Sanjay dutt on Sidhu moosewala death Archives - Daily Post Punjabi

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਸਿੱਧੂ ਦੀ ਮੌਤ ਮਗਰੋਂ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਨੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Sanjay dutt on Sidhu moosewala death

ਸੰਜੇ ਦੱਤ ਨੇ ਟਵੀਟ ਕਰ ਕੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਇੱਕ ਮਹਾਨ ਪ੍ਰਤਿਭਾ ਦਾ ਜਲਦ ਅੰਤ ਹੋ ਗਿਆ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ੇ।”

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ

ਦੱਸ ਦੇਈਏ ਕਿ ਐਤਵਾਰ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਏਕੇ-47 ਨਾਲ ਸਿੱਧੂ ਮੂਸੇਵਾਲਾ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਸਿਰਫ 28 ਸਾਲ ਦੀ ਉਮਰ ਵਿਚ ਹੋਈ ਮੌਤ ‘ਤੇ ਵੱਖ-ਵੱਖ ਸ਼ਖਸੀਅਤਾਂ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.