Sangrur road accident Archives - Daily Post Punjabi

ਸੰਗਰੂਰ ‘ਚ ਬੱਸ ਤੇ ਪਿੱਕਅਪ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌ.ਤ, ਮੰਦਿਰ ‘ਚ ਮੱਥਾ ਟੇਕ ਕੇ ਪਰਤ ਰਹੇ ਸੀ ਸ਼ਰਧਾਲੂ
ਪੰਜਾਬ ਦੇ ਸੰਗਰੂਰ ਵਿੱਚ ਐਤਵਾਰ ਨੂੰ PRTC ਬੱਸ ਤੇ ਪਿੱਕਅਪ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌ.ਤ ਹੋ ਗਈ, ਜਦਕਿ 12 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ ਇੱਕ ਤਿੰਨਮਹੀਨੇ ਦੀ ਬੱਚੀ ਵੀ ਸ਼ਾਮਿਲ ਹੈ। ਪਿੱਕਅਪ ਸਵਾਰ ਲੋਕ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਹ ਹਾਦਸਾ ਸੁਨਾਮ ਵਿੱਚ ਸੰਗਰੂਰ-ਪਟਿਆਲਾ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਕਲੌਦੀ ਬੱਸ ਸਟੈਂਡ ਦੇ ਨੇੜੇ ਵਾਪਰਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ 4 ਲੋਕਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।

Sangrur road accident

ਇਸ ਘਟਨਾ ਸਬੰਧੀ ਜ਼ਖਮੀ ਨ ਦੱਸਿਆ ਕਿ ਉਹ ਪਟਿਆਲਾ ਦੇ ਕਾਲੀ ਦੇਵੀ ਮੰਦਿਰ ਵਿੱਚ ਪੂਜਾ ਤੋਂ ਬਾਅਦ ਪਰਤ ਰਹੇ ਸਨ। ਯਾਤਰੀਆਂ ਨੂੰ ਲੈਣ ਦੇ ਲਈ ਬੱਸ ਸਟੈਂਡ ‘ਤੇ PRTC ਦੀ ਬੱਸ ਰੁਕੀ ਤਾਂ ਉਨ੍ਹਾਂ ਦੀ ਪਿੱਕਅਪ ਬੱਸ ਨਾਲ ਟਕਰਾ ਗਈ। ਉਸਦੇ ਬਾਅਦ ਸੜਕ ‘ਤੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਉਨ੍ਹਾਂ ਨੂੰ ਪਿੱਕਅਪ ਤੋਂ ਬਾਹਰ ਕੱਢ ਕੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 995 ਕਰੋੜ ਦਾ GST ਮੁਆਵਜ਼ਾ ਬਹਾਲ, ਪੈਂਸਿਲ, ਸ਼ਾਰਪਨਰ ‘ਤੇ ਜੀਐੱਸਟੀ ਘੱਟ ਕੇ ਹੋਇਆ 12 ਫੀਸਦੀ

ਇਸ ਘਟਨਾ ਸਬੰਧੀ ਸੰਗਰੂਰ ਦੇ SDM ਨਵਰੀਤ ਕੌਰ ਨੇ ਸਿਵਲ ਹਸਪਤਾਲ ਸੰਗਰੂਰ ਪਹੁੰਚ ਕੇ ਜ਼ਖਮੀਆਂ ਦਾ ਹਾਲ ਜਾਨਣਾ ਤੇ ਮੈਡੀਕਲ ਸੁਵਿਧਾਵਾਂ ਦਾ ਜਾਇਜ਼ਾ ਲਿਆ। ਸਾਰੇ ਮ੍ਰਿਤਕ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੰਗਰੂਰ ‘ਚ ਬੱਸ ਤੇ ਪਿੱਕਅਪ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌ.ਤ, ਮੰਦਿਰ ‘ਚ ਮੱਥਾ ਟੇਕ ਕੇ ਪਰਤ ਰਹੇ ਸੀ ਸ਼ਰਧਾਲੂ appeared first on Daily Post Punjabi.

ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਜ਼ੀਜ਼ ਖਾਨ ਦੀ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਧੁੰਦ ਕਾਰਨ ਵਾਪਰੇ ਹਾਦਸੇ ਵਿਚ ਮੌਤ ਹੋ ਗਈ । ਇਸ ਹਾਦਸੇ ਵਿਚ ਉਸ ਦਾ ਸੁਰੱਖਿਆ ਮੁਲਾਜ਼ਮ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

Sangrur road accident

ਮਿਲੀ ਜਾਣਕਾਰੀ ਅਨੁਸਾਰ ਕਾਲਾ ਝਾੜ ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਅਜ਼ੀਜ਼ ਖ਼ਾਨ ਦੀ ਸਕਾਰਪੀਓ ਗੱਡੀ ਧੁੰਦ ਕਾਰਨ ਡਿਵਾਈਡਰ ਨਾਲ ਟਕਰਾ ਗਈ। ਜਿਸ ਕਾਰਨ ਅਜ਼ੀਜ਼ ਖ਼ਾਨ ਦੀ ਮੌਤ ਹੋ ਗਈ ਅਤੇ ਗੰਨਮੈਨ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਸ ਹਾਦਸੇ ਵਿੱਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ: ‘ਅਸੀਂ ਨਸ਼ੇ ‘ਚ ਸੀ, ਲੜਕੀ ਕਾਰ ‘ਚ ਫਸੀ ਸੀ… ਕੰਝਾਵਲਾ ਕਾਂਡ ਦੇ ਦੋ ਦੋਸ਼ੀਆਂ ਦਾ ਪੁਲਿਸ ਸਾਹਮਣੇ ਕਬੂਲਨਾਮਾ’

ਦੱਸ ਦੇਈਏ ਕਿ ਇਸ ਹਾਦਸੇ ਮਗਰੋਂ ਅਜ਼ੀਜ਼ ਖ਼ਾਨ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਅਜ਼ੀਜ਼ ਖ਼ਾਨ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ appeared first on Daily Post Punjabi.