sanjeev arora Archives - Daily Post Punjabi

ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਗੁਰੂਗ੍ਰਾਮ ਜੇਲ੍ਹ ਪਹੁੰਚੇ ਕੇਜਰੀਵਾਲ ਤੇ CM ਮਾਨ, ED ਨੇ ਕੀਤਾ ਸੀ ਗ੍ਰਿਫਤਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰੂਗ੍ਰਾਮ ਪਹੁੰਚੇ। ਦੋਵੇਂ ਨੇਤਾਵਾਂ ਨੇ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਦੇ ਬਾਅਦ ਦੋਵਾਂ ਨੇ ਲਗਭਗ 20 ਮਿੰਟ ਤੱਕ ਸੰਜੀਵ ਅਰੋੜਾ ਨਾਲ ਗੱਲਬਾਤ ਕੀਤੀ।

ਦੱਸ ਦੇਈਏ ਕਿ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਮਗਰੋਂ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ। ਇਸ ਦੇ ਬਾਅਦ 2 ਦਿਨ ਦਾ ਵਾਧੂ ਰਿਮਾਂਡ ਵੀ ਮਿਲਿਆ ਸੀ। ਪੁੱਛਗਿਛ ਪੂਰੀ ਹੋਣ ਦੇ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ : ਡੋਨਾਲਡ ਟਰੰਪ ਦੀ ਧੀ ਨੂੰ ਜਾਨੋਂ ਮਾ/ਰਨ ਦੀ ਕੋਸ਼ਿਸ਼! ਈਰਾਨ ਦੀ IRGC ਨੇ ਬਣਾਇਆ ਸੀ ਪਲਾਨ

ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਦੇ ਸਮਰਥਨ ਵਿਚ ਖੜ੍ਹੀ ਨਜ਼ਰ ਆਈ। ਪਾਰਟੀ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਨੇਤਾਵਾਂ ਨੂੰ ਦਬਾਉਣ ਲਈ ਕਰ ਰਹੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਵਿਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰਨਾ ਇਸ ਗੱਲ ਦਾ ਸੰਕੇਤ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਅਰੋੜਾ ਦੇ ਨਾਲ ਖੜ੍ਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਗੁਰੂਗ੍ਰਾਮ ਜੇਲ੍ਹ ਪਹੁੰਚੇ ਕੇਜਰੀਵਾਲ ਤੇ CM ਮਾਨ, ED ਨੇ ਕੀਤਾ ਸੀ ਗ੍ਰਿਫਤਾਰ appeared first on Daily Post Punjabi.

ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ, ਪਟੀਸ਼ਨ ਦਾਇਰ ਕਰ ਕੇ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਦਿੱਤੀ ਚੁਣੌਤੀ
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਅੱਜ ਦੁਪਹਿਰ ਬਾਅਦ ਸੁਣਵਾਈ ਹੋਣ ਦੀ ਉਮੀਦ ਹੈ।

ਪਿਛਲੇ ਦਿਨੀ ਈਡੀ ਨੇ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ ਅਤੇ ਸ਼ਾਮ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਨੂੰ ਦੇਰ ਰਾਤ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਰੋੜਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ।

ਇਹ ਵੀ ਪੜ੍ਹੋ : ਮੋਹਾਲੀ ‘ਚ ਪੰਜਾਬ ਵਿਜੀਲੈਂਸ ਬਿਊਰੋ ਦੇ ਹੈੱਡਕੁਆਟਰ ‘ਤੇ CBI ਦੀ ਰੇਡ, ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ‘ਚ ਲਿਆ

ਦੱਸ ਦੇਈਏ ਕਿ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਹਨ ਅਤੇ ਪੰਜਾਬ ਦੇ ਸਭ ਤੋਂ ਸ਼ਕਤੀਸ਼ਾਲੀ ਮੰਤਰੀ ਸਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਵਿਭਾਗ ਹੁਣ ਤਿੰਨ ਮੰਤਰੀਆਂ ‘ਚ ਵੰਡ ਕਰ ਦਿੱਤੀ ਗਈ ਹੈ। ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸੌਂਧ ਨੂੰ ਬਿਜਲੀ ਮੰਤਰਾਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਮੰਤਰਾਲਾ ਅਤੇ ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ। ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ, ਪਟੀਸ਼ਨ ਦਾਇਰ ਕਰ ਕੇ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਦਿੱਤੀ ਚੁਣੌਤੀ appeared first on Daily Post Punjabi.

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਜਾਂਚ ਲਈ ਪਹੁੰਚੀ 4 ਡਾਕਟਰਾਂ ਦੀ ਟੀਮ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ 4 ਡਾਕਟਰਾਂ ਦੀ ਟੀਮ ਪਹੁੰਚੀ ਹੈ।

ਹਾਲ ਹੀ ਵਿਚ ਈਡੀ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਗ੍ਰਿਫਤਾਰੀ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਵਿਗੜੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ED ਦਾ ਵੱਡਾ ਐਕਸ਼ਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ : ਸੂਤਰ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਈਡੀ ਦੇ ਇਸ ਐਕਸ਼ਨ ‘ਤੇ ਤੰਜ ਕੱਸਿਆ ਹੈ ਤੇ ਉਨ੍ਹਾਂ ਕਿਹਾ ਕਿ ਜੋ ਕੋਈ ਵੀ ਪੰਜਾਬੀਆਂ ਨਾਲ ਧੱਕਾ ਕਰਦਾ ਹੈ, ਉਹ ਉਸ ਨੂੰ ਨਹੀਂ ਬਖਸ਼ਦੇ। ਭਾਜਪਾ ਦਾ ਜਾਦੂ ਪੰਜਾਬ ਵਿਚ ਨਹੀਂ ਚੱਲੇਗਾ। ਹਾਲਾਂਕਿ ਇਸ ਸਮੇਂ ਮੰਤਰੀ ਸੰਜੀਵ ਅਰੋੜਾ ਕਿਥੇ ਹਨ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। ਅੱਜ ਸਵੇਰ ਤੋਂ ਹੀ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਜਾਂਚ ਲਈ ਪਹੁੰਚੀ 4 ਡਾਕਟਰਾਂ ਦੀ ਟੀਮ appeared first on Daily Post Punjabi.

‘1 ਮਈ ਤੋਂ ਮਿਲੇਗੀ ਰਾਹਤ’ ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਵਿਚਾਲੇ ਸੰਜੀਵ ਅਰੋੜਾ ਦਾ ਵੱਡਾ ਬਿਆਨ
ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਵਿਚਾਲੇ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਜਲੀ ਦੀ ਕਮੀ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ 1 ਮਈ ਤੋਂ ਪੂਰੇ ਪੰਜਾਬ ਵਿਚ ਬਿਜਲੀ ਦੀ ਸਪਲਾਈ ਆਮ ਹੋ ਜਾਵੇਗੀ ਤੇ ਬਿਜਲੀ ਦੀ ਘਾਟ ਬਿਲਕੁਲ ਖਤਮ ਹੋ ਜਾਵੇਗੀ।

ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਪੈ ਗਈ ਤੇ ਜ਼ਿਆਦਾ ਗਰਮੀ ਹੋਣ ਕਰਕੇ ਅਪ੍ਰੈਲ ਮਹੀਨੇ ਵਿਚ ਹੀ ਬਿਜਲੀ ਦੀ ਮੰਗ ਵਧ ਗਈ, ਜਿਸ ਕਰਕੇ ਬਿਜਲੀ ਕੱਟ ਲਗਾਏ ਗਏ। ਉਨ੍ਹਾਂ ਕਿਹਾ ਕਿ ਇਹ ਬਿਜਲੀ ਕੱਟਾਂ ਦੀ ਸਮੱਸਿਆ ਸਿਰਫ ਪੰਜਾਬ ਵਿਚ ਹੀ ਦੇਖਣ ਨੂੰ ਨਹੀਂ ਮਿਲ ਰਹੀ ਸਗੋਂ ਪੂਰੇ ਉੱਤਰ ਭਾਰਤ ਵਿਚ ਇਹ ਸੰਕਟ ਚੱਲ ਰਿਹਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਹੁਣ ਅਸੀਂ ਮੈਂਟੀਨੈਂਸ ਦੇ ਸਾਰੇ ਕੰਮ ਰੋਕ ਦਿੱਤੇ ਹਨ। ਹੁਣ ਲੋਕਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਕਈ ਥਾਵਾਂ ‘ਤੇ ਕਣਕ ਨੂੰ ਅੱਗ ਦੇ ਖਤਰੇ ਨੂੰ ਦੇਖਦੇ ਹੋਏ ਕੱਟ ਲਗਾਉਣੇ ਪਏ। ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗਰਿੱਡਾਂ ਦੇ ਅਪਗ੍ਰੇਡੇਸ਼ਨ ‘ਤੇ ਖਰਚ 6000 ਕਰੋੜ ਰੁਪਏ ਕੀਤੇ ਜਾ ਰਹੇ ਤੇ 15 ਮਈ ਤੱਕ ਅਪਗ੍ਰੇਡੇਸ਼ਨ ਦੇ ਕੰਮ ਖਤਮ ਕਰਨੇ ਸੀ ਪਰ ਹੁਣ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਕੰਮ ਰੋਕ ਕੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ED ਦੀਆਂ ਟੀਮਾਂ ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਟਿਕਣਿਆਂ ‘ਤੇ ਰੇਡ, ਖੰਗਾਲੀ ਜਾ ਰਹੀ ਇੱਕ- ਇੱਕ ਚੀਜ਼

ਉਨ੍ਹਾਂ ਕਿਹਾ ਕਿ 1 ਮਈ ਤੋਂ ਪੰਜਾਬ ਵਿੱਚ ਬਿਜਲੀ ਦੀ ਕਮੀ ਕਾਫ਼ੀ ਹੱਦ ਤੱਕ ਘੱਟ ਜਾਵੇਗੀ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਆਪਣਾ ਸਹਿਯੋਗ ਦੇਣ ਕਿਉਂਕਿ ਪੰਜਾਬ ਸਰਕਾਰ ਹਾਲਾਤ ਨੂੰ ਸੁਧਾਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘1 ਮਈ ਤੋਂ ਮਿਲੇਗੀ ਰਾਹਤ’ ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਵਿਚਾਲੇ ਸੰਜੀਵ ਅਰੋੜਾ ਦਾ ਵੱਡਾ ਬਿਆਨ appeared first on Daily Post Punjabi.

ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ‘ਚ ਚੈਲੰਜ! ਚੋਣ ਕਮਿਸ਼ਨ ਤੋਂ ਜਾਣਕਾਰੀ ਲੁਕਾਉਣ ਦੇ ਲੱਗੇ ਇਲਜ਼ਾਮ
ਪੰਜਾਬ ਦੇ ਲੁਧਿਆਣਾ ਵਿੱਚ ਹੋਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਜਾ ਰਹੀਆਂ ਹਨ। ਸੰਜੀਵ ਅਰੋੜਾ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੈਲੰਜ ਕੀਤਾ ਗਿਆ ਹੈ।

ਲੁਧਿਆਣਾ ਤੋਂ ਇੱਕ ਵਿਅਕਤੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਜੀਵ ਅਰੋੜਾ ਨੇ ਚੋਣਾਂ ਦੌਰਾਨ ਆਪਣੇ ਨਾਲ ਜੁੜੀਆਂ ਕਈ ਜਾਣਕਾਰੀਆਂ ਲੁਕਾਈਆਂ ਸਨ। ਇਸ ਦੇ ਨਾਲ ਹੀ ਇਲਜ਼ਾਮ ਲਗਾਏ ਗਏ ਹਨ ਕਿ ਸੰਜੇ ਅਰੋੜਾ ਨੇ ਚੋਣਾਂ ‘ਤੇ ਨਿਰਧਾਰਤ ਸੀਮਾ ਤੋਂ ਵੱਧ ਖਰਚ ਕੀਤਾ।

ਇਹ ਵੀ ਪੜ੍ਹੋ : ਊਧਮਪੁਰ ‘ਚ ਵਾਪਰਿਆ ਵੱਡਾ ਹਾ.ਦ/ਸਾ: CRPF ਦੀ ਗੱਡੀ ਡੂੰਘੀ ਖੱਡ ‘ਚ ਡਿੱਗੀ, 3 ਜਵਾਨ ਸ਼ਹੀਦ, 15 ਜਖ਼ਮੀ

ਦਾਇਰ ਪਟੀਸ਼ਨ ਮੁਤਾਬਕ ਸੰਜੀਵ ਅਰੋੜਾ ਨੇ ਆਪਣੀ ਆਮਦਨ ਦੀ ਜਾਣਕਾਰੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀ। ਨਾਲ ਹੀ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਕਰੋੜਾਂ ਰੁਪਏ ਖਰਚ ਕੀਤੇ ਗਏ, ਜੋ ਕਿ 40 ਲੱਖ ਦੀ ਸੀਮਾ ਤੋਂ ਕਿਤੇ ਵੱਧ ਹਨ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 13 ਅਗਸਤ ਨੂੰ ਤੈਅ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ‘ਚ ਚੈਲੰਜ! ਚੋਣ ਕਮਿਸ਼ਨ ਤੋਂ ਜਾਣਕਾਰੀ ਲੁਕਾਉਣ ਦੇ ਲੱਗੇ ਇਲਜ਼ਾਮ appeared first on Daily Post Punjabi.

ਪੰਜਾਬ ਕੈਬਨਿਟ ‘ਚ ਫੇਰਬਦਲ, ਮੰਤਰੀ ਤਰੁਨਪ੍ਰੀਤ ਸੌਂਦ ਤੋਂ ਵਾਪਸ ਲਏ ਮੰਤਰਾਲੇ, ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ
ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਵੱਡਾ ਬਦਲਾਅ ਕੀਤਾ ਹੈ ਅਤੇ ਮੰਤਰੀਆਂ ਨੂੰ ਨਵੇਂ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਬਦਲਾਅ ਤਹਿਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੋਂ 2 ਵਿਭਾਗ ਵਾਪਸ ਲੈ ਲਏ ਗਏ ਹਨ। ਨਵੇਂ ਨਿਯੁਕਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਅਤੇ ਵਣਜ, ਪ੍ਰਵਾਸੀ ਭਾਰਤੀ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੰਤਰੀ ਸੌਂਦ ਕੋਲ ਹੁਣ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਹਿ ਗਏ ਹਨ। ਸੰਜੀਵ ਅਰੋੜਾ ਨੂੰ ਸੌਂਪਿਆ ਗਿਆ ਐਨਆਰਆਈ ਵਿਭਾਗ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਤਰੁਨਪ੍ਰੀਤ ਸਿੰਘ ਸੌਂਦ ਨੂੰ ਸੌਂਪੇ ਗਏ ਵਿਭਾਗ ਪੇਂਡੂ ਵਿਕਾਸ, ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਰਾਸਤ ਵਰਗੇ ਸਮਾਜਿਕ ਅਤੇ ਸੱਭਿਆਚਾਰਕ ਸਰੋਕਾਰਾਂ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਪੁਰਾਣੇ ਵਾਹਨਾਂ ਨੂੰ ਲੈਕੇ ਦਿੱਲੀ ਸਰਕਾਰ ਦਾ ਨਵਾਂ ਫੈਸਲਾ! ਹੁਣ ਵਾਹਨ ਨਹੀਂ ਕੀਤੇ ਜਾਣਗੇ ਜ਼ਬਤ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕੈਬਨਿਟ ‘ਚ ਫੇਰਬਦਲ, ਮੰਤਰੀ ਤਰੁਨਪ੍ਰੀਤ ਸੌਂਦ ਤੋਂ ਵਾਪਸ ਲਏ ਮੰਤਰਾਲੇ, ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ appeared first on Daily Post Punjabi.

ਸੰਜੀਵ ਅਰੋੜਾ ਨੇ ਨਿਭਾਇਆ ਜ਼ਿੰਮੇਵਾਰ MP ਦਾ ਫਰਜ਼, ਰਾਜ ਸਭਾ ਦੇ ਸੈਸ਼ਨ ‘ਚ 100 ਫੀਸਦੀ ਹਾਜ਼ਰੀ ਦਰਜ
ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰਾਜ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਵਿੱਚ 100 ਫੀਸਦੀ ਹਾਜ਼ਰੀ ਦਰਜ ਕੀਤੀ ਹੈ। ਉਨ੍ਹਾਂ ਦੇ ਰਿਪੋਰਟ ਕਾਰਡ ਤੋਂ ਪਤਾ ਲੱਗਦਾ ਹੈ ਕਿ ਉਸ ਨੇ ਸਰਦ ਰੁੱਤ ਸੈਸ਼ਨ ਦੌਰਾਨ ਹਰ ਰੋਜ਼ ਹਿੱਸਾ ਲਿਆ। ਇਸ ਤਰ੍ਹਾਂ ਇੱਕ ਜ਼ਿੰਮੇਵਾਰ ਸੰਸਦ ਮੈਂਬਰ ਵਜੋਂ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸੰਸਦ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਹੋਰ ਲੋਕਾਂ ਲਈ ਮਿਸਾਲੀ ਬਣ ਗਈ ਹੈ। ਪੂਰੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੇ ਸਿਹਤ, ਗ੍ਰਹਿ, ਸ਼ਹਿਰੀ ਹਵਾਬਾਜ਼ੀ, ਟੈਕਸਟਾਈਲ, ਵਿੱਤ ਅਤੇ ਕੁਝ ਹੋਰ ਮੰਤਰਾਲਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕੁੱਲ 19 ਸਵਾਲ ਪੁੱਛੇ।

ਸਿਹਤ ਨਾਲ ਸਬੰਧਤ ਸਵਾਲਾਂ ਵਿੱਚ ਉਨ੍ਹਾਂ ਨੇ ਆਯੂਸ਼ਮਾਨ ਯੋਜਨਾ, ਕੈਂਸਰ ਦੀਆਂ ਸਸਤੀਆਂ ਦਵਾਈਆਂ ਅਤੇ ਸੁਨਹਿਰੀ ਸਮੇਂ ਦੌਰਾਨ ਦਿਲ ਦੇ ਮਰੀਜ਼ਾਂ ਦੇ ਇਲਾਜ ਬਾਰੇ ਪੁੱਛਿਆ। ਉਨ੍ਹਾਂ ਨੇ ਸਿਫ਼ਰ ਕਾਲ ਦੌਰਾਨ ਦੋ ਜ਼ਰੂਰੀ ਮਹੱਤਵ ਵਾਲੇ ਮੁੱਦੇ ਵੀ ਉਠਾਏ ਜਿਨ੍ਹਾਂ ਵਿੱਚ ਟੈਕਸਟਾਈਲ ਉਦਯੋਗ ਅਤੇ ਆਯੂਸ਼ਮਾਨ ਯੋਜਨਾ ਦਾ ਮੁੱਦਾ ਸ਼ਾਮਲ ਸੀ।

ਅਰੋੜਾ ਨੇ ਜੰਮੂ-ਕਸ਼ਮੀਰ ਬਿੱਲ ਅਤੇ ਪੋਸਟ ਆਫਿਸ ਬਿੱਲ ‘ਤੇ ਵੀ ਗੱਲ ਕੀਤੀ। ਉਨ੍ਹਾਂ ਦੇ ਸਾਰੇ ਸੁਝਾਵਾਂ ਨੂੰ ਸਬੰਧਤ ਮੰਤਰੀਆਂ ਨੇ ਗੰਭੀਰਤਾ ਨਾਲ ਲਿਆ। ਇਜਲਾਸ ਦੌਰਾਨ ਉਹ ਪੰਜਾਬ ਰਾਜ ਦੇ ਲੰਬਿਤ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਸਿਹਤ, ਕਿਰਤ, ਵਿੱਤ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰੀਆਂ ਨੂੰ ਵੀ ਮਿਲੇ। ਸੰਸਦ ‘ਤੇ ਹਮਲੇ ਅਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਤੋਂ ਇਲਾਵਾ ਸੈਸ਼ਨ ਦੇ ਪਹਿਲੇ ਹਿੱਸੇ ‘ਚ ਉਹ ਸੰਸਦ ਦੇ ਕੰਮਕਾਜ ਤੋਂ ਸੰਤੁਸ਼ਟ ਨਜ਼ਰ ਆਏ।

ਇਹ ਵੀ ਪੜ੍ਹੋ : ਕੋਰੋਨਾ ਕੇਸਾਂ ‘ਚ 52 ਫੀਸਦੀ ਵਾਧਾ, ਮੌ.ਤਾਂ ‘ਚ ਗਿਰਾਵਟ, WHO ਵੱਲੋਂ ਤਾਜ਼ਾ ਅਪਡੇਟ ਜਾਰੀ

ਅਰੋੜਾ ਨੇ ਕਿਹਾ ਕਿ ਉਹ ਹਮੇਸ਼ਾ ਵਿਆਪਕ ਲੋਕ ਹਿੱਤ ਦੇ ਮੁੱਦੇ ਸੰਸਦ ਵਿੱਚ ਉਠਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਕੋਨਿਆਂ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਇਹ ਮੁੱਦੇ ਉਨ੍ਹਾਂ ਦੇ ਸਾਹਮਣੇ ਲਿਆਂਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਵੱਲੋਂ ਮੈਮੋਰੰਡਮ, ਸੈਮੀਨਾਰਾਂ, ਬਹਿਸਾਂ ਆਦਿ ਰਾਹੀਂ ਉਨ੍ਹਾਂ ਨੂੰ ਦਿੱਤੇ ਫੀਡਬੈਕ ਨੂੰ ਡੂੰਘਾਈ ਨਾਲ ਦੇਖਦੇ ਹਨ ਅਤੇ ਫਿਰ ਸੰਸਦ ਵਿੱਚ ਆਪਣੇ ਤਰਜੀਹੀ ਮੁੱਦਿਆਂ ਨੂੰ ਅੰਤਿਮ ਰੂਪ ਦਿੰਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸੰਜੀਵ ਅਰੋੜਾ ਨੇ ਨਿਭਾਇਆ ਜ਼ਿੰਮੇਵਾਰ MP ਦਾ ਫਰਜ਼, ਰਾਜ ਸਭਾ ਦੇ ਸੈਸ਼ਨ ‘ਚ 100 ਫੀਸਦੀ ਹਾਜ਼ਰੀ ਦਰਜ appeared first on Daily Post Punjabi.

ਲੁਧਿਆਣਾ ਤੋਂ AAP ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਲੌਰ ‘ਚ ਪੰਜਾਬ ਪੁਲਿਸ ਅਕੈਡਮੀ ਦਾ ਕੀਤਾ ਦੌਰਾ
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀਰਵਾਰ ਫਿਲੌਰ ਵਿਖੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ ਅਤੇ ਕਿਲ੍ਹੇ ਦੀ ਕਾਰਜਪ੍ਰਣਾਲੀ ਅਤੇ ਵਿਕਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਗੈਰ-ਰਸਮੀ ਮੀਟਿੰਗ ਵਿੱਚ ਅਨੀਤਾ ਪੁੰਜ, ਐਡੀਜੀਪੀ ਅਤੇ ਡਾਇਰੈਕਟਰ, ਪੰਜਾਬ ਪੁਲਿਸ ਅਕਾਦਮੀ, ਡਾ ਨਰਿੰਦਰ ਭਾਗਵ, ਆਈਪੀਐਸ ਅਤੇ ਰਜਿੰਦਰ ਸਿੰਘ, ਪੀਪੀਐਸ ਹਾਜ਼ਰ ਸਨ । ਵਿਚਾਰ-ਵਟਾਂਦਰੇ ਤੋਂ ਬਾਅਦ ਅਰੋੜਾ ਨੇ ਸਰਕਾਰ ਕੋਲ ਮੁੱਦੇ ਉਠਾਉਣ ਅਤੇ ਕਿਸੇ ਵੀ ਰੁਕੇ ਹੋਏ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਵਾਅਦਾ ਕੀਤਾ । ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਦੇ ਅਹਾਤੇ ਵਿੱਚ ਸਥਿਤ ਪੀਰ ਬਾਬਾ ਅਬਦੁੱਲਾ ਸ਼ਾਹ ਜੀ ਦੀ ਇਤਿਹਾਸਕ ਮਜ਼ਾਰ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਸਤਿਕਾਰ ਵਜੋਂ ਮਜ਼ਾਰ ‘ਤੇ ਚਾਦਰ ਭੇਟ ਕੀਤੀ ਅਤੇ ਸ਼ਰਧਾ ਨਾਲ ਸਿਰ ਝੁਕਾਇਆ।

AAP MP Sanjeev Arora

ਇਸ ਮੌਕੇ ਅਰੋੜਾ ਨੇ ਮਜ਼ਾਰ ‘ਤੇ ਆਉਣ ਵਾਲੇ ਬਜ਼ੁਰਗਾਂ ਅਤੇ ਅਪਾਹਜਾਂ ਦੀ ਸਹੂਲਤ ਲਈ ਸੀਐਸਆਰ ਫੰਡ ਵਿੱਚੋਂ ਇੱਕ ਇਲੈਕਟ੍ਰਿਕ ਗੋਲਫ ਕਾਰਟ ਸੌਂਪਿਆ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਸਥਾਨ ਦੇ ਦੌਰੇ ਦੌਰਾਨ ਮੈਂ ਦ੍ਰਿੜਤਾ ਨਾਲ ਮਹਿਸੂਸ ਕੀਤਾ ਕਿ ਇਸ ਸਹੂਲਤ ਦੀ ਸਖ਼ਤ ਲੋੜ ਹੈ । ਜ਼ਿਕਰਯੋਗ ਹੈ ਕਿ ਅਰੋੜਾ ਪੀਰ ਬਾਬਾ ਅਬਦੁੱਲਾ ਸ਼ਾਹ ਜੀ ਦੇ ਪੱਕੇ ਪੈਰੋਕਾਰ ਹਨ ਅਤੇ ਉਹ ਅਕਸਰ ਉੱਥੇ ਚਾਦਰ ਚੜ੍ਹਾਉਣ ਅਤੇ ਮੱਥਾ ਟੇਕਣ ਆਉਂਦੇ ਹਨ। ਉਹ ਦਿਨ ਵੀ ਸਨ ਜਦੋਂ ਉਹ ਕਿਸੇ ਵੀ ਵੀਰਵਾਰ ਵਾਲੇ ਦਿਨ ਮਜ਼ਾਰ ਜਾਣ ਤੋਂ ਨਹੀਂ ਰਹਿੰਦੇ ਸਨ। ਜੇ ਉਹ ਸਫ਼ਰ ਕਰ ਰਹੇ ਹੁੰਦੇ, ਤਾਂ ਉਹ ਕਿਸੇ ਹੋਰ ਨੂੰ ਚਾਦਰ ਚੜ੍ਹਾਉਣ ਲਈ ਭੇਜ ਦਿੰਦੇ ਸਨ। ਅਰੋੜਾ ਨੇ ਆਪਣੇ ਖਰਚੇ ‘ਤੇ ਮੁਕੱਮਲ ਮਜ਼ਾਰ ਦੇ ਖੇਤਰ ਦਾ ਨਵੀਨੀਕਰਨ ਕਰਨ ਦੀ ਪੇਸ਼ਕਸ਼ ਕੀਤੀ।

ਇਹ ਵੀ ਪੜ੍ਹੋ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਇਸ ਤੋਂ ਅੱਗੇ ਅਰੋੜਾ ਨੇ ਕਿਹਾ ਕਿ ਇਹ ਮਜ਼ਾਰ ਵਰ੍ਹਿਆਂ ਤੋਂ ਪੁਲਿਸ ਕਰਮਚਾਰੀਆਂ ਅਤੇ ਮੇਰੇ ਵਰਗੇ ਦੂਰ-ਦੁਰਾਡੇ ਦੇ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਲਈ ਸਤਿਕਾਰਯੋਗ ਪੀਰ ਨੂੰ ਸਨਮਾਨ ਦੇਣ ਲਈ ਬਹੁਤ ਵੱਡਾ ਅਧਿਆਤਮਿਕ ਪ੍ਰੇਰਨਾ ਦਾ ਸਰੋਤ ਰਿਹਾ ਹੈ। ਅਰੋੜਾ ਨੇ ਕਿਹਾ ਕਿ ਇਤਿਹਾਸ ਅਨੁਸਾਰ ਪੀਰ ਬਾਬਾ ਅਬਦੁੱਲਾ ਸ਼ਾਹ ਜੀ ਨੇ ਪਿਆਰ ਅਤੇ ਦਿਆਲਤਾ ਦੀਆਂ ਮਾਨਵੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਆਪਣਾ ਬਲਿਦਾਨ ਦਿੱਤਾ ਸੀ । ਅਰੋੜਾ ਨੇ ਕਿਹਾ ਕਿ ਇਹ ਮਜ਼ਾਰ ਭਾਈਚਾਰਕ ਸਾਂਝ ਦਾ ਮਹਾਨ ਪ੍ਰਤੀਕ ਹੈ ਕਿਉਂਕਿ ਇੱਥੇ ਸਮਾਜ ਦੇ ਸਾਰੇ ਧਰਮਾਂ ਦੇ ਲੋਕ ਮੱਥਾ ਟੇਕਣ ਲਈ ਆਉਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ਤੋਂ AAP ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਲੌਰ ‘ਚ ਪੰਜਾਬ ਪੁਲਿਸ ਅਕੈਡਮੀ ਦਾ ਕੀਤਾ ਦੌਰਾ appeared first on Daily Post Punjabi.