sanjay singh Archives - Daily Post Punjabi

ਸੰਜੇ ਸਿੰਘ ਪਹੁੰਚੇ ਹਨੂਮਾਨ ਮੰਦਰ, ਅੱਜ ਸਤੇਂਦਰ ਜੈਨ ਦੀ ਪਤਨੀ ਨਾਲ ਕਰਨਗੇ ਮੁਲਾਕਾਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਵੀਰਵਾਰ ਨੂੰ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਪਹੁੰਚੇ। ਉੱਥੇ ਪਹੁੰਚ ਕੇ ਉਨ੍ਹਾਂ ਨੇ ਬਜਰੰਗ ਬਲੀ ਦੀ ਪੂਜਾ ਕੀਤੀ। ਉਹ ਵੀਰਵਾਰ ਨੂੰ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਸਿੰਘ ਦੇ ਘਰ ਜਾਣਗੇ ਅਤੇ ਉਨ੍ਹਾਂ ਦੀ ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ।  3 ਅਪ੍ਰੈਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਤਿਹਾੜ ਜੇਲ ‘ਚੋਂ ਬਾਹਰ ਆਉਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਨਾਲ ਮੁਲਾਕਾਤ ਕੀਤੀ।

sanjay singh hanuman temple

ਹਨੂੰਮਾਨ ਮੰਦਰ ‘ਚ ਪੂਜਾ ਅਰਚਨਾ ਕਰਨ ਤੋਂ ਬਾਅਦ ਉਨ੍ਹਾਂ ਕਿਹਾ, “ਪ੍ਰਮਾਤਮਾ ਦੀ ਕਿਰਪਾ ਨਾਲ ਮੈਨੂੰ ਰਾਹਤ ਮਿਲੀ ਹੈ। ਮੈਂ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਪਾਰਟੀ ਦੇ ਹੋਰ ਆਗੂਆਂ ਦੀ ਜੇਲ੍ਹ ‘ਚੋਂ ਜਲਦੀ ਰਿਹਾਈ ਲਈ ਅਰਦਾਸ ਕੀਤੀ ਹੈ।” ਬੁੱਧਵਾਰ ਰਾਤ ਨੂੰ ਉਨ੍ਹਾਂ ਨੇ ਪਾਰਟੀ ਹੈੱਡਕੁਆਰਟਰ ‘ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਸੀ, “ਜੇਕਰ ਦੇਸ਼ ਦਾ ਤਾਨਾਸ਼ਾਹ ਮੇਰੀ ਆਵਾਜ਼ ਸੁਣ ਸਕਦਾ ਹੈ ਤਾਂ ਸੁਣੋ। ਅਸੀਂ ਆਮ ਆਦਮੀ ਪਾਰਟੀ ਅੰਦੋਲਨ ਦੀ ਕੁੱਖ ‘ਚੋਂ ਉੱਭਰ ਕੇ ਆਏ ਹਾਂ। ਅਸੀਂ  ਕਿਸੇ ਦੀਆਂ ਚਾਲਾਂ ਤੋਂ ਡਰਨ ਵਾਲੇ ਨਹੀਂ ਹਾਂ।”

ਦੱਸ ਦਈਏ ਕਿ ਸੰਜੇ ਸਿੰਘ ਨੂੰ 4 ਅਕਤੂਬਰ 2024 ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਈਡੀ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਹੇਠਲੀ ਅਦਾਲਤ ਤੋਂ ਸੁਪਰੀਮ ਕੋਰਟ ਤੱਕ ਜ਼ਮਾਨਤ ਲੈਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ। ਮੰਗਲਵਾਰ ਨੂੰ ਉਸ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਉਨ੍ਹਾਂ  ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਸੰਜੇ ਸਿੰਘ ਨੂੰ 3 ਅਪ੍ਰੈਲ ਨੂੰ ਰਿਹਾਅ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸੰਜੇ ਸਿੰਘ ਪਹੁੰਚੇ ਹਨੂਮਾਨ ਮੰਦਰ, ਅੱਜ ਸਤੇਂਦਰ ਜੈਨ ਦੀ ਪਤਨੀ ਨਾਲ ਕਰਨਗੇ ਮੁਲਾਕਾਤ appeared first on Daily Post Punjabi.

ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ‘ਤੇ ਬੋਲੇ CM ਮਾਨ, ਕਿਹਾ- ‘ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ’
ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਕਦੇ ਵੀ ਮਰਦਾ ਨਹੀ।

CM Mann on Sanjay Singh’s bail

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ..ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ ..ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ..ਇਨਕਲਾਬ ਜ਼ਿੰਦਾਬਾਦ।”

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਸਪੀਕਰ ਵੱਲੋਂ MLA ਅਹੁਦੇ ਦਾ ਅਸਤੀਫ਼ਾ ਨਾਮਨਜ਼ੂਰ

ਦੱਸ ਦੇਈਏ ਕਿ ਸੰਜੇ ਸਿੰਘ ਨੂੰ ED ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਵਿੱਚ ED ਨੇ AAP ਸਾਂਸਦ ਦੀ ਜ਼ਮਾਨਤ ਪਟੀਸ਼ਨ ‘ਤੇ ਵਿਰੋਧ ਕੀਤਾ ਸੀ। ਸੰਜੇ ਸਿੰਘ ਨੇ ਇਸ ਆਧਾਰ ‘ਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ‘ਤੇ ਬੋਲੇ CM ਮਾਨ, ਕਿਹਾ- ‘ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ’ appeared first on Daily Post Punjabi.

MCD ਚੋਣ ਨਤੀਜਿਆਂ ‘ਤੇ ਬੋਲੇ MP ਸੰਜੇ ਸਿੰਘ, “AAP ਨੇ ਢਾਹਿਆ ਭਾਜਪਾ ਦਾ 15 ਸਾਲ ਪੁਰਾਣਾ ਕਿਲਾ”
ਦਿੱਲੀ ਨਗਰ ਨਿਗਮ ਦੀਆਂ 4 ਦਸੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਟੱਕਰ ਵਿਖਾਈ ਦੇ ਰਹੀ ਹੈ। ਇੱਕ ਵਾਰ ਪਿੱਛੇ ਰਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਮੁੜ ਪਛਾੜ ਦਿੱਤਾ ਹੈ ਅਤੇ ਨਗਰ ਨਿਗਮ ਚੋਣਾਂ ਵਿੱਚ ਆਪ ਬਹੁਮਤ ਪ੍ਰਾਪਤ ਕਰਨ ਵੱਲ ਵੱਧ ਗਈ ਹੈ । ਜਦਕਿ ਕਾਂਗਰਸ ਪਾਰਟੀ ਦਾ ਇਨ੍ਹਾਂ ਚੋਣਾਂ ਵਿੱਚ ਹੂੰਝਾ ਫਿਰਦਾ ਵਿਖਾਈ ਦੇ ਰਿਹਾ ਹੈ। ਵੋਟਾਂ ਦੀ ਗਿਣਤੀ ਲਈ 42 ਕੇਂਦਰ ਬਣਾਏ ਗਏ ਹਨ। MCD ਦੇ ਕੁੱਲ 250 ਵਾਰਡਾਂ ਲਈ ਐਤਵਾਰ ਨੂੰ ਹੋਈਆਂ ਚੋਣਾਂ ਵਿੱਚ 1.45 ਕਰੋੜ ਵੋਟਰਾਂ ‘ਚੋਂ 50 ਫੀਸਦੀ ਤੋਂ ਵੱਧ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ।

MP Sanjay singh on MCD elections

ਇਨ੍ਹਾਂ ਅੰਕੜਿਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਹੁਣ ਤੱਕ ਭਾਜਪਾ ਕਹਿੰਦੀ ਸੀ ਕਿ ‘ਆਪ’ ਹੀ ਕਾਂਗਰਸ ਨੂੰ ਹਰਾ ਸਕਦੀ ਹੈ ਪਰ ਅੱਜ ਅਰਵਿੰਦ ਕੇਜਰੀਵਾਲ ਨੇ ਇਸ ਦਰਦ ਦੀ ਦਵਾਈ ਦੇ ਦਿੱਤੀ ਹੈ । ਅੱਜ ਉਹ ਭਾਜਪਾ ਨੂੰ ਹਰਾਉਣ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਵੱਲੋਂ 17 ਕੇਂਦਰੀ ਮੰਤਰੀ, 8 ਮੁੱਖ ਮੰਤਰੀ ਅਤੇ 100 ਸੰਸਦ ਮੈਂਬਰਾਂ ਨੇ ਪੂਰਾ ਜ਼ੋਰ ਲਾਇਆ ਸੀ, ਫਿਰ ਵੀ ਆਮ ਆਦਮੀ ਪਾਰਟੀ ਜਿੱਤ ਹਾਸਲ ਕਰ ਰਹੀ ਹੈ। ਸੰਜੇ ਸਿੰਘ ਨੇ ਕਿਹਾ ਕਿ ਹੁਣ 2024 ਵਿੱਚ ਕੇਜਰੀਵਾਲ ਅਤੇ ਨਰਿੰਦਰ ਮੋਦੀ ਵਿਚਾਲੇ ਟੱਕਰ ਹੋਵੇਗੀ । ਸੰਜੇ ਸਿੰਘ ਨੇ ਅੱਗੇ ਕਿਹਾ ਕਿ ਕੇਜਰੀਵਾਲ ਨੇ ਉਸ ਕਿਲੇ ਨੂੰ ਢਾਹ ਦਿੱਤਾ ਹੈ ਜਿੱਥੇ ਭਾਜਪਾ ਨੇ 15 ਸਾਲ ਰਾਜ ਕੀਤਾ ਸੀ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਦੱਸ ਦੇਈਏ ਕਿ ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਦੇ ਲਈ ਗਿਣਤੀ ਜਾਰੀ ਹੈ। ਹੁਣ ਤੱਕ ਆਏ ਨਤੀਜਿਆਂ ਵਿੱਚ ‘ਆਪ’ ਨੇ 119 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। 96 ਸੀਟਾਂ ‘ਤੇ ਭਾਜਪਾ ਨੇ ਜਿੱਤ ਹਾਸਿਲ ਕੀਤੀ ਹੈ। ਉੱਥੇ ਹੀ ਕਾਂਗਰਸ ਨੇ ਵੀ 7 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post MCD ਚੋਣ ਨਤੀਜਿਆਂ ‘ਤੇ ਬੋਲੇ MP ਸੰਜੇ ਸਿੰਘ, “AAP ਨੇ ਢਾਹਿਆ ਭਾਜਪਾ ਦਾ 15 ਸਾਲ ਪੁਰਾਣਾ ਕਿਲਾ” appeared first on Daily Post Punjabi.

‘ਆਪ’ ਦਾ BJP ‘ਤੇ ਵੱਡਾ ਇਲਜ਼ਾਮ- ‘4 ਵਿਧਾਇਕਾਂ ਨੂੰ ਤੋੜਨ ਲਈ ਕੀਤੀ 20-20 ਕਰੋੜ ਰੁਪਏ ਦੀ ਪੇਸ਼ਕਸ਼’
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਇਸ ਕੜੀ ਵਿੱਚ ‘ਆਪ’ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੇ ਵਿਧਾਇਕਾਂ ਨੂੰ ਖਰੀਦਣ ਅਤੇ ਡਰਾ-ਧਮਕਾ ਕੇ ਤੋੜਨ ਦੀ ਕੋਸ਼ਿਸ਼ ਕੀਤੀ ਹੈ।

AAP claims threats to MLAs

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਪਾਰਟੀ ਦੇ ਚਾਰ ਵਿਧਾਇਕਾਂ ਸੋਮਨਾਥ ਭਾਰਤੀ, ਸੰਜੀਵ ਝਾਅ, ਕੁਲਦੀਪ ਅਤੇ ਅਜੇ ਦੱਤ ਦੇ ਨਾਲ ਪ੍ਰੈਸ ਕਾਨਫਰੰਸ ਕਰ ਕੇ ਇਹ ਦਾਅਵਾ ਕੀਤਾ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਨੇ ‘ਆਪ’ ਦੇ ਇਨ੍ਹਾਂ ਚਾਰ ਵਿਧਾਇਕਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਪਾਰਟੀ ਨਾ ਬਦਲੀ ਤਾਂ ਉਨ੍ਹਾਂ ਨੂੰ CBI, ED ਅਤੇ ਝੂਠੇ ਮਾਮਲਿਆਂ ਦਾ ਸਾਹਮਣਾ ਕਰਨਾ ਪਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚਾਰ ਵਿਧਾਇਕਾਂ ਨੂੰ ਪਾਲਾ ਬਦਲਣ ਲਈ ਭਾਜਪਾ ਨੇ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਜੇਕਰ ਉਹ ਪਾਰਟੀ ਦੇ ਹੋਰ ਨੇਤਾਵਾਂ ਨੂੰ ਆਪਣੇ ਨਾਲ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ 25 ਕਰੋੜ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਲਾਕਡਾਊਨ ‘ਚ ਆਪਣੇ ਖੇਤ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਘਰ ਭੇਜਣ ਵਾਲੇ ਕਿਸਾਨ ਪੱਪਨ ਸਿੰਘ ਨੇ ਕੀਤੀ ਖੁਦਕੁਸ਼ੀ

ਇਸ ਤੋਂ ਅੱਗੇ ਸਾਂਸਦ ਸੰਜੇ ਸਿੰਘ ਨੇ ਕਿਹਾ ਕਿ ਜੋ ਕੋਸ਼ਿਸ਼ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਖਿਲਾਫ਼ ਕੀਤਾ ਗਿਆ ਉਹ ਦਿੱਲੀ ਦੇ ਵਿਧਾਇਕਾਂ ‘ਤੇ ਵੀ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੈਸੇ ਆਫਰ ਕਰ ਕੇ, ਡਰਾ ਕੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੀ ਸਰਕਾਰ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ‘ਆਪ’ ਦਾ BJP ‘ਤੇ ਵੱਡਾ ਇਲਜ਼ਾਮ- ‘4 ਵਿਧਾਇਕਾਂ ਨੂੰ ਤੋੜਨ ਲਈ ਕੀਤੀ 20-20 ਕਰੋੜ ਰੁਪਏ ਦੀ ਪੇਸ਼ਕਸ਼’ appeared first on Daily Post Punjabi.

PM ਮੋਦੀ ਨੇ ਕਿਹਾ, ਬੰਗਲਾਦੇਸ਼ ਦੀ ਆਜ਼ਾਦੀ ਦੇ ਸੰਘਰਸ਼ ‘ਚ ਮੈ ਗਿਆ ਸੀ ਜੇਲ੍ਹ, ਸੰਜੇ ਸਿੰਘ ਨੇ ਪੁੱਛਿਆ – ਲੜਾਈ ਤਾਂ ਪਾਕਿਸਤਾਨ ਨਾਲ ਸੀ, ਨਰਿੰਦਰ ਮੋਦੀ ਨੂੰ ਕਿਸ ਨੇ ਭੇਜਿਆ ਜੇਲ੍ਹ ? ‘ਤੇ….
Pm modi in bangladesh sanjay singh  : ਬੰਗਲਾਦੇਸ਼ ਦੀ 50 ਵੀਂ ਵਰ੍ਹੇਗੰਢ ‘ਤੇ ਬਤੌਰ ਮਹਿਮਾਨ ਵਜੋਂ ਬੁਲਾਏ ਗਏ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਢਾਕਾ ਦੇ ਨੈਸ਼ਨਲ ਪਰੇਡ ਗਰਾਉਂਡ ਵਿੱਚ ਬੋਲਦਿਆਂ ਕਿਹਾ ਕਿ ਉਹ ਵੀ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੇ ਸੱਤਿਆਗ੍ਰਹਿ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਹ 20-22 ਸਾਲਾਂ ਦੇ ਸੀ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਬੰਗਲਾਦੇਸ਼ ਦੀ ਆਜ਼ਾਦੀ ਲਈ ਜੇਲ੍ਹ ਵੀ ਗਏ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਸਮੇਤ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਣ ਦੇ ਇਸ ਅੰਸ਼ ਉੱਤੇ ਬਹੁਤ ਸਾਰੇ ਲੋਕਾਂ ਨੇ ਇਤਰਾਜ਼ ਜਤਾਇਆ ਹੈ।

https://twitter.com/SanjayAzadSln/status/1375481736721653763

ਸੰਜੇ ਸਿੰਘ ਨੇ ਟਵੀਟ ਕਰ ਲਿਖਿਆ, “ਭਾਰਤ ਸਰਕਾਰ ਬੰਗਲਾਦੇਸ਼ ਦੀ ਆਜ਼ਾਦੀ ਵਿੱਚ ਬੰਗਲਾਦੇਸ਼ ਦੇ ਨਾਲ ਸੀ। ਪਾਕਿਸਤਾਨ ਨਾਲ ਲੜਾਈ ਚੱਲ ਰਹੀ ਸੀ, ਫਿਰ ਮੋਦੀ ਜੀ ਨੂੰ ਜੇਲ੍ਹ ਕਿਸ ਨੇ ਭੇਜਿਆ ਸੀ ? ਭਾਰਤ ਨੇ ਜਾਂ ਪਾਕਿਸਤਾਨ ਨੇ ?” ਕਾਂਗਰਸ ਦੇ ਰਾਜ ਸਭਾ ਮੈਂਬਰ ਦਿਗਵਿਜੇ ਸਿੰਘ ਨੇ ਨਰਿੰਦਰ ਮੋਦੀ ਦੇ ਭਾਸ਼ਣ ਦੀ ਵੀਡੀਓ ਸਾਂਝੀ ਕਰਦਿਆਂ ਆਪਣੇ ਟਵਿੱਟਰ ‘ਤੇ ਲਿਖਿਆ, “ਮੰਨੋ ਜਾਂ ਨਾ ਮੰਨੋ। ਉਨ੍ਹਾਂ ਦੇ ਚਾਹ ਵੇਚਣ ਦਾ ਕੋਈ ਰਿਕਾਰਡ ਨਹੀਂ ਹੈ। ਉਨ੍ਹਾਂ ਦੀ ਪੜ੍ਹਾਈ ਦਾ ਵੀ ਕੋਈ ਰਿਕਾਰਡ ਨਹੀਂ ਹੈ, ਅਤੇ ਹੁਣ ਇਹ! ਸਪੱਸ਼ਟ ਹੈ, ਇਸਦਾ ਵੀ ਕੋਈ ਰਿਕਾਰਡ ਨਹੀਂ ਹੋਵੇਗਾ! ਕੀ ਉਹ ਜਨਮ ਤੋਂ ਝੂਠੇ ਹਨ ? ਫੇਕੂ ਹਨ? ਫੈਸਲਾ ਤੁਸੀਂ ਕਰੋ।”

ਸੇਵਾਮੁਕਤ ਆਈਏਐਸ ਸੂਰਿਆ ਪ੍ਰਤਾਪ ਸਿੰਘ ਨੇ ਟਵਿੱਟਰ ‘ਤੇ ਵਿਅੰਗਾਤਮਕ ਢੰਗ ਨਾਲ ਲਿਖਿਆ, “ਹੜੱਪਾ ਦੀ ਖੁਦਾਈ ਵੇਲੇ ਸਭ ਤੋਂ ਪਹਿਲਾਂ ਛੇਣੀ ਅਤੇ ਹਥੌੜੇ ਲੈ ਕੇ ਮੋਦੀ ਜੀ ਪਹੁੰਚੇ ਸਨ।” ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਸੀ, “ਬੰਗਲਾਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣਾ ਮੇਰੀ ਜ਼ਿੰਦਗੀ ਦੇ ਪਹਿਲੇ ਅੰਦੋਲਨਾਂ ਵਿੱਚੋਂ ਇੱਕ ਸੀ। ਜਦੋਂ ਮੈਂ ਅਤੇ ਮੇਰੇ ਸਹਿਯੋਗੀਆਂ ਨੇ ਬੰਗਲਾਦੇਸ਼ ਦੀ ਆਜ਼ਾਦੀ ਲਈ ਸੱਤਿਆਗ੍ਰਹਿ ਕੀਤਾ ਸੀ ਓਦੋ ਮੇਰੀ ਉਮਰ 20-22 ਸਾਲ ਹੋਵੇਗੀ। ਮੈਂ ਬੰਗਲਾਦੇਸ਼ ਦੀ ਆਜ਼ਾਦੀ ਦੇ ਹੱਕ ਵਿੱਚ ਗ੍ਰਿਫਤਾਰੀ ਵੀ ਦਿੱਤੀ ਸੀ ਅਤੇ ਜੇਲ੍ਹ ਜਾਣ ਦਾ ਮੌਕਾ ਵੀ ਆਇਆ ਸੀ।”

ਇਹ ਵੀ ਦੇਖੋ : ਅੱਜ ਸਣੇ ਹਰ ਸ਼ਨੀਵਾਰ 11 ਤੋਂ 12 ਵਜੇ ਤੱਕ ਪੰਜਾਬ ਦੀਆਂ ਸੜਕਾਂ ‘ਤੇ ਨਹੀਂ ਚੱਲਣਗੇ ਵਾਹਨ ! ਸੁਣੋ LIVE ਅਪਡੇਟ !

The post PM ਮੋਦੀ ਨੇ ਕਿਹਾ, ਬੰਗਲਾਦੇਸ਼ ਦੀ ਆਜ਼ਾਦੀ ਦੇ ਸੰਘਰਸ਼ ‘ਚ ਮੈ ਗਿਆ ਸੀ ਜੇਲ੍ਹ, ਸੰਜੇ ਸਿੰਘ ਨੇ ਪੁੱਛਿਆ – ਲੜਾਈ ਤਾਂ ਪਾਕਿਸਤਾਨ ਨਾਲ ਸੀ, ਨਰਿੰਦਰ ਮੋਦੀ ਨੂੰ ਕਿਸ ਨੇ ਭੇਜਿਆ ਜੇਲ੍ਹ ? ‘ਤੇ…. appeared first on Daily Post Punjabi.

“ਭਾਜਪਾ ਜੇ ਸਾਡੇ ‘ਤੇ ਰਾਜਨੀਤੀ ਕਰਨ ਦਾ ਦੋਸ਼ ਲੱਗਾ ਰਹੀ ਹੈ ਤਾਂ ਉਹ ਕਿਸਾਨਾਂ ਦੇ ਸਮਰਥਨ ‘ਚ ਉਤਰੇ” : ਸੰਜੇ ਸਿੰਘ
Sanjay singh at kisan mahapanchayat: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਮੇਰਠ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੇ। ਅਸੀਂ ਲਗਾਤਾਰ ਕਿਸਾਨਾਂ ਦੇ ਮੁੱਦੇ ਉਠਾ ਰਹੇ ਹਾਂ। ਜੇਕਰ ਭਾਜਪਾ ਨੂੰ ਕਿਸਾਨ ਦੀ ਫਿਕਰ ਹੁੰਦੀ ਤਾਂ ਕਿਸਾਨ 100 ਦਿਨਾਂ ਤੱਕ ਇਥੇ ਹੜਤਾਲ ‘ਤੇ ਨਹੀਂ ਬੈਠਦੇ। ਜੇ ਭਾਜਪਾ ਸਾਡੇ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾ ਰਹੀ ਹੈ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਸਮਰਥਨ ‘ਚ ਉਤਰਨਾ ਚਾਹੀਦਾ ਹੈ। ਉਹ ਵੀ ਤੇ ਰਾਜਨੀਤੀ ਕਰ ਰਹੀ ਹੈ। ਅਸੀਂ ਅੱਗੇ ਵੀ ਮਹਾਂਪੰਚਾਇਤਾਂ ਕਰਦੇ ਰਹਾਂਗੇ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਹੈ।

Sanjay singh

ਕਿਸਾਨਾਂ ਨਾਲ ਏਕਤਾ ਦਿਖਾਉਣ ਲਈ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲਿਆ। ਇਸ ਮੌਕੇ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਸਨ। ਅਰਵਿੰਦ ਕੇਜਰੀਵਾਲ ਵਲੋਂ ਗੰਨਾ ਕਿਸਾਨਾਂ ਨੂੰ ਭੁਗਤਾਨ ਅਦਾ ਕਰਨ ਅਤੇ ਬਿਜਲੀ ਦਾ ਬਿੱਲ ਅਦਾ ਕਰਨ ਦਾ ਚੋਣ ਵਾਅਦਾ ਕਰਨ ਤੇ ਸੰਜੇ ਸਿੰਘ ਨੇ ਕਿਹਾ ਕਿ “ਉਹ ਦੱਸ ਰਹੇ ਹਨ ਕਿ ਅਸੀਂ ਦਿੱਲੀ ਵਿੱਚ ਕੀ ਕੀਤਾ ਹੈ। ਅਤੇ ਗੰਨੇ ਦੇ ਕਿਸਾਨਾਂ ਨੂੰ ਭੁਗਤਾਨ ਕਰਨਾ ਲਾਜ਼ਮੀ ਹੈ। ਜੇ ਇਹ ਵਾਅਦੇ ਕੀਤੇ ਗਏ ਹਨ ਤਾਂ ਕੀ ਗਲਤ ਹੈ। ਅਰਵਿੰਦ ਕੇਜਰੀਵਾਲ ਨੇ ਜੋ ਵਾਅਦੇ ਦਿੱਲੀ ਵਿੱਚ ਕੀਤੇ ਸੀ ਉਹ ਪੂਰੇ ਵੀ ਕੀਤੇ ਅਤੇ ਇਥੇ ਵੀ ਪੂਰੇ ਕਰਨਗੇ।”

ਇਹ ਵੀ ਦੇਖੋ: ਨੌਦੀਪ ਕੌਰ ਨੇ ਸਿਰਸਾ ਨਾਲ LIVE ਹੋ ਕੀਤੇ ਹੋਰ ਵੱਡੇ ਖੁਲਾਸੇ, ਸੁਣੋ ਦੱਸੀ ਅੰਦਰ ਹੋਈ ਕੱਲੀ-2 ਗੱਲ LIVE !

The post “ਭਾਜਪਾ ਜੇ ਸਾਡੇ ‘ਤੇ ਰਾਜਨੀਤੀ ਕਰਨ ਦਾ ਦੋਸ਼ ਲੱਗਾ ਰਹੀ ਹੈ ਤਾਂ ਉਹ ਕਿਸਾਨਾਂ ਦੇ ਸਮਰਥਨ ‘ਚ ਉਤਰੇ” : ਸੰਜੇ ਸਿੰਘ appeared first on Daily Post Punjabi.

ਕਿਸਾਨ ਅੰਦੋਲਨ ਦੇ ਸਮਰਥਨ ‘ਚ ਬੋਲੇ ਸੰਜੇ ਸਿੰਘ, ਕਿਹਾ- ਜਨਤਾ ਨੇ ਕਾਂਗਰਸ ਨੂੰ 55 ਸੀਟਾਂ ‘ਤੇ ਪਹੁੰਚਾਇਆ, BJP ਨੂੰ 5 ‘ਤੇ ਪਹੁੰਚਾ ਦੇਵੇਗੀ
Sanjay singh on farmers protest: ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਜ ਸਭਾ ਵਿੱਚ ਅੱਜ ਤੀਜੇ ਦਿਨ ਵੀ ਹੰਗਾਮਾ ਹੋਇਆ । ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਫਿਰ ਕਿਸਾਨਾਂ ਦਾ ਮੁੱਦਾ ਚੁੱਕਿਆ। ਸੰਜੇ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਦਿੱਲੀ ਦੇ ਬਾਰਡਰਾਂ ‘ਤੇ ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡਸ ਲਗਾਏ ਗਏ ਹਨ। ਅਜਿਹਾ ਲਗਦਾ ਹੈ ਕਿ ਦੁਸ਼ਮਣ ਦੇਸ਼ ਦੀ ਫੌਜ ਆਉਣ ਵਾਲੀ ਹੈ। ਸਰਕਾਰ ਨੂੰ ਅਜਿਹਾ ਕਰਨ ਦੀ ਕੀ ਲੋੜ ਹੈ? ਸੰਜੇ ਸਿੰਘ ਨੇ ਮੁੜ ਦੁਹਰਾਇਆ ਕਿ ਸਰਕਾਰ ਨੂੰ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣੇ ਪੈਣਗੇ ।

Sanjay singh on farmers protest

ਸੰਜੇ ਸਿੰਘ ਨੇ ਕਿਹਾ, “ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾਏ ਗਏ, ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਉਨ੍ਹਾਂ ਨੂੰ ਅੱਤਵਾਦੀ ਕਿਹਾ ਗਿਆ, ਉਨ੍ਹਾਂ ਨੂੰ ਗੱਦਾਰ ਅਤੇ ਖਾਲਿਸਤਾਨੀ ਕਿਹਾ ਗਿਆ । ਕੀ ਸਰਕਾਰ ਕੋਲ ਇਨ੍ਹਾਂ ਕਿਸਾਨਾਂ ਨੂੰ ਫੋਨ ਕਰਨ ਲਈ ਪੈਸੇ ਨਹੀਂ ਹਨ? ਜਿਨ੍ਹਾਂ ਦੇ ਪੁਰਖਿਆਂ ਨੇ ਦੇਸ਼ ਲਈ ਸ਼ਹਾਦਤ ਦਿੱਤੀ, ਉਨ੍ਹਾਂ ਦੇ ਵੰਸ਼ੀਆਂ ਨੂੰ ਖਾਲਿਸਤਾਨੀ ਅੱਤਵਾਦੀ ਕਿਹਾ ਜਾ ਰਿਹਾ ਹੈ। ਇਹ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਪਵੇਗਾ।” ਉਨ੍ਹਾਂ ਕਿਹਾ,“ ਬਾਰਡਰ ‘ਤੇ ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡਸ ਲਗਾਏ ਗਏ ਹਨ, ਅਜਿਹਾ ਲਗਦਾ ਹੈ ਕਿ ਦੁਸ਼ਮਣ ਦੇਸ਼ ਦੀ ਫੌਜ ਆ ਰਹੀ ਹੈ। ਇਹ ਸਿਰਫ ਤਾਂ ਹੁੰਦਾ ਹੈ ਜਦੋਂ ਦੇਸ਼ ਦਾ ਸ਼ਾਸਕ ਲੋਕਾਂ ਤੋਂ ਡਰਦਾ ਹੈ ਜਾਂ ਦੇਸ਼ ਦੇ ਲੋਕਾਂ ਨੂੰ ਦੁਸ਼ਮਣ ਮੰਨਦਾ ਹੈ।

Sanjay singh on farmers protest

ਸੰਜੇ ਸਿੰਘ ਨੇ ਅੱਗੇ ਕਿਹਾ, “ਸਰਕਾਰ ਕਹਿੰਦੀ ਹੈ ਕਿ ਕਿਸਾਨਾਂ ਨੂੰ ਬਿੱਲ ਸਮਝ ਨਹੀਂ ਆ ਰਹੇ, ਸਰਕਾਰ ਦੀ ਸਮੱਸਿਆ ਇਹ ਹੈ ਕਿ ਕਿਸਾਨਾਂ ਨੂੰ ਬਿੱਲ ਸਮਝ ਆ ਚੁੱਕੇ ਹਨ ਅਤੇ ਇਸੇ ਲਈ ਸਰਕਾਰ ਨੂੰ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ।” ਕਿਹਾ ਜਾ ਰਿਹਾ ਹੈ ਕਿ ਅਜਿਹੇ ਬਿੱਲ ਕਾਂਗਰਸ ਸਰਕਾਰ ਵੀ ਪਾਸ ਕਰਨਾ ਚਾਹੁੰਦੀ ਸੀ, ਪਰ ਉਸ ਦੌਰਾਨ ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਨੇ ਇਸ ਬਿੱਲ ਦਾ ਵਿਰੋਧ ਕੀਤਾ ਸੀ ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਸੰਜੇ ਸਿੰਘ ਨੇ ਕਿਹਾ, “ਕਾਂਗਰਸ ਨੇਤਾਵਾਂ ਨੇ ਸਾਲ 2019 ਦੇ ਮੈਨੀਫੈਸਟੋ ਵਿੱਚ ਇਸ ਤਰੀਕੇ ਦਾ ਕਾਨੂੰਨ ਬਣਾਉਣ ਦੀ ਗੱਲ ਕੀਤੀ ਸੀ, ਜਨਤਾ ਪਾਰਟੀ ਨੂੰ 55 ਸੀਟਾਂ ‘ਤੇ ਪਹੁੰਚ ਦਿੱਤਾ । ਭਾਜਪਾ ਨੇ ਤਾਂ ਇਨ੍ਹਾਂ ਨੂੰ ਲਾਗੂ ਹੀ ਕਰ ਦਿੱਤਾ ਹੈ, ਤਾਂ ਇਹ ਤੁਹਾਨੂੰ 5 ਸੀਟਾਂ ‘ਤੇ ਪਹੁੰਚ ਸਕਦੀ ਹੈ। ਇਹ ਕਾਨੂੰਨ ਕਿਸਾਨਾਂ ਲਈ ਨਹੀਂ ਬਲਕਿ ਚਾਰ ਪੂੰਜੀਪਤੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਲਿਆਉਂਦੇ ਗਏ ਹਨ ।

ਇਹ ਵੀ ਦੇਖੋ: ਸਿਆਸੀ ਲੋਕ ਇਮਾਨਦਾਰੀ ਨਾਲ ਆ ਸਕਦੇ ਨੇ ਇਸ ਅੰਦੋਲਨ ‘ਚ, ਪਰ ਕੁਝ ਹਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ- ਸਿਰਸਾ

The post ਕਿਸਾਨ ਅੰਦੋਲਨ ਦੇ ਸਮਰਥਨ ‘ਚ ਬੋਲੇ ਸੰਜੇ ਸਿੰਘ, ਕਿਹਾ- ਜਨਤਾ ਨੇ ਕਾਂਗਰਸ ਨੂੰ 55 ਸੀਟਾਂ ‘ਤੇ ਪਹੁੰਚਾਇਆ, BJP ਨੂੰ 5 ‘ਤੇ ਪਹੁੰਚਾ ਦੇਵੇਗੀ appeared first on Daily Post Punjabi.

AAP ਨੇਤਾ ਸੰਜੇ ਸਿੰਘ ਦਾ ਆਰੋਪ, ਦੇਸ਼ ਨੂੰ ਕਿਹਾ ਜਾ ਰਿਹਾ ਹੈ ਬਾਈਕਾਟ ਕਰੋ ‘ਤੇ ਖ਼ੁਦ ਚੀਨ ਤੋਂ ਕਰਜ਼ਾ ਲੈ ਰਹੀ ਹੈ ਕੇਂਦਰ ਸਰਕਾਰ
sanjay singh slams bjp: ਨਵੀਂ ਦਿੱਲੀ :  ਲੱਦਾਖ ਦੇ ਗਾਲਵਾਨ ਵਿੱਚ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਏ ਟਕਰਾਅ ਦੇ ਬਾਅਦ ਤੋਂ ਦੇਸ਼ ਵਿੱਚ ਚੀਨ ਖਿਲਾਫ ਲੋਕਾਂ ਵਿੱਚ ਰੋਸ ਹੈ। ਚੀਨ ਦੇ ਬਾਈਕਾਟ ਦੀਆਂ ਆਵਾਜ਼ਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਨਿਰੰਤਰ ਉੱਠ ਰਹੀਆਂ ਹਨ। ਇਸ ਸਭ ਦੇ ਵਿਚਕਾਰ, ਆਮ ਆਦਮੀ ਪਾਰਟੀ ਦੇ ਨੇਤਾ ਐਮ ਪੀ ਸੰਜੇ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਲੋਕਾਂ ਨੂੰ ਚੀਨੀ ਚੀਜ਼ਾਂ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੀ ਹੈ, ਪਰ ਉਹ ਖੁਦ ਬੈਂਕ ਆਫ ਚਾਈਨਾ ਤੋਂ 5,700 ਕਰੋੜ ਰੁਪਏ ਦਾ ਕਰਜ਼ਾ ਲੈ ਰਹੀ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਟਵੀਟ ਕਰਕੇ ਲਿਖਿਆ, “ਵਾਹ, ਭਾਜਪਾ ਤੁਸੀ ਤੇ ਤੁਹਾਡਾ ਨਾਟਕ ਪ੍ਰਸ਼ੰਸਾ ਦੇ ਕਾਬਿਲ ਹੈ। ਤੁਸੀਂ ਦੇਸ਼ ਨੂੰ ਚੀਨ ਦਾ ਬਾਈਕਾਟ ਕਰਨ ਲਈ ਕਹਿੰਦੇ ਹੋ ਅਤੇ ਮੋਦੀ ਸਰਕਾਰ ਚੀਨ ਤੋਂ 5700 ਕਰੋੜ ਦਾ ਕਰਜ਼ਾ ਲੈਂਦੀ ਹੈ।”

sanjay singh slams bjp

ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੇ ਫੌਜੀਆਂ ਦਰਮਿਆਨ ਹੋਈ ਖੂਨੀ ਝੜਪ ਵਿੱਚ 20 ਭਾਰਤੀ ਸੈਨਿਕ ਸ਼ਹੀਦ ਹੋ ਗਏ ਸਨ, ਜਦਕਿ ਚੀਨੀ ਸੈਨਿਕਾਂ ਨੂੰ ਵੀ ਨੁਕਸਾਨ ਪਹੁੰਚਿਆ। ਉਦੋਂ ਤੋਂ ਹੀ ਚੀਨ ਦੇ ਬਾਈਕਾਟ ਦੀਆਂ ਆਵਾਜ਼ਾਂ ਆ ਰਹੀਆਂ ਹਨ। ਸੈਨਿਕਾਂ ਦੇ ਮੁੱਦੇ ਨੂੰ ਚੁੱਕਦਿਆਂ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਗੋਡੇ ਟੇਕ ਰਹੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, “ਸਰਹੱਦ ‘ਤੇ ਸੈਨਿਕ ਸ਼ਹੀਦ ਹੋ ਰਹੇ ਹਨ ਅਤੇ ਭਾਜਪਾ ਸਰਕਾਰ ਗੋਡੇ ਟੇਕਨਾ ਯੋਜਨਾ ਤਹਿਤ ਕੰਮ ਕਰ ਰਹੀ ਹੈ।”  ਦਰਅਸਲ, ਐਲਏਸੀ ਨੂੰ ਲੈ ਕੇ ਟਕਰਾਅ ਦੇ ਵਿਚਕਾਰ, ਕੇਂਦਰੀ ਵਿੱਤ ਮੰਤਰਾਲੇ ਨੇ 19 ਜੂਨ ਨੂੰ ਕਿਹਾ ਸੀ ਕਿ ਬੀਜਿੰਗ ਸਥਿਤ ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏਆਈਆਈਬੀ) ਕੋਰੋਨਾ ਵਾਇਰਸ ਨਾਲ ਲੜਨ ਲਈ ਲੱਗਭਗ 5700 ਕਰੋੜ ਰੁਪਏ ਦੀ ਸਹਾਇਤਾ ਦੇਵੇਗਾ। ਇਸ ਦਾ ਜ਼ਿਕਰ ਕਰਦਿਆਂ ਸੰਜੇ ਸਿੰਘ ਨੇ ਭਾਜਪਾ ਸਰਕਾਰ ‘ਤੇ ਗੋਡੇ ਟੇਕਣ ਦਾ ਦੋਸ਼ ਲਾਇਆ।

The post AAP ਨੇਤਾ ਸੰਜੇ ਸਿੰਘ ਦਾ ਆਰੋਪ, ਦੇਸ਼ ਨੂੰ ਕਿਹਾ ਜਾ ਰਿਹਾ ਹੈ ਬਾਈਕਾਟ ਕਰੋ ‘ਤੇ ਖ਼ੁਦ ਚੀਨ ਤੋਂ ਕਰਜ਼ਾ ਲੈ ਰਹੀ ਹੈ ਕੇਂਦਰ ਸਰਕਾਰ appeared first on Daily Post Punjabi.

ਰਾਧਾ ਸਵਾਮੀ ਕੋਵਿਡ ਸੈਂਟਰ ਦਾ ਨਿਰੀਖਣ ਕਰਨ ਪਹੁੰਚੇ ਅਮਿਤ ਸ਼ਾਹ ਤੇ ਕੇਜਰੀਵਾਲ
amit shah and kejriwal visit: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਰਾਧਾਸਵਾਮੀ ਵਿਆਸ ਛਤਰਪੁਰ, ਦਿੱਲੀ ‘ਚ 10,000 ਤੋਂ ਜ਼ਿਆਦਾ ਬੈੱਡ ਵਾਲਾ ਕੋਵਿਡ ਕੇਅਰ ਸੈਂਟਰ ਖੁੱਲ੍ਹ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਇਸ ਕੋਵਿਡ -19 ਕੇਂਦਰ ਪਹੁੰਚੇ ਹਨ। ਇਸ ਦੌਰੇ ਦੇ ਐਲਾਨ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਹਸਪਤਾਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ। ਸੰਜੇ ਸਿੰਘ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਟਵੀਟ ਕੀਤਾ ਕਿ, “ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਸਰਕਾਰ ਵੱਲੋਂ ਬਣਾਏ ਗਏ ਦੁਨੀਆ ਦੇ ਸਭ ਤੋਂ ਵੱਡੇ ਕੋਵਿਡ ਹਸਪਤਾਲ ‘ਚੋਰੀ-ਚੋਰੀ, ਚੁਪਕੇ-ਚੁਪਕੇ’ ਉਦਘਾਟਨ ਕਰਨ ਆ ਰਹੇ ਹਨ। ਕੀ ਭਾਜਪਾ ਕੋਰੋਨਾ ਨਾਲ ਲੜ ਰਹੀ ਹੈ ਜਾਂ ਅਰਵਿੰਦ ਕੇਜਰੀਵਾਲ ਨਾਲ?”  ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਰਮਿਆਨ ਕ੍ਰੈਡਿਟ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ, ਵਿਵਾਦ ਘੱਟ ਹੁੰਦਾ ਜਾਪਦਾ ਹੈ।

सुना है दिल्ली सरकार द्वारा बनाये गये दुनिया के सबसे बड़े कोविड अस्पताल का गृह मंत्री अमित शाह “चोरी-चोरी, चुपके-चुपके” उद्घघाटन करने आ रहे हैं, भाजपा कोरोना से लड़ रही है या फिर @ArvindKejriwal से?
— Sanjay Singh AAP (@SanjayAzadSln) June 27, 2020

ਰਾਧਾਸਵਾਮੀ ਵਿਆਸ ਛਤਰਪੁਰ, ਦਿੱਲੀ ਵਿੱਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀ ਟੀਮ ਨੇ ਪ੍ਰਸਤਾਵਿਤ ਕੋਵਿਡ ਕੇਅਰ ਸੈਂਟਰ ਦੀ ਜ਼ਿੰਮੇਵਾਰੀ 10 ਹਜ਼ਾਰ ਤੋਂ ਵੱਧ ਬੈੱਡਾਂ ਨਾਲ ਲਈ ਹੈ। ਆਈ.ਟੀ.ਬੀ.ਪੀ ਦੇ ਡਾਕਟਰਾਂ ਅਤੇ ਪ੍ਰਬੰਧਕਾਂ ਦੀ ਟੀਮ ਨੇ ਬੁੱਧਵਾਰ ਸਵੇਰ ਤੋਂ ਕੋਵਿਡ ਕੇਅਰ ਸੈਂਟਰ ਵਿਖੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਆਈਟੀਬੀਪੀ ਟੀਮਾਂ ਨੇ ਦਿੱਲੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਆਸ਼ਰਮ ਦੇ ਵੱਖ-ਵੱਖ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਸਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕੋਵਿਡ ਕੇਅਰ ਹਸਪਤਾਲ ਦਾ ਸਭ ਤੋਂ ਵੱਡਾ ਹਸਪਤਾਲ ਹੈ। 26 ਜੂਨ ਤੋਂ, ਲੱਗਭਗ 2000 ਬੈੱਡਾਂ ਦੀ ਸਮਰੱਥਾ ਵਾਲਾ ਇਹ ਕੇਂਦਰ ਕੰਮ ਕਰ ਰਿਹਾ ਹੈ। ਹੌਲੀ ਹੌਲੀ ਇਸ ਦੀ ਗਿਣਤੀ ਕੋਵਿਡ ਦੇ ਮਰੀਜ਼ਾਂ ਅਨੁਸਾਰ ਵਧਾਈ ਜਾਏਗੀ। ਇਸ ਦੀ ਵੱਧ ਤੋਂ ਵੱਧ ਸਮਰੱਥਾ 10, 200 ਬਿਸਤਰੇ ਤੱਕ ਹੋ ਸਕਦੀ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਕੇਂਦਰ ਹੋਵੇਗਾ, ਜਿਸ ਵਿੱਚ 1000 ਤੋਂ ਵੱਧ ਡਾਕਟਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।

The post ਰਾਧਾ ਸਵਾਮੀ ਕੋਵਿਡ ਸੈਂਟਰ ਦਾ ਨਿਰੀਖਣ ਕਰਨ ਪਹੁੰਚੇ ਅਮਿਤ ਸ਼ਾਹ ਤੇ ਕੇਜਰੀਵਾਲ appeared first on Daily Post Punjabi.