sangrur police Archives - Daily Post Punjabi

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ADGP (ਐਨਆਰਆਈ ਮਾਮਲੇ) ਸ੍ਰੀ ਪ੍ਰਵੀਨ ਸਿਨ੍ਹਾ ਅਤੇ ਜ਼ਿਲ੍ਹਾ ਸੰਗਰੂਰ ਦੇ SSP ਵੱਲੋਂ ਕੀਤੀ ਗਈ। ਕਾਰਵਾਈ ਤਹਿਤ ਧੁਰੀ ਦੀ ਇੱਕ ਬਸਤੀ ਵਿੱਚ ਬਰੀਕੀ ਨਾਲ ਚੈਕਿੰਗ ਕੀਤੀ ਗਈ।

Sangrur Police conducted

ਇਸ ਮੋਕੇ ਮੀਡੀਆ ਨਾਲ ਗਲਬਾਤ ਕਰਦਿਆ ADGP ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁਹਿਮ ਚਲਾਈ ਗਈ ਹੈ। ਜਿਸ ਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ ਨਸ਼ਾ ਖ਼ਤਮ ਕੀਤਾ ਜਾਵੇਗਾ। ਉਹਨਾਂ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਨਸ਼ੇ ਦਾ ਕੰਮ ਕਰਨ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ appeared first on Daily Post Punjabi.

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 21 ਪਿਸ.ਤੌਲਾਂ ਸਣੇ ਹਥਿਆਰ ਸਪਲਾਈ ਕਰਨ ਵਾਲੇ 5 ਕਾਬੂ
ਸੰਗਰੂਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪੰਜਾਬ ‘ਚ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 21 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਇਹ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਇਹ ਹਥਿਆਰ ਜਬਰੀ ਵਸੂਲੀ ਅਤੇ ਆਪਸੀ ਗੈਂਗ ਵਾਰ ਵਿੱਚ ਵਰਤੇ ਜਾਣੇ ਸਨ।

ADGP ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਥਾਣਾ ਛਾਜਲੀ ਦੀ ਪੁਲਿਸ ਨੇ ਮਹਿਲਨ ਚੌਕ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਬੈਗ ਵਿੱਚੋਂ 21 ਪਿਸਤੌਲ ਬਰਾਮਦ ਹੋਏ। ਦੋਵਾਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਰੌਕ ਵਾਸੀ ਲੁਧਿਆਣਾ ਅਤੇ ਕਰਨ ਸ਼ਰਮਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਛਾਜਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਰਹੇ ਸਨ। ਬੱਸ ਬਦਲਣ ਲਈ ਉਹ ਮਹਿਲਨ ਚੌਕ ’ਤੇ ਉਤਰੇ, ਜਿੱਥੇ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ।

ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਅਸਲੇ ਦੀ ਇਹ ਖੇਪ ਮੁਲਜ਼ਮ ਰਾਜੀਵ ਕੌਸ਼ਲ ਉਰਫ ਗੱਗੂ ਵਾਸੀ ਡੇਹਲਾਨ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਤੋਂ ਮੰਗਵਾਈ ਗਈ ਸੀ। ਇਹ ਉਹ ਸੀ ਜਿਸ ਨੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ ਵਿਅਕਤੀ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਆਉਣ-ਜਾਣ ਅਤੇ ਹੋਰ ਖਰਚਿਆਂ ਦੇ ਸਬੰਧ ‘ਚ ਰਾਜੀਵ ਕੌਸ਼ਲ ਦੇ ਕਹਿਣ ‘ਤੇ ਪੈਸੇ ਟਰਾਂਸਫਰ ਕਰਨ ਵਾਲੇ ਲੁਧਿਆਣਾ ਦੇ ਰਹਿਣ ਵਾਲੇ ਹੇਮੰਤ ਮਨਹੋਤਾ ਨੂੰ ਗ੍ਰਿਫਤਾਰ ਕੀਤਾ ਹੈ। ਨਾਲ ਹੀ ਰਾਜੀਵ ਕੌਸ਼ਲ ਨੂੰ ਫ਼ਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਅਟਾਰੀ ਸਰਹੱਦ ਨੇੜੇ ਮਿਲਿਆ ਡਰੋਨ, ਪੁਲਿਸ ਨੇ 2 ਤਸਕਰਾਂ ਖਿਲਾਫ ਕੀਤੀ FIR ਦਰਜ

ਮੁਲਜ਼ਮ ਰਾਜੀਵ ਕੌਸ਼ਲ ਤੋਂ ਪੁੱਛਗਿੱਛ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ ਉਹ ਕੁਝ ਅਪਰਾਧੀਆਂ ਦੇ ਸੰਪਰਕ ‘ਚ ਸੀ ਅਤੇ ਉਸ ਨੇ ਇਹ ਹਥਿਆਰ ਰਵੀ ਬਲਾਚੌਰੀਆ ਦੇ ਨਿਰਦੇਸ਼ਾਂ ‘ਤੇ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ। ਹਥਿਆਰਾਂ ਦੀ ਇਹ ਖੇਪ ਮੁਹਾਲੀ, ਖਰੜ ਅਤੇ ਨਵਾਂਸ਼ਹਿਰ ਵਿੱਚ ਵੱਖ-ਵੱਖ ਅਪਰਾਧੀਆਂ ਨੂੰ ਪਹੁੰਚਾਈ ਜਾਣੀ ਸੀ। ਇਹ ਹਥਿਆਰ ਜਬਰੀ ਵਸੂਲੀ ਅਤੇ ਗੈਂਗ ਵਾਰ ਵਿੱਚ ਵਰਤੇ ਜਾਣੇ ਸਨ। ਇਹ ਪ੍ਰਗਟਾਵਾ ਰਾਜੀਵ ਕੌਸ਼ਲ ਨੇ ਕੀਤਾ। ਫ਼ਿਰੋਜ਼ਪੁਰ ਜੇਲ੍ਹ ਵਿੱਚ ਇੱਕ ਮੋਬਾਈਲ ਵੀ ਬਰਾਮਦ ਹੋਇਆ ਹੈ। ਇਸ ਦੀ ਵਰਤੋਂ ਮੁਲਜ਼ਮ ਰਾਜੀਵ ਕੌਸ਼ਲ ਨੇ ਕੀਤੀ ਸੀ।

ਸੰਗਰੂਰ ਪੁਲਿਸ ਨੇ ਬੁਰਹਾਨਪੁਰ, ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਗੁੱਡੂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੁਣ ਪੁਲਿਸ ਉਸ ਤੋਂ ਪੁੱਛਗਿੱਛ ਕਰਕੇ ਹਥਿਆਰ ਬਣਾਉਣ ਵਾਲੇ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਰੌਕ ਖ਼ਿਲਾਫ਼ ਲੁਧਿਆਣਾ ਅਤੇ ਪਟਿਆਲਾ ਦੇ ਵੱਖ-ਵੱਖ ਥਾਣਿਆਂ ਵਿੱਚ 17 ਅਤੇ ਰਾਜੀਵ ਕੌਸ਼ਲ ਉਰਫ਼ ਗੱਗੂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਥਾਣਿਆਂ ਵਿੱਚ 19 ਕੇਸ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 21 ਪਿਸ.ਤੌਲਾਂ ਸਣੇ ਹਥਿਆਰ ਸਪਲਾਈ ਕਰਨ ਵਾਲੇ 5 ਕਾਬੂ appeared first on Daily Post Punjabi.

ਤੇਲ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦੇ ਟਿਕਾਣਿਆਂ ‘ਤੇ ਸੰਗਰੂਰ ਪੁਲਿਸ ਦਾ ਛਾਪਾ, ਹਜ਼ਾਰਾਂ ਲੀਟਰ ਪੈਟਰੋਲ-ਡੀਜ਼ਲ ਕੀਤਾ ਬਰਾਮਦ
ਪੰਜਾਬ ਵਿੱਚ CM ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਵਿਚਾਲੇ ਵੀਰਵਾਰ ਨੂੰ ਸੰਗਰੂਰ ਪੁਲਿਸ ਨੇ ਪੈਟਰੋਲ-ਡੀਜ਼ਲ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੰਗਰੂਰ ਦੇ ਮਹਿਲਾ ਚੌਕ ਰੋਡ ‘ਤੇ ਇੰਡੀਅਨ ਆਇਲ ਰਿਫਾਇਨਰੀ ਨੇੜੇ ਘਰਾਂ ਤੇ ਢਾਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਗੈਰ-ਕਾਨੂੰਨੀ ਰਾਸ਼ਨਿੰਗ ਹੋ ਰਹੀ ਸੀ, ਜਿਸ ਮਗਰੋਂ ਪੁਲਿਸ ਨੇ ਛਾਪਾ ਮਾਰ ਕੇ 3000 ਲੀਟਰ ਪੈਟਰੋਲ ਅਤੇ ਡੀਜ਼ਲ ਬਰਾਮਦ ਕੀਤਾ।

Sangrur Police Raid

ਇਸ ਦੌਰਾਨ ਸੰਗਰੂਰ ਪੁਲਿਸ ਨੇ ਢਾਬਿਆਂ ਤੇ ਘਰਾਂ ਵਿੱਚ ਛਾਪੇਮਾਰੀ ਕੀਤੀ । ਪੁਲਿਸ ਵੱਲੋਂ ਇਸ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਪੈਟਰੋਲ-ਡੀਜ਼ਲ ਅਤੇ ਕੈਮੀਕਲ ਬਰਾਮਦ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਤੇਲ ਟੈਂਕਰਾਂ ਵਿੱਚ ਤੇਲ ਕੱਢ ਕੇ ਲੋਕਾਂ ਨੂੰ ਘੱਟ ਰੇਟ ‘ਤੇ ਤੇਲ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਦੱਸ ਦੇਈਏ ਕਿ ਪੁਲਿਸ ਦੀ ਛਾਪੇਮਾਰੀ ਕਰੀਬ 5 ਘੰਟੇ ਤੱਕ ਚੱਲੀ । ਪੁਲਿਸ ਬਲ ਵੱਲੋਂ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕਰ ਤੇਲ ਦੀ ਰਾਸ਼ਨਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਛਾਪੇਮਾਰੀ ਦੌਰਾਨ SSP ਮਨਦੀਪ ਸਿੰਘ ਸਿੱਧੂ ਅਤੇ DC ਸੰਗਰੂਰ ਜਰਿੰਦਰ ਜੋਰਵਾਲ ਵੀ ਮੌਕੇ ’ਤੇ ਪਹੁੰਚੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਤੇਲ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦੇ ਟਿਕਾਣਿਆਂ ‘ਤੇ ਸੰਗਰੂਰ ਪੁਲਿਸ ਦਾ ਛਾਪਾ, ਹਜ਼ਾਰਾਂ ਲੀਟਰ ਪੈਟਰੋਲ-ਡੀਜ਼ਲ ਕੀਤਾ ਬਰਾਮਦ appeared first on Daily Post Punjabi.