sanjay raut court news Archives - Daily Post Punjabi

ਸ਼ਿਵਸੈਨਾ ਨੇਤਾ ਸੰਜੇ ਰਾਊਤ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਵਿਚ ਜ਼ਮੀਨ ਘਪਲੇ ਮਾਮਲੇ ਵਿਚ ਸ਼ਿਵਸੈਨਾ ਨੇਤਾ ਸੰਜੇ ਰਾਊਤ ਦੀ ਰਿਹਾਇਸ਼ ‘ਤੇ ਕਈ ਘੰਟੇ ਦੀ ਛਾਪੇਮਾਰੀ ਦੇ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਈਡੀ ਨੇ ਬੁੱਧਵਾਰ ਨੂੰ ਸਾਢੇ ਛੇ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ। ਰਾਉਤ ਐਤਵਾਰ ਸ਼ਾਮ 5.30 ਵਜੇ ਈਡੀ ਦਫ਼ਤਰ ਪਹੁੰਚੇ ਸਨ।

sanjay raut court news

ਰਾਉਤ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੇ ਭਰਾ ਸੁਨੀਲ ਰਾਉਤ ਨੇ ਕਿਹਾ ਕਿ ਉਸਨੂੰ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਸਬੰਧੀ ਸਾਨੂੰ ਕੋਈ ਕਾਗਜ਼ ਨਹੀਂ ਦਿੱਤਾ ਗਿਆ ਹੈ। ਭਾਜਪਾ ਸੰਜੇ ਰਾਉਤ ਤੋਂ ਡਰਦੀ ਹੈ, ਇਸ ਲਈ ਗ੍ਰਿਫਤਾਰੀ ਕੀਤੀ ਗਈ ਹੈ।

ਈਡੀ ਦੇ ਸੂਤਰਾਂ ਮੁਤਾਬਕ ਰਾਉਤ ਦੇ ਘਰੋਂ 11.5 ਲੱਖ ਦੀ ਨਕਦੀ ਮਿਲੀ ਹੈ। ਰਾਉਤ ਇਸ ਨਕਦੀ ਦਾ ਹਿਸਾਬ ਨਹੀਂ ਦੇ ਸਕੇ, ਜਿਸ ਤੋਂ ਬਾਅਦ ਈਡੀ ਨੇ ਇਸ ਨੂੰ ਜ਼ਬਤ ਕਰ ਲਿਆ। ਸੰਜੇ ਰਾਉਤ ਦੇ ਭਰਾ ਸੁਨੀਲ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਸਵੇਰੇ 11.30 ਵਜੇ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਦੀ ਟੀਮ ਪੁੱਛਗਿੱਛ ਲਈ ਹਿਰਾਸਤ ਦੀ ਮੰਗ ਕਰ ਸਕਦੀ ਹੈ।

The post ਸ਼ਿਵਸੈਨਾ ਨੇਤਾ ਸੰਜੇ ਰਾਊਤ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ appeared first on Daily Post Punjabi.