Sangrur youth death Archives - Daily Post Punjabi

ਕੰਬਾਈਨ ਧੋਂਦੇ ਸਮੇਂ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਹੋਈ ਦਰਦਨਾਕ ਮੌ.ਤ, ਇੱਕ ਜ਼ਖ਼ਮੀ
ਸੰਗਰੂਰ ਦੇ ਪਿੰਡ ਸਤੌਜ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌ.ਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਜੋਧਾ ਸਿੰਘ ਪੁੱਤਰ ਕਰਨੈਲ ਸਿੰਘ ਵਜੋ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਜੋਧਾ ਸਿੰਘ ਅਤੇ ਸਤਨਾਮ ਸਿੰਘ ਕਣਕਵਾਲ ਭੰਗੂਆਂ ਨੇੜੇ ਕੰਬਾਈਨ ਧੋ ਰਹੇ ਸਨ।

Sangrur youth death

ਇਸ ਦੌਰਾਨ ਜਦੋਂ ਜੋਧਾ ਸਿੰਘ ਨੇ ਉੱਥੇ ਡਿੱਗੀ ਹੋਈ ਬਿਜਲੀ ਦੀ ਤਾਰ ਨੂੰ ਹਟਾਉਣ ਲਈ ਜਿਵੇਂ ਹੀ ਹੱਥ ਲਗਾਇਆ ਤਾਂ ਉਸ ਵਿੱਚ ਜੋੜ ਹੋਣ ਕਾਰਨ ਉਸ ਨੂੰ ਕਰੰਟ ਦਾ ਜ਼ਬਰਦਸਤ ਝਟਕਾ ਲੱਗਿਆ। ਜਿਸ ਦੇ ਚੱਲਦਿਆਂ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ ਜਦਕਿ ਕੰਬਾਈਨ ਵਿੱਚ ਕਰੰਟ ਆਉਣ ਕਾਰਨ ਸਤਨਾਮ ਸਿੰਘ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ਼ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਿਅੰਕਰ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਪਏਗਾ ਮੀਂਹ, 10-12 ਡਿੱਗਰੀ ਡਿੱਗੇਗਾ ਪਾਰਾ

ਦੱਸ ਦੇਈਏ ਕਿ ਜੋਧਾ ਸਿੰਘ ਲੋਕਲ ਗੁਰਦੁਆਰਾ ਕਮੇਟੀ ਸਤੌਜ ਦੇ ਪ੍ਰਧਾਨ ਕਰਨੈਲ ਸਿੰਘ ਦਾ ਪੁੱਤਰ ਸੀ । ਨੌਜਵਾਨ ਦੀ ਅਚਾਨਕ ਮੌ.ਤ ਹੋਣ ਕਾਰਨ ਪੂਰੇ ਪਿੰਡ ਵਿੱਚ ਮਾਹੌਲ ਗ਼ਮਗੀਨ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੰਬਾਈਨ ਧੋਂਦੇ ਸਮੇਂ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਹੋਈ ਦਰਦਨਾਕ ਮੌ.ਤ, ਇੱਕ ਜ਼ਖ਼ਮੀ appeared first on Daily Post Punjabi.