Sant Niranjan Das Archives - Daily Post Punjabi

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, CM ਮਾਨ ਬੋਲੇ- “ਇਹ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ”
ਪਦਮ ਪੁਰਸਕਾਰਾਂ ਦੇ ਵੰਡ ਸਮਾਰੋਹ ਦਾ ਦੂਜਾ ਸੈਸ਼ਨ ਮੰਗਲਵਾਰ ਨੂੰ ਆਯੋਜਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ 2026 ਦੇ ਪਦਮ ਅਵਾਰਡ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਪੰਜਾਬ ਦੀਆਂ ਪ੍ਰਮੁੱਖ ਹਸਤੀਆਂ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ। ਇਨ੍ਹਾਂ ਵਿੱਚ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਸ਼ਾਮਲ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ- “ਡੇਰਾ ਸੱਚਖੰਡ ਬੱਲਾਂ (ਜਲੰਧਰ) ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਵਿੱਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਮਾਣਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਵੱਲੋਂ ‘ਪਦਮ ਸ਼੍ਰੀ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਮੁੱਚੇ ਪੰਜਾਬ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸੰਤ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਡੇ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ। ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ੇ..

ਇਹ ਵੀ ਪੜ੍ਹੋ : ਫੀਫਾ ਵਿਸ਼ਵ ਕੱਪ : ਜਿੱਤ ਮਗਰੋਂ ਕ੍ਰਿਸਟੀਆਨੋ ਰੋਨਾਲਡੋ ਨੇ ਕਿਹਾ-‘I am back’, ਆਲੋਚਕਾਂ ਨੂੰ ਦਿੱਤਾ ਠੋਕਵਾਂ ਜਵਾਬ

ਡੇਰਾ ਸਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਮਿਲਣਾ ਸਿਰਫ ਧਾਰਮਿਕ ਜਾਂ ਸਮਾਜਿਕ ਮਾਨਤਾ ਨਹੀਂ ਮੰਨੀ ਜਾ ਰਹੀ, ਸਗੋਂ ਇਸ ਨੂੰ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਸਮੀਕਰਨਾਂ ਵਿੱਚ ਇੱਕ ਅਹਿਮ ਸੰਕੇਤ ਵਜੋਂ ਵੀ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸਨਮਾਨ ਨਾਲ ਰਵਿਦਾਸੀਆ ਸਮਾਜ ਦਾ ਮਨੋਬਲ ਵਧੇਗਾ। ਇਸ ਸਾਲ ਗੁਰੂ ਰਵਿਦਾਸ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੇਰਾ ਸਚਖੰਡ ਬੱਲਾਂ ਦੌਰਾ ਵੀ ਕਾਫ਼ੀ ਚਰਚਾ ਵਿੱਚ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, CM ਮਾਨ ਬੋਲੇ- “ਇਹ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ” appeared first on Daily Post Punjabi.