Sangrur lok sabha bypoll Archives - Daily Post Punjabi

ਸੰਗਰੂਰ ਜ਼ਿਮਨੀ ਚੋਣ: ਵਿੱਤ ਮੰਤਰੀ ਹਰਪਾਲ ਚੀਮਾ ਤੇ ਗੁਰਮੇਲ ਸਿੰਘ ਸਣੇ ਕਈ ਆਗੂਆਂ ਨੇ ਪਾਈ ਵੋਟ
ਪੰਜਾਬ ਵਿੱਚ ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਦੌਰਾਨ ‘ਆਪ’ ਉਮੀਦਵਾਰ ਗੁਰਮੇਲ ਸਿੰਘ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ । ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਪਿੰਡ ਚੀਮਾ ਵਿੱਚ ਬਣੇ ਬੂਥ ’ਤੇ ਵੋਟ ਪਾਈ।

Sangrur lok sabha bypoll

ਇਨ੍ਹਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਢਿੱਲੋਂ, BJP ਆਗੂ ਦਾਮਨ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਨੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਦੱਸ ਦੇਈਏ ਕਿ ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ ਅੰਮ੍ਰਿਤਸਰ ਵਿਚਾਲੇ ਸਖ਼ਤ ਟੱਕਰ ਹੈ। ਇਨ੍ਹਾਂ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸੰਗਰੂਰ ਜ਼ਿਮਨੀ ਚੋਣ: ਵਿੱਤ ਮੰਤਰੀ ਹਰਪਾਲ ਚੀਮਾ ਤੇ ਗੁਰਮੇਲ ਸਿੰਘ ਸਣੇ ਕਈ ਆਗੂਆਂ ਨੇ ਪਾਈ ਵੋਟ appeared first on Daily Post Punjabi.