Sant Avtar Singh Archives - Daily Post Punjabi

ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਸ਼ਾਹਕੋਟ ਪਹੁੰਚੇ CM ਮਾਨ, ਵੱਧ ਤੋਂ ਵੱਧ ਪੌਦੇ ਲਗਾਉਣ ਦਾ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਸ਼ਾਹਕੋਟ ਦੇ ਨਿਰਮਲ ਕੁਟੀਆ ਸੀਚੇਵਾਲ ਪਹੁੰਚੇ। CM ਭਗਵੰਤ ਮਾਨ ਅਤੇ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਯਾਦਗਾਰੀ ਹਾਕੀ ਸਟੇਡੀਅਮ ਵਿੱਚ ਲਗਾਏ ਐਸਟ੍ਰੋਟਰਫ ਦਾ ਕੀਤਾ ਉਦਘਾਟਨ। ਉਨ੍ਹਾਂ ਨੰਨ੍ਹੇ ਹਾਕੀ ਖਿਡਾਰੀਆਂ ਨਾਲ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

CM ਭਗਵੰਤ ਮਾਨ ਨੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਆਯੋਜਿਤ ਧਾਰਮਿਕ ਇਕੱਠ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸੰਤਾਂ ਮਹਾਪੁਰਖਾਂ ਦੀ ਵਡਿਆਈ ਕਰਦੇ ਹੋਏ, ਹਾਜ਼ਰ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ‘ਜੰਗਲ ‘ਚ ਮੰਗਲ’ ਲਗਾਉਣ ਵਾਲੇ ਵਾਤਾਵਰਨ ਪ੍ਰੇਮੀ, ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਤਿਕਾਰ ਦਿੱਤਾ। ਇਸ ਦੇ ਨਾਲ ਹੀ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, ਸਵਾ ਪੰਜ ਸੌ ਸਾਲ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਸੀ ਪਰ ਆਪਾਂ ਸਾਰੇ ਉਸ ਸੰਦੇਸ਼ ‘ਤੇ ਖਰੇ ਨਹੀਂ ਉੱਤਰ ਸਕੇ।

ਇਹ ਵੀ ਪੜ੍ਹੋ : ਪੰਜਾਬ BJP ਦੇ ਨਵੇਂ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਤੇ ਰਵਨੀਤ ਬਿੱਟੂ ਨੇ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਅਕਾਲ ਪੁਰਖ ਨੇ ਮਿਹਰ ਕਰ ਕੇ ਬੇਅਦਬੀ ਵਿਰੋਧੀ ਕਨੂੰਨ ਦੀ ਸੇਵਾ ਲਈ ਹੈ। ਚਿਰਾਂ ਤੋਂ ਉਡੀਕੇ ਜਾ ਰਹੇ ਇਸ ਕਨੂੰਨ ਦੀ ਸੇਵਾ ਝੋਲੀ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਾਨਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਵਿਰੋਧੀ ਕਨੂੰਨ ਸੰਗਤ ਅਤੇ ਕਨੂੰਨੀ ਮਾਹਰਾਂ ਦੇ ਸੁਝਾਅ ਤੇ ਸਹਿਯੋਗ ਨਾਲ ਹੀ ਮੁਕੰਮਲ ਹੋਇਆ ਹੈ। ਕਾਨੂੰਨ ਤਹਿਤ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਸ਼ਾਹਕੋਟ ਪਹੁੰਚੇ CM ਮਾਨ, ਵੱਧ ਤੋਂ ਵੱਧ ਪੌਦੇ ਲਗਾਉਣ ਦਾ ਦਿੱਤਾ ਸੱਦਾ appeared first on Daily Post Punjabi.