾਜੋਆਣਾ ਉਨ੍ਹਾਂ ਬੰਦੀ ਸਿੰਘਾਂ ਦੀ ਹੀ ਲੜਾਈ ਲੜ ਰਹੇ ਹਨ, ਜੋ ਜੇਲ੍ਹਾਂ ਵਿੱਚ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ। ਇਹ ਬੰਦੀ ਸਿੰਘ ਕੌਮ ਖਾਤਰ ਆਪਣੇ ਪਰਿਵਾਰ, ਖੁਸ਼ੀਆਂ ਤੇ ਸੁਪਨੇ ਤਿਆਗ ਕੇ ਜੇਲ੍ਹਾਂ ਵਿੱਚ ਸੜ੍ਹ ਰਹੇ ਹਨ।

ਇਹ ਵੀ ਪੜ੍ਹੋ: ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਕੱਲ੍ਹ ਇੱਕ ਇਤਿਹਾਸ ਲਿਖਿਆ ਜਾਵੇਗਾ ਕਿ ਬੀਬੀ ਕਮਲਦੀਪ ਕੌਰ ਜੋ ਇਨ੍ਹਾਂ ਸ਼ਹੀਦਾਂ ਦੇ ਇਨਸਾਫ਼ ਲਈ ਅੱਗੇ ਅੱਗੇ ਆਏ ਹਨ, ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਕੋਈ ਸਿਆਸਤ ਵਿੱਚ ਨਹੀਂ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਕਰ ਕੇ ‘ਪੰਥ ਜੀਵੇ ਮੈਂ ਮਰਾਂ’ ਵਾਲੀ ਸੋਚ ਲੈ ਕੇ ਆਏ ਹਨ ।

Harsimrat badal pay obeisance

ਉਨ੍ਹਾਂ ਕਿਹਾ ਕਿ ਮੈਂ ਸੰਗਰੂਰ ਵਾਸੀਆਂ ਨੂੰ ਅਪੀਲ ਕਰਦੀ ਹਾਂ ਕਿ ਇਹ ਫੈਸਲਾ ਉਨ੍ਹਾਂ ਦੇ ਹੱਥ ਵਿੱਚ ਹੈ ਕਿ ਉਨ੍ਹਾਂ ਨੇ ਇਨਸਾਫ ਦੇ ਨਾਲ ਖੜ੍ਹਨਾ ਹੈ ਜਾਂ ਜਿਨ੍ਹਾਂ ਨੇ ਬੇਇਨਸਾਫੀ ਕੀਤੀ, ਉਨ੍ਹਾਂ ਦੇ ਨਾਲ ਖੜ੍ਹਨਾ ਹੈ। ਇਹ ਇਤਿਹਾਸ ਕੱਲ੍ਹ ਲਿਖਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸੰਗਰੂਰ ਚੋਣਾਂ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ appeared first on Daily Post Punjabi.

ਸੰਗਰੂਰ ‘ਚ ਅੱਜ ਸ਼ਾਮ 6 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਬਾਹਰੀ ਆਗੂਆਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ
ਪੰਜਾਬ ਵਿੱਚ ਖਾਲੀ ਪਈ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟੋਨਗ ਹੋਵੇਗੀ । ਜਿਸ ਕਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਬੰਦ ਹੋ ਜਾਵੇਗਾ । ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ । ਦੱਸ ਦਈਏ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਾਰਨ ਇੱਥੇ 23 ਜੂਨ ਨੂੰ ਵੋਟਾਂ ਪੈਣਗੀਆਂ।

Sangrur Lok Sabha by election

ਦੱਸ ਦੇਈਏ ਕਿ ਸੰਗਰੂਰ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਇੱਥੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਗਈ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ਿਮਨੀ ਚੋਣ ਲਈ ਜ਼ੋਰ-ਸ਼ੋਰ ਨਾਲ ਤਿਆਰੀ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਇਸ ਸਬੰਧੀ ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਪ੍ਰਵਾਨਗੀ ਤੋਂ ਬਗੈਰ ਜਨਤਕ ਮੀਟਿੰਗਾਂ ਤੇ ਇਕੱਠ ਕਰਨ ‘ਤੇ ਪਾਬੰਦੀ ਲੱਗ ਜਾਵੇਗੀ । ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ।

Sangrur Lok Sabha by election

ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਸ਼ਾਮ 6 ਵਜੇ ਤੋਂ ਬਾਅਦ ਪੁਲਿਸ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੁਲਿਸ ਨੂੰ ਹੁਕਮ ਦਿੱਤੇ ਗਏ ਹਨ ਕਿ ਸੰਗਰੂਰ ਵਿੱਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ । ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ । ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਸੰਗਰੂਰ ਵਿੱਚ ਦੋ ਦਿਨ ਯਾਨੀ ਕਿ 23 ਜੂਨ ਵੋਟਾਂ ਵਾਲੇ ਦਿਨ ਤੇ 26 ਜੂਨ ਨਤੀਜਿਆਂ ਵਾਲੇ ਦਿਨ ਨੂੰ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸੰਗਰੂਰ ‘ਚ ਅੱਜ ਸ਼ਾਮ 6 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਬਾਹਰੀ ਆਗੂਆਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ appeared first on Daily Post Punjabi.