Sanjay dutt statement on lok sabha elections Archives - Daily Post Punjabi

ਰਾਜਨੀਤੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਬੋਲੇ ਸੰਜੇ ਦੱਤ, ਕਿਹਾ- “ਮੈਂ ਚੋਣ ਨਹੀਂ ਲੜ ਰਿਹਾ”
ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਸੀ ਕਿ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਸਿਆਸਤ ਵਿੱਚ ਐਂਟਰੀ ਹੋ ਸਕਦੀ ਹੈ। ਜਿਸ ਦੇ ਮੱਦੇਨਜ਼ਰ ਉਹ ਹਰਿਆਣਾ ਤੋਂ ਲੋਕ ਸਭਾ ਚੋਣਾਂ ਲੜ ਸਕਦੇ ਹਨ। ਪਰ ਇਸ ਸਭ ਵਿਚਾਲੇ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਹੁਣ ਸੰਜੇ ਦੱਤ ਦਾ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਚੋਣਾਂ ਲੜਨ ਦੀ ਗੱਲ ਨੂੰ ਅਫਵਾਹ ਕਰਾਰ ਦਿੱਤਾ ਤੇ ਕਿਹਾ ਕਿ ਉਹ ਨਾ ਤਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਨਾ ਹੀ ਚੋਣ ਲੜ ਰਹੇ ਹਨ।

Sanjay dutt statement on lok sabha elections

ਇਸ ਸਬੰਧੀ ਸੰਜੇ ਦੱਤ ਨੇ ਕਿਹਾ ਕਿ ਮੈਂ ਆਪਣੇ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਸਾਰੀਆਂ ਅਫਵਾਹਾਂ ‘ਤੇ ਵਿਰਾਮ ਲਗਾਉਣਾ ਚਾਹਾਂਗਾ । ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤਿਕ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ ਤਾਂ ਮੈਂ ਇਸਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕਿਰਪਾ ਕਰਕੇ ਹੁਣ ਤੱਕ ਮੇਰੇ ਬਾਰੇ ਵਿੱਚ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਨੀਤੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਬੋਲੇ ਸੰਜੇ ਦੱਤ, ਕਿਹਾ- “ਮੈਂ ਚੋਣ ਨਹੀਂ ਲੜ ਰਿਹਾ” appeared first on Daily Post Punjabi.