Sanjeev Arora took oath Archives - Daily Post Punjabi

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼
ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਿਨੇਟ ਵਿਸਥਾਰ ਹੋ ਗਿਆ ਹੈ। ਰਾਜ ਸਭਾ ਛੱਡ ਕੇ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਰਾਜ ਭਵਨ ਵਿਖੇ ਹੋਏ ਇਕ ਸਮਾਰੋਹ ਵਿਚ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਅਹੁਦੇ ਦੀ ਸਹੁੰ ਚੁਕਵਾਈ।

ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਦੇ ਲਗਭਗ ਸਾਢੇ 3 ਸਾਲਾਂ ਦੇ ਕਾਰਜਕਾਲ ਵਿੱਚ ਇਹ 7ਵਾਂ ਕੈਬਨਿਟ ਵਿਸਥਾਰ ਹੋਵੇਗਾ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਮੁਖੀ ਅਤੇ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ ਕਈ ਆਗੂ ਵੀ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਨੁੱਖੀ ਤ.ਸਕ/ਰੀ ਦੇ ਮਾਮਲੇ ‘ਚ 8 ਮੁਲਜ਼ਮਾਂ ਨੂੰ ਕੀਤਾ ਕਾਬੂ

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਆਖਰੀ ਵਾਰ ਸਤੰਬਰ 2024 ਵਿਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਇਸ ਦੌਰਾਨ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਗਿਆ ਸੀ। ਜਦੋਂ ਕਿ ਬਲਕਾਰ ਸਿੰਘ, ਚੇਤਨ ਸਿੰਘ ਜੋਧਮਾਜਰਾ, ਬ੍ਰਹਮਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਛੁੱਟੀ ਦੇ ਦਿੱਤੀ ਗਈ ਸੀ। ਪੰਜਾਬ ਵਿਚ ਮੁੱਖ ਮੰਤਰੀ ਮਾਨ ਸਮੇਤ ਮੰਤਰੀ ਮੰਡਲ ਵਿਚ 18 ਮੰਤਰੀ ਹੋ ਸਕਦੇ ਹਨ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ 16 ਮੰਤਰੀ ਹਨ। ਅਰੋੜਾ ਦੇ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ ਤੋਂ ਬਾਅਦ 17 ਮੰਤਰੀ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼ appeared first on Daily Post Punjabi.