Sangrur MLA Narinder Kaur Bharaj Archives - Daily Post Punjabi

ਵੱਡੀ ਖਬਰ: ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਕਰਵਾਉਣਗੇ ਵਿਆਹ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ । CM ਭਗਵੰਤ ਮਾਨ ਵੀ ਇਸ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ ।

Sangrur MLA Narinder Kaur Bharaj

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਿਲ ਕੀਤੀ । ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ । ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੀ ਵਾਰ 6 ਮਹੀਨੇ ‘ਚ GST ਕੁਲੈਕਸ਼ਨ 10,000 ਕਰੋੜ ਤੋਂ ਪਾਰ

ਗੌਰਤਲਬ ਹੈ ਕਿ ਨਰਿੰਦਰ ਭਰਾਜ ਪੰਜਾਬ ਵਿੱਚ ਸਭ ਤੋਂ ਘੱਟ 27 ਸਾਲ ਦੀ ਉਮਰ ਵਿੱਚ ਵਿਧਾਇਕਾ ਬਣੇ ਹਨ । ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ LLB ਕੀਤੀ ਹੈ। ਨਰਿੰਦਰ ਭਰਾਜ ਦੋ ਵਾਰ ‘AAP’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਵੱਡੀ ਖਬਰ: ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਕਰਵਾਉਣਗੇ ਵਿਆਹ appeared first on Daily Post Punjabi.