Sant Balbir singh seechewal paid obeisance Archives - Daily Post Punjabi

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵੇਖੋ ਤਸਵੀਰਾਂ
ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਾਬਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਕਈ ਸਾਥੀ ਮੈਂਬਰ ਵੀ ਮੌਜੂਦ ਸਨ।

Sant Balbir singh seechewal paid obeisance

ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਦੀਆਂ ਵੱਡੇ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ । ਇਸ ਲਈ ਸੂਬੇ ਵਿੱਚ ਵੱਡੇ ਪੱਧਰ ‘ਤੇ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਵੇਗਾ, ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ।

Sant Balbir singh seechewal paid obeisance

ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਜਿੱਥੇ ਰੁੱਖ ਲਗਾਉਣ ਦੀ ਲੋੜ ਹੈ, ਅਸੀ ਉਹ ਵੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪ੍ਰਦੂਸ਼ਣ ਬਹੁਤ ਜ਼ਿਆਦਾ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਜਿਸ ਕਾਰਨ ਦੁਨੀਆ ਭਰ ਦੇ ਲੋਕਾਂ ਨੂੰ ਰੁੱਖ ਲਗਾਉਣ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵੇਖੋ ਤਸਵੀਰਾਂ appeared first on Daily Post Punjabi.