sanjay singh arrest Archives - Daily Post Punjabi

‘ਆਪ’ ਸਾਂਸਦ ਮੈਂਬਰ ਸੰਜੇ ਸਿੰਘ ਦੀ ਰਿਮਾਂਡ ਅੱਜ ਹੋ ਰਹੀ ਖ਼ਤਮ, ਰੌਜ਼ ਐਵੇਨਿਊ ਕੋਰਟ ‘ਚ ED ਕਰੇਗੀ ਪੇਸ਼
ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ 5 ਦਿਨਾਂ ਦੀ ਈਡੀ ਹਿਰਾਸਤ ਅੱਜ ਯਾਨੀ ਮੰਗਲਵਾਰ (10 ਅਕਤੂਬਰ 2023) ਨੂੰ ਖ਼ਤਮ ਹੋ ਰਹੀ ਹੈ। ਈਡੀ ਇੱਕ ਵਾਰ ਫਿਰ ਸੰਜੇ ਸਿੰਘ ਨੂੰ ਦੁਪਹਿਰ ਬਾਅਦ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕਰੇਗੀ।

sanjay singh ed remand

ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਈਡੀ ਨੇ ਉਸ ਦੇ ਦੋ ਕਰੀਬੀ ਸਾਥੀਆਂ ਸਰਵੇਸ਼ ਮਿਸ਼ਰਾ ਅਤੇ ਵਿਵੇਕ ਤਿਆਗੀ ਤੋਂ ਵੀ ਪੁੱਛਗਿੱਛ ਕੀਤੀ ਹੈ। ਇੰਨਾ ਹੀ ਨਹੀਂ ਦਿਨੇਸ਼ ਅਰੋੜਾ ਅਤੇ ਸੰਜੇ ਸਿੰਘ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ। ਈਡੀ ਦਾ ਦਾਅਵਾ ਹੈ ਕਿ ਸਰਵੇਸ਼ ਮਿਸ਼ਰਾ ਰਾਹੀਂ ਸੰਜੇ ਸਿੰਘ ਨੂੰ 2 ਕਰੋੜ ਰੁਪਏ ਪਹੁੰਚਾਏ ਗਏ ਸਨ। ਈਡੀ ਨੇ ਸੰਜੇ ਸਿੰਘ ਤੋਂ 100 ਤੋਂ ਵੱਧ ਸਵਾਲ ਪੁੱਛੇ ਹਨ। ਸਰਵੇਸ਼ ਮਿਸ਼ਰਾ ਅਤੇ ਸੰਜੇ ਸਿੰਘ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ। ਈਡੀ ਵੱਲੋਂ ਜਿਸ ਵਿਸ਼ੇਸ਼ ਟੀਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉਸ ਵਿੱਚ ਉਹ ਅਧਿਕਾਰੀ ਵੀ ਸ਼ਾਮਲ ਹਨ ਜੋ ਸ਼ਰਾਬ ਘੁਟਾਲੇ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਵਿੱਚ ਉਹ ਈਡੀ ਅਧਿਕਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਦੂਜੇ ਮੁਲਜ਼ਮਾਂ ਨਾਲ ਗੱਲ ਕੀਤੀ ਹੈ। ਕੁੱਲ ਮਿਲਾ ਕੇ ਸੰਜੇ ਸਿੰਘ ਨੂੰ ਦੋ ਗੇੜਾਂ ਵਿੱਚ ਸਵਾਲ ਪੁੱਛੇ ਗਏ। ਇਨ੍ਹਾਂ ‘ਚੋਂ ਜ਼ਿਆਦਾਤਰ ਸਵਾਲ ਉਹ ਹਨ ਜੋ ਸਰਵੇਸ਼ ਮਿਸ਼ਰਾ ਤੋਂ ਪੁੱਛਗਿੱਛ ਤੋਂ ਬਾਅਦ ਜੋੜੇ ਗਏ ਸਨ। ਈਡੀ ਨੇ ਕਿਹਾ ਹੈ ਕਿ ਸੰਜੇ ਸਿੰਘ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਉਸ ਨੇ ਕਈ ਸਵਾਲਾਂ ਦੇ ਜਵਾਬ ਨਹੀਂ ਦਿੱਤੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਸ਼ਰਾਬ ਘੁਟਾਲੇ ਸਬੰਧੀ ਈਡੀ ਵੱਲੋਂ ਦਾਖ਼ਲ ਚਾਰਜਸ਼ੀਟ ਵਿੱਚ ਦਿਨੇਸ਼ ਅਰੋੜਾ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਪਰ ਹੁਣ ਉਹ ਸਰਕਾਰੀ ਗਵਾਹ ਬਣ ਗਿਆ ਹੈ। ਉਸ ਨੇ ਦੱਸਿਆ ਹੈ ਕਿ ਉਸ ਨੇ ਸੰਜੇ ਸਿੰਘ ਦੇ ਕਹਿਣ ‘ਤੇ ‘ਆਪ’ ਲਈ ਫੰਡ ਇਕੱਠਾ ਕੀਤਾ ਸੀ। ਅਰੋੜਾ ਨੇ ਪੈਸੇ ਇਕੱਠੇ ਕੀਤੇ ਅਤੇ ਫਿਰ ਚੈੱਕ ਰਾਹੀਂ ਸਿਸੋਦੀਆ ਨੂੰ ਸੌਂਪ ਦਿੱਤੇ। ਈਡੀ ਦਾ ਕਹਿਣਾ ਹੈ ਕਿ ਸ਼ਰਾਬ ਪਾਲਿਸੀ ਰਾਹੀਂ ਫੰਡਾਂ ਦੇ ਬਦਲੇ ਕੁਝ ਕਾਰੋਬਾਰੀਆਂ ਨੂੰ ਲਾਭ ਪਹੁੰਚਾਉਣ ਲਈ ਰਿਸ਼ਵਤ ਲਈ ਗਈ ਸੀ। ਸੰਜੇ ਸਿੰਘ ਦਾ ਨਾਂ ਵੀ ਈਡੀ ਦੀ ਚਾਰਜਸ਼ੀਟ ਵਿੱਚ ਹੈ। ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

The post ‘ਆਪ’ ਸਾਂਸਦ ਮੈਂਬਰ ਸੰਜੇ ਸਿੰਘ ਦੀ ਰਿਮਾਂਡ ਅੱਜ ਹੋ ਰਹੀ ਖ਼ਤਮ, ਰੌਜ਼ ਐਵੇਨਿਊ ਕੋਰਟ ‘ਚ ED ਕਰੇਗੀ ਪੇਸ਼ appeared first on Daily Post Punjabi.

ਸੰਜੇ ਸਿੰਘ ਦੀ ਗ੍ਰਿਫਤਾਰੀ ‘ਤੇ ਭਗਵੰਤ ਮਾਨ ਤੇ ਕੇਜਰੀਵਾਲ ਨੇ ਦਿੱਤੀ ਪ੍ਰਤੀਕਿਰਿਆ, ਪੜ੍ਹੋ ਕੀ ਕਿਹਾ
ਈਡੀ ਵੱਲੋਂ ‘ਆਪ’ ਸਾਂਸਦ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰੀ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਸੰਜੇ ਸਿੰਘ ਦੀ ਗ੍ਰਿਫਤਾਰੀ ਬਿਲਕੁਲ ਗੈਰ-ਕਾਨੂੰਨੀ ਹੈ। ਇਹ ਮੋਦੀ ਜੀ ਦੀ ਬੌਖਲਾਹਟ ਦਰਸਾਉਂਦਾ ਹੈ। ਚੋਣਾਂ ਤੱਕ ਇਹ ਹੋਰ ਵਿਰੋਧੀ ਨੇਤਾਵਾਂ ਨੂੰ ਗ੍ਰਿਫਤਾਰ ਕਰਨਗੇ।’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੰਜੇ ਸਿੰਘ ਦੀ ਗ੍ਰਿਫਤਾਰੀ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਥੇ ਜਨਤਾ ਸਾਥ ਨਾ ਦੇਵੇ ਉਥੇ ਈਡੀ ਜ਼ਰੀਏ ਡਰਾਉਣਾ ਮੋਦੀ ਜੀ ਦੀ ਫਿਤਰਤ ਬਣ ਗਈ ਹੈ… ਪਰ ਅਸੀਂ ਕਿਸੇ ਹੋਰ ਮਿੱਟੀ ਦੇ ਬਣੇ ਹੋਏ ਹਾਂ ਡਰਨ ਵਾਲੇ ਨਹੀਂ… ਸੰਜੇ ਸਿੰਘ ਜ਼ਿੰਦਾਬਾਦ।

ਦੱਸ ਦੇਈਏ ਕਿ ਲਗਭਗ 7-8 ਅਧਿਕਾਰੀ ਆਬਕਾਰੀ ਨੀਤੀ ਕੇਸ ਦੇ ਸਿਲਸਿਲੇ ਵਿਚ ਛਾਣਬੀਣ ਕਰ ਰਹੇ ਸਨ। ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਨਾਂ ਵੀ ਹਨ। ਇਕ ਕੇਸ ਵਿਚ ਮਨੀਸ਼ ਸਿਸੋਦੀਆ ਜੇਲ੍ਹ ਵਿਚ ਹਨ।

ਇਹ ਵੀ ਪੜ੍ਹੋ : ਔਰਤਾਂ ਨੂੰ ਮੋਦੀ ਸਰਕਾਰ ਦਾ ਤੋਹਫਾ, ਹੁਣ ਉਜਵਲਾ ਲਾਭਪਾਤਰੀਆਂ ਨੂੰ 600 ਰੁਪਏ ‘ਚ ਮਿਲੇਗਾ ਗੈਸ ਸਿਲੰਡਰ

ਈਡੀ ਦੀ ਕਾਰਵਾਈ ਨੂੰ ਲੈ ਕੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕੇਸ ਵਿਚ 1000 ਰੇਡ ਪੈ ਚੁੱਕੀ ਹੈ। ਸੰਜੇ ਸਿੰਘ ਦੇ ਘਰ ‘ਤੇ ਕੁਝ ਨਹੀਂ ਮਿਲੇਗਾ। 2024 ਦੀਆਂ ਚੋਣਾਂ ਆ ਰਹੀਆਂ ਹਨ ਤੇ ਉਹ ਜਾਣਦੇ ਹਨ ਕਿ ਉਹ ਹਾਰਨਗੇ। ਜਿਵੇਂ ਜਿਵੇਂ ਚੋਣਾਂ ਨੇੜੇ ਆਉਣਗੀਆਂ। ਈਡੀ, ਸੀਬੀਆਈ ਹੋਰ ਏਜੰਸੀਆਂ ਸਰਗਰਮ ਹੋ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸੰਜੇ ਸਿੰਘ ਦੀ ਗ੍ਰਿਫਤਾਰੀ ‘ਤੇ ਭਗਵੰਤ ਮਾਨ ਤੇ ਕੇਜਰੀਵਾਲ ਨੇ ਦਿੱਤੀ ਪ੍ਰਤੀਕਿਰਿਆ, ਪੜ੍ਹੋ ਕੀ ਕਿਹਾ appeared first on Daily Post Punjabi.