sangrur liquor case Archives - Daily Post Punjabi

ਸੰਗਰੂਰ ਪਹੁੰਚੇ ਸੁਖਬੀਰ ਬਾਦਲ, ਜ਼ਹਿਰੀਲੀ ਸ਼ਰਾਬ ਦੇ ਪੀੜਤ ਪਰਿਵਾਰਾਂ ਨੂੰ ਮਿਲੇ, 20 ਲੱਖ ਮੁਆਵਜ਼ੇ ਤੇ ਨੌਕਰੀ ਦੀ ਕੀਤੀ ਮੰਗ
ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਦਾ ਸੇਵਨ ਕਰਨ ਨਾਲ ਹੋਈਆਂ ਲੋਕਾਂ ਦੀਆਂ ਮੌਤਾਂ ਦਾ ਮਾਮਲਾ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸੁਣਿਆ।

ਸ. ਸੁਖਬੀਰ ਬਾਦਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘੱਟੋ-ਘੱਟ 20 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਤਾਂ ਕਿ ਇਨ੍ਹਾਂ ਪਰਿਵਾਰਾਂ ਦੀ ਮੁਸੀਬਤ ਨਾ ਚੁੱਕਣੀ ਪਈ। ਸ. ਬਾਦਲ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੀ ਵਜ੍ਹਾ ਨਾਲ ਪਰਿਵਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਵੀ ਨਿੰਦਾ ਕੀਤੀ।

ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ‘ਤੇ ਨਕੇਲ ਕੱਸਣ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ। ਇਸ ਮਾਮਲੇ ਵਿਚ ਇਸ ਇਲਾਕੇ ਦੇ ਐੱਸਐੱਚਓ ਨੂੰ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ। ਡੀਐੱਸਪੀ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਤੇ ਨਾਲ ਹੀ ਇਸ ਮਾਮਲੇ ਦੀ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਹਿਮਾਚਲ ‘ਚ ਹੋਲੇ ਮਹੱਲੇ ਦੌਰਾਨ ਵਾਪਰਿਆ ਹਾ.ਦਸਾ, ਪੰਜਾਬ ਦੇ 2 ਸ਼ਰਧਾਲੂਆਂ ਦੀ ਮੌ.ਤ, 7 ਗੰਭੀਰ ਜ਼ਖਮੀ

ਸ. ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਇਸ ਤਰ੍ਹਾਂ ਦੇ ਹਾਲਾਤ ਨਾ ਬਣਨ। ਸਰਾਕਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ ਪਹੁੰਚੇ ਸੁਖਬੀਰ ਬਾਦਲ, ਜ਼ਹਿਰੀਲੀ ਸ਼ਰਾਬ ਦੇ ਪੀੜਤ ਪਰਿਵਾਰਾਂ ਨੂੰ ਮਿਲੇ, 20 ਲੱਖ ਮੁਆਵਜ਼ੇ ਤੇ ਨੌਕਰੀ ਦੀ ਕੀਤੀ ਮੰਗ appeared first on Daily Post Punjabi.

ਸੰਗਰੂਰ ਸ਼ਰਾਬ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਗਠਿਤ, ADGP ਗੁਰਿੰਦਰ ਢਿੱਲੋਂ ਕਰਨਗੇ ਕਮੇਟੀ ਦੀ ਅਗਵਾਈ
ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ਰਾਬ ਕਾਂਡ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ADGP ਗੁਰਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਕਮੇਟੀ ਬਣਾਈ ਗਈ ਹੈ।

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚ ਚੁੱਕੀ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਦੇ ਬਾਅਦ ਇਕ ਮਹਿਲਾ ਸਣੇ 8 ਲੋਕਾਂ ਨੂੰ ਫੜਿਆ ਹੈ। ਪੰਜਾਬ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਏਡੀਜੀਪੀ ਕਾਨੂੰਨ ਵਿਵਸਥਾ ਆਈਪੀਸੀ ਗੁਰਿੰਦਰ ਢਿੱਲੋਂ ਦੀ ਅਗਵਾਈ ਵਿਚ ਚਾਰ ਮੈਂਬਰੀ ਸਿਟ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਵਿਚ ਡੀਆਈਜੀ ਪਟਿਆਲਾ ਰੇਂਜ ਆਈਪੀਐੱਸ ਹਰਚਰਨ ਭੁੱਲਰ, ਐੱਸਐੱਸਪੀ ਸੰਗਰੂਰ ਆਈਪੀਐੱਸ ਸਰਤਾਜ ਸਿੰਘ ਚਹਿਲ ਤੇ ਵਧੀਕ ਕਮਿਸ਼ਨਰ ਨਰੇਸ਼ ਦੁਬੇ ਜਾਂਚ ਦੀ ਨਿਗਰਾਨੀ ਕਰਨਗੇ।

ਸੰਗਰੂਰ ਦੇ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ ਮੁਤਾਬਕ 5 ਲੋਕ ਸੁਨਾਮ ਦੇ ਜਖੇਪਲ ਦੇ ਗਿਆਨ ਸਿੰਘ ਤੇ ਸੁਨਾਮ ਦੇ ਰਵੀਦਾਸਪੁਰਾ ਟਿੱਬੀ ਦੇ ਲੱਛਾ ਸਿੰਘ, ਬੁੱਧ ਸਿੰਘ ਤੇ ਦਰਸ਼ਨ ਸਿੰਘ ਸਿਵਲ ਹਸਪਤਾਲ ਵਿਚ ਮ੍ਰਿਤਕ ਲਿਆਂਦੇ ਗਏ ਸਨ ਜਦੋਂ ਕਿ ਸੁਨਾਮ ਹਸਪਤਾਲ ਵਿਚ ਗੁਜਰਾਂ ਦੇ ਜਰਨੈਲ ਸਿੰਘ ਨੂੰ ਮ੍ਰਿਤਕ ਲਿਆਂਦਾ ਗਿਆ। ਇਸ ਤੋਂ ਇਲਾਵਾ ਰਾਜਿੰਦਰ ਹਸਪਤਾਲ ਵਿਚ ਇਲਾਜ ਅਧੀਨ ਜਰਨੈਲ ਸਿੰਘ ਪਿੰਡ ਗੁੱਜਰਾਂ ਦੀ ਇਲਾਜ ਦੌਰਾਨ ਬੀਤੀ ਰਾਤ ਮੌਤ ਹੋ ਗਈ। ਜਦੋਂ ਕਿ ਗੁੱਜਰਾਂ ਦੇ ਹੀ ਹਰਜੀਤ ਸਿੰਘ ਤੇ ਸ਼ਾਫੀਨਾਥ ਦੀ ਸੁਨਾਮ ਹਸਪਤਾਲ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਰਾਹਗੀਰਾਂ ਨੂੰ ਲੁੱਟਣ ਵਾਲੀਆਂ 6 ਨਾਈਜੀਰੀਅਨ ਸਣੇ 14 ਕੁੜੀਆਂ ਚੜ੍ਹੀਆਂ ਪੁਲਿਸ ਅੜਿੱਕੇ, ਕੇਸ ਦਰਜ

ਇਨ੍ਹਾਂ ਸਾਰਿਆਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਹੈ। ਪੁਲਿਸ ਵੱਲੋਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਸੰਗਰੂਰ ਤੇ ਪਟਿਆਲਾ ਵਿਚ ਵੀ 16 ਮਰੀਜ਼ ਦਾਖਲ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 7 ਮਰੀਜ਼ਾਂ ਦਾ ਸਿਵਲ ਹਸਪਤਾਲ ਸੰਗਰੂਰ ਤੇ 9 ਦਾ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਵੀ ਕਾਰਵਾਈ ਕਰਦੇ ਹੋਏ ਧਾਰਾ 302 ਤੇ 34 ਤੇ ਐਕਸਾਈਜ਼ ਦੀ ਧਾਰਾ 61-ਏ ਤਹਿਤ ਚੀਮਾ ਪੁਲਿਸ ਸਟੇਸ਼ਨ ਵਿਚ FIR ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ ਸ਼ਰਾਬ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਗਠਿਤ, ADGP ਗੁਰਿੰਦਰ ਢਿੱਲੋਂ ਕਰਨਗੇ ਕਮੇਟੀ ਦੀ ਅਗਵਾਈ appeared first on Daily Post Punjabi.